ਅਲ-ਅਹਜ਼ਾਬ · 69/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
يَا أَيُّهَا الَّذِينَ آمَنُوا لَا تَكُونُوا كَالَّذِينَ آذَوْا مُوسَىٰ فَبَرَّأَهُ اللَّهُ مِمَّا قَالُوا ۚ وَكَانَ عِندَ اللَّهِ وَجِيهًا ۝٦٩
yaa aiyuhal lazeena aamanoo las takoonoo kalla zeena aazaw Moosaa fa barra ahul laahu mimmmaa qaaloo; wa kaana `indal laahi wajeehaa
📖 ਪੰਜਾਬੀ ਵਿੱਚ
69਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਮੂਸਾ ਨੂੰ ਸਤਾਇਆ ਸੀ। ਜਿਹੜੀਆਂ ਗੱਲਾਂ ਉਹ (ਮੂਸਾ) ਬਾਰੇ ਕਰਦੇ ਸੀ ਅੱਲਾਹ ਨੇ ਉਹਨਾਂ ਸਭ ਤੋਂ (ਮੂਸਾ ਨੂੰ) ਬਰੀ ਕਰ ਦਿੱਤਾ। ਉਹ (ਮੂਸਾ) ਤਾਂ ਰੱਬ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਅਲ-ਅਹਜ਼ਾਬ

67وَقَالُوا رَبَّنَا إِنَّا أَطَعْنَا سَادَتَنَا وَكُبَرَاءَنَا فَأَضَلُّونَا السَّبِيلَا
67਼ ਅਤੇ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਤਾਂ ਆਪਣੇ ਸਰਦਾਰਾਂ ਤੇ ਵੱਡਿਆਂ ਦੀ ਹੀ ਪਾਲਣਾ ਕੀਤੀ ਅਤੇ ਉਨ੍ਹਾਂ ਨੇ ਹੀ ਸਾਨੂੰ ਸਿੱਧੇ ਰਾਹੋਂ ਭਟਕਾ ਦਿੱਤਾ।
68رَبَّنَا آتِهِمْ ضِعْفَيْنِ مِنَ الْعَذَابِ وَالْعَنْهُمْ لَعْنًا كَبِيرًا
68਼ (ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ ਸਾਡੇ ਰੱਬ ਤੂੰ ਸਾਡੇ ਉਹਨਾਂ (ਸਰਦਾਰਾਂ) ਨੂੰ ਦੁੱਗਣਾ ਅਜ਼ਾਬ ਦੇ ਅਤੇ ਉਹਨਾਂ ’ਤੇ ਵਧ ਤੋਂ ਵਧ ਲਾਅਨਤਾਂ ਭੇਜ।
69يَا أَيُّهَا الَّذِينَ آمَنُوا لَا تَكُونُوا كَالَّذِينَ آذَوْا مُوسَىٰ فَبَرَّأَهُ اللَّهُ مِمَّا قَالُوا ۚ وَكَانَ عِندَ اللَّهِ وَجِيهًا
69਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਮੂਸਾ ਨੂੰ ਸਤਾਇਆ ਸੀ। ਜਿਹੜੀਆਂ ਗੱਲਾਂ ਉਹ (ਮੂਸਾ) ਬਾਰੇ ਕਰਦੇ ਸੀ ਅੱਲਾਹ ਨੇ ਉਹਨਾਂ ਸਭ ਤੋਂ (ਮੂਸਾ ਨੂੰ) ਬਰੀ ਕਰ ਦਿੱਤਾ। ਉਹ (ਮੂਸਾ) ਤਾਂ ਰੱਬ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਸੀ।
70يَا أَيُّهَا الَّذِينَ آمَنُوا اتَّقُوا اللَّهَ وَقُولُوا قَوْلًا سَدِيدًا
70਼ ਹੇ ਈਮਾਨ ਵਾਲਿਓ! ਤੁਸੀਂ (ਕੇਵਲ) ਅੱਲਾਹ ਤੋਂ ਹੀ ਡਰੋ ਅਤੇ ਸਿੱਧੀਆਂ ਤੇ ਸੱਚੀਆਂ ਗੱਲਾਂ ਕਰਿਆ ਕਰੋ।
71يُصْلِحْ لَكُمْ أَعْمَالَكُمْ وَيَغْفِرْ لَكُمْ ذُنُوبَكُمْ ۗ وَمَن يُطِعِ اللَّهَ وَرَسُولَهُ فَقَدْ فَازَ فَوْزًا عَظِيمًا
71਼ (ਇੰਜ ਕਰਨ ਨਾਲ) ਉਹ (ਅੱਲਾਹ) ਤੁਹਾਡੇ ਸਾਰੇ ਕੰਮਾਂ ਨੂੰ ਸੁਆਰ ਦੇਵੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ ਅਤੇ ਜਿਹੜਾ ਵੀ ਕੋਈ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੇਗਾ, ਬੇਸ਼ੱਕ ਉਸ ਨੇ ਹੀ ਅਸਲੀ ਕਾਮਯਾਬੀ ਪ੍ਰਾਪਤ ਕਰ ਲਈ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
69ਆਇਤ

ਅਨੁਵਾਦ — ਅਲ-ਅਹਜ਼ਾਬ 69

ਸੂਰਾ ਅਲ-ਅਹਜ਼ਾਬ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ…

ਸੂਰਾ ਆਇਤ 69/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers