ਅਲ-ਅਹਜ਼ਾਬ · 8/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
لِّيَسْأَلَ الصَّادِقِينَ عَن صِدْقِهِمْ ۚ وَأَعَدَّ لِلْكَافِرِينَ عَذَابًا أَلِيمًا ۝٨
Liyas`alas saadiqeena `an sidqihim; wa a`adda lilkaa fireena `azaaban aleemaa
📖 ਪੰਜਾਬੀ ਵਿੱਚ
8਼ ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਅਹਜ਼ਾਬ

6النَّبِيُّ أَوْلَىٰ بِالْمُؤْمِنِينَ مِنْ أَنفُسِهِمْ ۖ وَأَزْوَاجُهُ أُمَّهَاتُهُمْ ۗ وَأُولُو الْأَرْحَامِ بَعْضُهُمْ أَوْلَىٰ بِبَعْضٍ فِي كِتَابِ اللَّهِ مِنَ الْمُؤْمِنِينَ وَالْمُهَاجِرِينَ إِلَّا أَن تَفْعَلُوا إِلَىٰ أَوْلِيَائِكُم مَّعْرُوفًا ۚ كَانَ ذَٰلِكَ فِي الْكِتَابِ مَسْطُورًا
6਼ ਬੇਸ਼ੱਕ ਨਬੀ ਤਾਂ ਈਮਾਨ ਵਾਲਿਆਂ ਲਈ ਉਹਨਾਂ ਦੇ ਆਪਣੇ ਆਪ ਤੋਂ ਵੀ ਕਿਤੇ ਵੱਧ ਹੱਕ ਰੱਖਦਾ ਹੈ1 ਅਤੇ ਨਬੀ ਦੀਆਂ ਪਤਨੀਆਂ ਈਮਾਨ ਵਾਲਿਆਂ ਦੀਆਂ ਮਾਵਾਂ ਹਨ ਅਤੇ ਅੱਲਾਹ ਦੀ ਕਿਤਾਬ (.ਕੁਰਆਨ) ਅਨੁਸਾਰ ਦੂਜੇ ਮੋਮਿਨਾਂ ਅਤੇ ਮੁਹਾਜਰਾਂ ਨਾਲੋਂ, ਰਿਸ਼ਤੇਦਾਰ (ਵਰਾਸਤ ਦਾ) ਵਧੇਰੇ ਹੱਕਦਾਰ ਹਨ। ਜੇ ਤੁਸੀਂ ਆਪਣੇ ਮਿੱਤਰਾਂ ਨਾਲ ਭਲਾਈ ਕਰਨਾ ਚਾਹੁੰਦੇ ਹੋ (ਤਾਂ ਕਰ ਸਕਦੇ ਹੋ) ਇਹ ਹੁਕਮ ਰੱਬੀ ਕਿਤਾਬ (.ਕੁਰਆਨ) ਵਿਚ ਲਿਖਿਆ ਹੋਇਆ ਹੈ।
7وَإِذْ أَخَذْنَا مِنَ النَّبِيِّينَ مِيثَاقَهُمْ وَمِنكَ وَمِن نُّوحٍ وَإِبْرَاهِيمَ وَمُوسَىٰ وَعِيسَى ابْنِ مَرْيَمَ ۖ وَأَخَذْنَا مِنْهُم مِّيثَاقًا غَلِيظًا
7਼ (ਹੇ ਨਬੀ! ਯਾਦ ਕਰੋ) ਜਦੋਂ ਅਸੀਂ ਸਾਰੇ ਨਬੀਆਂ ਤੋਂ (ਰੱਬੀ ਪੈਗ਼ਾਮ ਲੋਕਾਂ ਤਕ ਪਹੁੰਚਾਉਣ ਦਾ) ਪ੍ਰਣ ਲਿਆ ਸੀ। ਤੁਹਾਥੋਂ (ਭਾਵ ਮੁਹੰਮਦ ਸ: ਤੋਂ) ਵੀ ਅਤੇ ਨੂਹ, ਇਬਰਾਹੀਮ, ਮੂਸਾ ਤੇ ਮਰੀਅਮ ਦੇ ਪੁੱਤਰ ਈਸਾ 2 ਤੋਂ (ਵੀ ਇਹੋ ਪ੍ਰਣ ਲਿਆ ਸੀ) ਅਤੇ ਅਸੀਂ ਸਭ ਤੋਂ ਪੱਕਾ ਪ੍ਰਣ ਲੈ ਚੁੱਕੇ ਹਾਂ।
8لِّيَسْأَلَ الصَّادِقِينَ عَن صِدْقِهِمْ ۚ وَأَعَدَّ لِلْكَافِرِينَ عَذَابًا أَلِيمًا
8਼ ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।
9يَا أَيُّهَا الَّذِينَ آمَنُوا اذْكُرُوا نِعْمَةَ اللَّهِ عَلَيْكُمْ إِذْ جَاءَتْكُمْ جُنُودٌ فَأَرْسَلْنَا عَلَيْهِمْ رِيحًا وَجُنُودًا لَّمْ تَرَوْهَا ۚ وَكَانَ اللَّهُ بِمَا تَعْمَلُونَ بَصِيرًا
9਼ (ਹੇ ਈਮਾਨ ਵਾਲਿਓ!) ਅੱਲਾਹ ਨੇ ਜੋ ਤੁਹਾਡੇ ’ਤੇ ਉਪਕਾਰ ਕੀਤਾ ਹੈ ਉਸ ਨੂੰ ਚੇਤੇ ਰੱਖੋ ਕਿ ਜਦੋਂ ਤੁਹਾਡੇ ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਚੜ੍ਹਾਈ ਕਰ ਰਹੀਆਂ ਸਨ, ਫੇਰ ਅਸੀਂ ਉਹਨਾਂ (ਫ਼ੌਜਾਂ) ’ਤੇ ਇਕ ਹਨੇਰੀ ਭੇਜੀ ਤੇ (ਫ਼ਰਿਸ਼ਤਿਆਂ ਦੀਆਂ) ਅਜਿਹੀਆਂ ਫ਼ੌਜਾਂ ਭੇਜੀਆਂ ਜਿਨ੍ਹਾਂ ਨੂੰ ਤੁਸੀਂ ਵੇਖਿਆ ਵੀ ਨਹੀਂ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਸਭ ਵੇਖਦਾ ਹੈ।
10إِذْ جَاءُوكُم مِّن فَوْقِكُمْ وَمِنْ أَسْفَلَ مِنكُمْ وَإِذْ زَاغَتِ الْأَبْصَارُ وَبَلَغَتِ الْقُلُوبُ الْحَنَاجِرَ وَتَظُنُّونَ بِاللَّهِ الظُّنُونَا
10਼ (ਯਾਦ ਕਰੋ) ਜਦੋਂ ਵੈਰੀ ਉਤਲੇ ਤੇ ਹੇਠਲੇ ਪਾਸਿਓਂ ਤੁਹਾਡੇ ’ਤੇ ਚੜ੍ਹ ਆਏ ਅਤੇ (ਭੈ-ਭੀਤ ਹੋ ਕੇ) ਤੁਹਾਡੀਆਂ ਅੱਖਾਂ ਪਥਰਾ ਗਈਆਂ, ਕਾਲਜੇ ਮੂੰਹ ਨੂੰ ਆਉਣ ਲੱਗ ਪਏ ਅਤੇ ਤੁਸੀਂ ਅੱਲਾਹ ਬਾਰੇ ਤਰ੍ਹਾਂ-ਤਰ੍ਹਾਂ ਦੇ (ਭੈੜੇ) ਗੁਮਾਨ ਕਰਨ ਲੱਗ ਪਏ ਸੀ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
8ਆਇਤ

ਅਨੁਵਾਦ — ਅਲ-ਅਹਜ਼ਾਬ 8

ਸੂਰਾ ਅਲ-ਅਹਜ਼ਾਬ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ…

ਸੂਰਾ ਆਇਤ 8/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers