ਅਲ-ਅਹਜ਼ਾਬ · 9/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
يَا أَيُّهَا الَّذِينَ آمَنُوا اذْكُرُوا نِعْمَةَ اللَّهِ عَلَيْكُمْ إِذْ جَاءَتْكُمْ جُنُودٌ فَأَرْسَلْنَا عَلَيْهِمْ رِيحًا وَجُنُودًا لَّمْ تَرَوْهَا ۚ وَكَانَ اللَّهُ بِمَا تَعْمَلُونَ بَصِيرًا ۝٩
Yaaa aiyuhal lazeena aamanuz kuroo ni`matal laahi `alaikum iz jaaa`atkm junoodun fa arsalnaa `alaihim reehanw wa junoodal lam tarawhaa; wa kaanal laahu bimaa ta`maloona Baseera
📖 ਪੰਜਾਬੀ ਵਿੱਚ
9਼ (ਹੇ ਈਮਾਨ ਵਾਲਿਓ!) ਅੱਲਾਹ ਨੇ ਜੋ ਤੁਹਾਡੇ ’ਤੇ ਉਪਕਾਰ ਕੀਤਾ ਹੈ ਉਸ ਨੂੰ ਚੇਤੇ ਰੱਖੋ ਕਿ ਜਦੋਂ ਤੁਹਾਡੇ ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਚੜ੍ਹਾਈ ਕਰ ਰਹੀਆਂ ਸਨ, ਫੇਰ ਅਸੀਂ ਉਹਨਾਂ (ਫ਼ੌਜਾਂ) ’ਤੇ ਇਕ ਹਨੇਰੀ ਭੇਜੀ ਤੇ (ਫ਼ਰਿਸ਼ਤਿਆਂ ਦੀਆਂ) ਅਜਿਹੀਆਂ ਫ਼ੌਜਾਂ ਭੇਜੀਆਂ ਜਿਨ੍ਹਾਂ ਨੂੰ ਤੁਸੀਂ ਵੇਖਿਆ ਵੀ ਨਹੀਂ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਸਭ ਵੇਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਅਹਜ਼ਾਬ

7وَإِذْ أَخَذْنَا مِنَ النَّبِيِّينَ مِيثَاقَهُمْ وَمِنكَ وَمِن نُّوحٍ وَإِبْرَاهِيمَ وَمُوسَىٰ وَعِيسَى ابْنِ مَرْيَمَ ۖ وَأَخَذْنَا مِنْهُم مِّيثَاقًا غَلِيظًا
7਼ (ਹੇ ਨਬੀ! ਯਾਦ ਕਰੋ) ਜਦੋਂ ਅਸੀਂ ਸਾਰੇ ਨਬੀਆਂ ਤੋਂ (ਰੱਬੀ ਪੈਗ਼ਾਮ ਲੋਕਾਂ ਤਕ ਪਹੁੰਚਾਉਣ ਦਾ) ਪ੍ਰਣ ਲਿਆ ਸੀ। ਤੁਹਾਥੋਂ (ਭਾਵ ਮੁਹੰਮਦ ਸ: ਤੋਂ) ਵੀ ਅਤੇ ਨੂਹ, ਇਬਰਾਹੀਮ, ਮੂਸਾ ਤੇ ਮਰੀਅਮ ਦੇ ਪੁੱਤਰ ਈਸਾ 2 ਤੋਂ (ਵੀ ਇਹੋ ਪ੍ਰਣ ਲਿਆ ਸੀ) ਅਤੇ ਅਸੀਂ ਸਭ ਤੋਂ ਪੱਕਾ ਪ੍ਰਣ ਲੈ ਚੁੱਕੇ ਹਾਂ।
8لِّيَسْأَلَ الصَّادِقِينَ عَن صِدْقِهِمْ ۚ وَأَعَدَّ لِلْكَافِرِينَ عَذَابًا أَلِيمًا
8਼ ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।
9يَا أَيُّهَا الَّذِينَ آمَنُوا اذْكُرُوا نِعْمَةَ اللَّهِ عَلَيْكُمْ إِذْ جَاءَتْكُمْ جُنُودٌ فَأَرْسَلْنَا عَلَيْهِمْ رِيحًا وَجُنُودًا لَّمْ تَرَوْهَا ۚ وَكَانَ اللَّهُ بِمَا تَعْمَلُونَ بَصِيرًا
9਼ (ਹੇ ਈਮਾਨ ਵਾਲਿਓ!) ਅੱਲਾਹ ਨੇ ਜੋ ਤੁਹਾਡੇ ’ਤੇ ਉਪਕਾਰ ਕੀਤਾ ਹੈ ਉਸ ਨੂੰ ਚੇਤੇ ਰੱਖੋ ਕਿ ਜਦੋਂ ਤੁਹਾਡੇ ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਚੜ੍ਹਾਈ ਕਰ ਰਹੀਆਂ ਸਨ, ਫੇਰ ਅਸੀਂ ਉਹਨਾਂ (ਫ਼ੌਜਾਂ) ’ਤੇ ਇਕ ਹਨੇਰੀ ਭੇਜੀ ਤੇ (ਫ਼ਰਿਸ਼ਤਿਆਂ ਦੀਆਂ) ਅਜਿਹੀਆਂ ਫ਼ੌਜਾਂ ਭੇਜੀਆਂ ਜਿਨ੍ਹਾਂ ਨੂੰ ਤੁਸੀਂ ਵੇਖਿਆ ਵੀ ਨਹੀਂ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਸਭ ਵੇਖਦਾ ਹੈ।
10إِذْ جَاءُوكُم مِّن فَوْقِكُمْ وَمِنْ أَسْفَلَ مِنكُمْ وَإِذْ زَاغَتِ الْأَبْصَارُ وَبَلَغَتِ الْقُلُوبُ الْحَنَاجِرَ وَتَظُنُّونَ بِاللَّهِ الظُّنُونَا
10਼ (ਯਾਦ ਕਰੋ) ਜਦੋਂ ਵੈਰੀ ਉਤਲੇ ਤੇ ਹੇਠਲੇ ਪਾਸਿਓਂ ਤੁਹਾਡੇ ’ਤੇ ਚੜ੍ਹ ਆਏ ਅਤੇ (ਭੈ-ਭੀਤ ਹੋ ਕੇ) ਤੁਹਾਡੀਆਂ ਅੱਖਾਂ ਪਥਰਾ ਗਈਆਂ, ਕਾਲਜੇ ਮੂੰਹ ਨੂੰ ਆਉਣ ਲੱਗ ਪਏ ਅਤੇ ਤੁਸੀਂ ਅੱਲਾਹ ਬਾਰੇ ਤਰ੍ਹਾਂ-ਤਰ੍ਹਾਂ ਦੇ (ਭੈੜੇ) ਗੁਮਾਨ ਕਰਨ ਲੱਗ ਪਏ ਸੀ।
11هُنَالِكَ ابْتُلِيَ الْمُؤْمِنُونَ وَزُلْزِلُوا زِلْزَالًا شَدِيدًا
11਼ ਉਸ ਵੇਲੇ ਮੋਮਿਨਾਂ ਦੀ ਪਰਖ ਹੋਈ ਸੀ ਅਤੇ ਉਹਨਾਂ ਨੂੰ ਬੁਰੀ ਤਰ੍ਹਾਂ ਹਲੂਣਿਆ ਗਿਆ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
9ਆਇਤ

ਅਨੁਵਾਦ — ਅਲ-ਅਹਜ਼ਾਬ 9

ਸੂਰਾ ਅਲ-ਅਹਜ਼ਾਬ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਹੇ ਈਮਾਨ ਵਾਲਿਓ!) ਅੱਲਾਹ ਨੇ ਜੋ ਤੁਹਾਡੇ ’ਤੇ ਉਪਕਾਰ…

ਸੂਰਾ ਆਇਤ 9/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers