ਅਲ-ਅਹਜ਼ਾਬ · 73/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
لِّيُعَذِّبَ اللَّهُ الْمُنَافِقِينَ وَالْمُنَافِقَاتِ وَالْمُشْرِكِينَ وَالْمُشْرِكَاتِ وَيَتُوبَ اللَّهُ عَلَى الْمُؤْمِنِينَ وَالْمُؤْمِنَاتِ ۗ وَكَانَ اللَّهُ غَفُورًا رَّحِيمًا ۝٧٣
Liyu `azzibal laahul munaafiqeena wal munaafiqaati walmushrikeena wal mushrikaati wa yatoobal laahu `alal mu`mineena walmu`minaat; wa kaanal laahu Ghafoorar Raheema
📖 ਪੰਜਾਬੀ ਵਿੱਚ
73਼ ਅਸੀਂ ਇਹ ਅਮਾਨਤ1 (ਮਨੁੱਖਾਂ ਤੋਂ ਇਸ ਲਈ ਚੁਕਵਾਈ) ਕਿ ਅੱਲਾਹ ਮੁਨਾਫ਼ਿਕ ਮਰਦਾਂ ਤੇ ਔਰਤਾਂ ਨੂੰ ਅਤੇ ਮੁਸ਼ਰਿਕ ਮਰਦਾਂ ਤੇ ਔਰਤਾਂ ਨੂੰ ਸਜ਼ਾ ਦੇਵੇ ਅਤੇ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਉੱਤੇ ਰਹਿਮ ਕਰੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-73 — ਸੂਰਾ ਅਲ-ਅਹਜ਼ਾਬ

71يُصْلِحْ لَكُمْ أَعْمَالَكُمْ وَيَغْفِرْ لَكُمْ ذُنُوبَكُمْ ۗ وَمَن يُطِعِ اللَّهَ وَرَسُولَهُ فَقَدْ فَازَ فَوْزًا عَظِيمًا
71਼ (ਇੰਜ ਕਰਨ ਨਾਲ) ਉਹ (ਅੱਲਾਹ) ਤੁਹਾਡੇ ਸਾਰੇ ਕੰਮਾਂ ਨੂੰ ਸੁਆਰ ਦੇਵੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ ਅਤੇ ਜਿਹੜਾ ਵੀ ਕੋਈ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੇਗਾ, ਬੇਸ਼ੱਕ ਉਸ ਨੇ ਹੀ ਅਸਲੀ ਕਾਮਯਾਬੀ ਪ੍ਰਾਪਤ ਕਰ ਲਈ ਹੈ।
72إِنَّا عَرَضْنَا الْأَمَانَةَ عَلَى السَّمَاوَاتِ وَالْأَرْضِ وَالْجِبَالِ فَأَبَيْنَ أَن يَحْمِلْنَهَا وَأَشْفَقْنَ مِنْهَا وَحَمَلَهَا الْإِنسَانُ ۖ إِنَّهُ كَانَ ظَلُومًا جَهُولًا
72਼ ਅਸੀਂ ਇਸ ਅਮਾਨਤ (ਕੁਰਆਨੀ ਆਦੇਸ਼) ਨੂੰ ਚੁੱਕਣ ਲਈ ਅਕਾਸ਼ਾਂ ਤੇ ਧਰਤੀ ਨੂੰ ਕਿਹਾ ਪਰ ਉਹ ਇਸ ਨੂੰ ਚੁਕੱਣ ਲਈ ਤਿਆਰ ਨਾ ਹੋਏ ਸਗੋਂ ਡਰ ਗਏ ਪਰ ਮਨੁੱਖ ਨੇ ਚੁੱਕ ਲਿਆ। ਬੇਸ਼ੱਕ ਉਹ ਬਹੁਤ ਹੀ ਜ਼ਾਲਮ ਤੇ ਬੇ-ਸਮਝ ਹੈ।
73لِّيُعَذِّبَ اللَّهُ الْمُنَافِقِينَ وَالْمُنَافِقَاتِ وَالْمُشْرِكِينَ وَالْمُشْرِكَاتِ وَيَتُوبَ اللَّهُ عَلَى الْمُؤْمِنِينَ وَالْمُؤْمِنَاتِ ۗ وَكَانَ اللَّهُ غَفُورًا رَّحِيمًا
73਼ ਅਸੀਂ ਇਹ ਅਮਾਨਤ1 (ਮਨੁੱਖਾਂ ਤੋਂ ਇਸ ਲਈ ਚੁਕਵਾਈ) ਕਿ ਅੱਲਾਹ ਮੁਨਾਫ਼ਿਕ ਮਰਦਾਂ ਤੇ ਔਰਤਾਂ ਨੂੰ ਅਤੇ ਮੁਸ਼ਰਿਕ ਮਰਦਾਂ ਤੇ ਔਰਤਾਂ ਨੂੰ ਸਜ਼ਾ ਦੇਵੇ ਅਤੇ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਉੱਤੇ ਰਹਿਮ ਕਰੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
73ਆਇਤ

ਅਨੁਵਾਦ — ਅਲ-ਅਹਜ਼ਾਬ 73

ਸੂਰਾ ਅਲ-ਅਹਜ਼ਾਬ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਅਸੀਂ ਇਹ ਅਮਾਨਤ1 (ਮਨੁੱਖਾਂ ਤੋਂ ਇਸ ਲਈ ਚੁਕਵਾਈ) ਕਿ…

ਸੂਰਾ ਆਇਤ 73/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 71–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers