ਸਬਾ · 1/54
ਅਨੁਵਾਦ ਉਚਾਰਨ — ਸੂਰਾ ਸਬਾ
الْحَمْدُ لِلَّهِ الَّذِي لَهُ مَا فِي السَّمَاوَاتِ وَمَا فِي الْأَرْضِ وَلَهُ الْحَمْدُ فِي الْآخِرَةِ ۚ وَهُوَ الْحَكِيمُ الْخَبِيرُ ۝١
Alhamdu lillaahil lazee lahoo maa fis samaawaati wa maa fil ardi wa lahul hamdu fil aakhirah; wa Huwal Hakeemul Khabeer
📖 ਪੰਜਾਬੀ ਵਿੱਚ
1਼ ਸਾਰੀਆਂ ਹੀ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਲਈ ਜਿਸ ਦਾ ਉਹ ਸਭ ਕੁੱਝ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ। ਪਰਲੋਕ ਵਿਚ ਵੀ ਉਸੇ ਦੀ ਹੀ ਤਾਰੀਫ਼ ਹੋਵੇਗੀ। ਉਹ ਹਿਕਮਤਾਂ (ਸੂਝ-ਬੂਝ) ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਸਬਾ

1الْحَمْدُ لِلَّهِ الَّذِي لَهُ مَا فِي السَّمَاوَاتِ وَمَا فِي الْأَرْضِ وَلَهُ الْحَمْدُ فِي الْآخِرَةِ ۚ وَهُوَ الْحَكِيمُ الْخَبِيرُ
1਼ ਸਾਰੀਆਂ ਹੀ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਲਈ ਜਿਸ ਦਾ ਉਹ ਸਭ ਕੁੱਝ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ। ਪਰਲੋਕ ਵਿਚ ਵੀ ਉਸੇ ਦੀ ਹੀ ਤਾਰੀਫ਼ ਹੋਵੇਗੀ। ਉਹ ਹਿਕਮਤਾਂ (ਸੂਝ-ਬੂਝ) ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੈ।
2يَعْلَمُ مَا يَلِجُ فِي الْأَرْضِ وَمَا يَخْرُجُ مِنْهَا وَمَا يَنزِلُ مِنَ السَّمَاءِ وَمَا يَعْرُجُ فِيهَا ۚ وَهُوَ الرَّحِيمُ الْغَفُورُ
2਼ ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ।
3وَقَالَ الَّذِينَ كَفَرُوا لَا تَأْتِينَا السَّاعَةُ ۖ قُلْ بَلَىٰ وَرَبِّي لَتَأْتِيَنَّكُمْ عَالِمِ الْغَيْبِ ۖ لَا يَعْزُبُ عَنْهُ مِثْقَالُ ذَرَّةٍ فِي السَّمَاوَاتِ وَلَا فِي الْأَرْضِ وَلَا أَصْغَرُ مِن ذَٰلِكَ وَلَا أَكْبَرُ إِلَّا فِي كِتَابٍ مُّبِينٍ
3਼ ਕਾਫ਼ਿਰ ਕਹਿੰਦੇ ਹਨ ਕਿ ਸਾਡੇ ’ਤੇ ਕਿਆਮਤ ਨਹੀਂ ਆਵੇਗੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਗ਼ੈਬ (ਪਰੋਖ) ਦੇ ਜਾਣਨਹਾਰ ਮੇਰੇ ਰੱਬ ਦੀ ਸੁੰਹ! ਉਹ (ਕਿਆਮਤ) ਤੁਹਾਡੇ ’ਤੇ ਜ਼ਰੂਰ ਹੀ ਆ ਕੇ ਰਹੇਗੀ। ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਕੋਈ ਚੀਜ਼ ਉਸ ਤੋਂ ਲੁਕੀ ਹੋਈ ਨਹੀਂ ਰਹਿ ਸਕਦੀ। ਨਾ ਕਿਣਕੇ ਤੋਂ ਵੱਡੀ ਤੇ ਨਾ ਉਸ ਤੋਂ ਨਿੱਕੀ, ਕੋਈ ਚੀਜ਼ ਅਜਿਹੀ ਨਹੀਂ ਜਿਹੜੀ ਖੁੱਲ੍ਹੀ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਨਾ ਹੋਵੇ।
ਸਬਾਕੁਰਾਨ ਸੂਚੀ
54ਆਇਤ
MeccanRevelation
1ਆਇਤ

ਅਨੁਵਾਦ — ਸਬਾ 1

ਸੂਰਾ ਸਬਾ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਸਾਰੀਆਂ ਹੀ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਲਈ ਜਿਸ…

ਸੂਰਾ ਆਇਤ 1/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers