ਅਲ-ਅਹਜ਼ਾਬ · 72/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
إِنَّا عَرَضْنَا الْأَمَانَةَ عَلَى السَّمَاوَاتِ وَالْأَرْضِ وَالْجِبَالِ فَأَبَيْنَ أَن يَحْمِلْنَهَا وَأَشْفَقْنَ مِنْهَا وَحَمَلَهَا الْإِنسَانُ ۖ إِنَّهُ كَانَ ظَلُومًا جَهُولًا ۝٧٢
Innaa `aradnal amaanata `alas samaawaati walardi wal jibaali fa abaina ai yahmil nahaa wa ashfaqna minhaa wa hamalahal insaanu innahoo kaana zalooman jahoolaa
📖 ਪੰਜਾਬੀ ਵਿੱਚ
72਼ ਅਸੀਂ ਇਸ ਅਮਾਨਤ (ਕੁਰਆਨੀ ਆਦੇਸ਼) ਨੂੰ ਚੁੱਕਣ ਲਈ ਅਕਾਸ਼ਾਂ ਤੇ ਧਰਤੀ ਨੂੰ ਕਿਹਾ ਪਰ ਉਹ ਇਸ ਨੂੰ ਚੁਕੱਣ ਲਈ ਤਿਆਰ ਨਾ ਹੋਏ ਸਗੋਂ ਡਰ ਗਏ ਪਰ ਮਨੁੱਖ ਨੇ ਚੁੱਕ ਲਿਆ। ਬੇਸ਼ੱਕ ਉਹ ਬਹੁਤ ਹੀ ਜ਼ਾਲਮ ਤੇ ਬੇ-ਸਮਝ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-73 — ਸੂਰਾ ਅਲ-ਅਹਜ਼ਾਬ

70يَا أَيُّهَا الَّذِينَ آمَنُوا اتَّقُوا اللَّهَ وَقُولُوا قَوْلًا سَدِيدًا
70਼ ਹੇ ਈਮਾਨ ਵਾਲਿਓ! ਤੁਸੀਂ (ਕੇਵਲ) ਅੱਲਾਹ ਤੋਂ ਹੀ ਡਰੋ ਅਤੇ ਸਿੱਧੀਆਂ ਤੇ ਸੱਚੀਆਂ ਗੱਲਾਂ ਕਰਿਆ ਕਰੋ।
71يُصْلِحْ لَكُمْ أَعْمَالَكُمْ وَيَغْفِرْ لَكُمْ ذُنُوبَكُمْ ۗ وَمَن يُطِعِ اللَّهَ وَرَسُولَهُ فَقَدْ فَازَ فَوْزًا عَظِيمًا
71਼ (ਇੰਜ ਕਰਨ ਨਾਲ) ਉਹ (ਅੱਲਾਹ) ਤੁਹਾਡੇ ਸਾਰੇ ਕੰਮਾਂ ਨੂੰ ਸੁਆਰ ਦੇਵੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ ਅਤੇ ਜਿਹੜਾ ਵੀ ਕੋਈ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੇਗਾ, ਬੇਸ਼ੱਕ ਉਸ ਨੇ ਹੀ ਅਸਲੀ ਕਾਮਯਾਬੀ ਪ੍ਰਾਪਤ ਕਰ ਲਈ ਹੈ।
72إِنَّا عَرَضْنَا الْأَمَانَةَ عَلَى السَّمَاوَاتِ وَالْأَرْضِ وَالْجِبَالِ فَأَبَيْنَ أَن يَحْمِلْنَهَا وَأَشْفَقْنَ مِنْهَا وَحَمَلَهَا الْإِنسَانُ ۖ إِنَّهُ كَانَ ظَلُومًا جَهُولًا
72਼ ਅਸੀਂ ਇਸ ਅਮਾਨਤ (ਕੁਰਆਨੀ ਆਦੇਸ਼) ਨੂੰ ਚੁੱਕਣ ਲਈ ਅਕਾਸ਼ਾਂ ਤੇ ਧਰਤੀ ਨੂੰ ਕਿਹਾ ਪਰ ਉਹ ਇਸ ਨੂੰ ਚੁਕੱਣ ਲਈ ਤਿਆਰ ਨਾ ਹੋਏ ਸਗੋਂ ਡਰ ਗਏ ਪਰ ਮਨੁੱਖ ਨੇ ਚੁੱਕ ਲਿਆ। ਬੇਸ਼ੱਕ ਉਹ ਬਹੁਤ ਹੀ ਜ਼ਾਲਮ ਤੇ ਬੇ-ਸਮਝ ਹੈ।
73لِّيُعَذِّبَ اللَّهُ الْمُنَافِقِينَ وَالْمُنَافِقَاتِ وَالْمُشْرِكِينَ وَالْمُشْرِكَاتِ وَيَتُوبَ اللَّهُ عَلَى الْمُؤْمِنِينَ وَالْمُؤْمِنَاتِ ۗ وَكَانَ اللَّهُ غَفُورًا رَّحِيمًا
73਼ ਅਸੀਂ ਇਹ ਅਮਾਨਤ1 (ਮਨੁੱਖਾਂ ਤੋਂ ਇਸ ਲਈ ਚੁਕਵਾਈ) ਕਿ ਅੱਲਾਹ ਮੁਨਾਫ਼ਿਕ ਮਰਦਾਂ ਤੇ ਔਰਤਾਂ ਨੂੰ ਅਤੇ ਮੁਸ਼ਰਿਕ ਮਰਦਾਂ ਤੇ ਔਰਤਾਂ ਨੂੰ ਸਜ਼ਾ ਦੇਵੇ ਅਤੇ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਉੱਤੇ ਰਹਿਮ ਕਰੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
72ਆਇਤ

ਅਨੁਵਾਦ — ਅਲ-ਅਹਜ਼ਾਬ 72

ਸੂਰਾ ਅਲ-ਅਹਜ਼ਾਬ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਅਸੀਂ ਇਸ ਅਮਾਨਤ (ਕੁਰਆਨੀ ਆਦੇਸ਼) ਨੂੰ ਚੁੱਕਣ ਲਈ ਅਕਾਸ਼ਾਂ…

ਸੂਰਾ ਆਇਤ 72/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 70–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers