ਸਬਾ · 2/54
ਅਨੁਵਾਦ ਉਚਾਰਨ — ਸੂਰਾ ਸਬਾ
يَعْلَمُ مَا يَلِجُ فِي الْأَرْضِ وَمَا يَخْرُجُ مِنْهَا وَمَا يَنزِلُ مِنَ السَّمَاءِ وَمَا يَعْرُجُ فِيهَا ۚ وَهُوَ الرَّحِيمُ الْغَفُورُ ۝٢
Ya`lamu maa yaliju fil ardi wa maa yakhruju minhaa wa maa yanzilu minas samaaa`i wa maa ya`ruju feehaa; wa Huwar Raheemul Ghafoor
📖 ਪੰਜਾਬੀ ਵਿੱਚ
2਼ ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਸਬਾ

1الْحَمْدُ لِلَّهِ الَّذِي لَهُ مَا فِي السَّمَاوَاتِ وَمَا فِي الْأَرْضِ وَلَهُ الْحَمْدُ فِي الْآخِرَةِ ۚ وَهُوَ الْحَكِيمُ الْخَبِيرُ
1਼ ਸਾਰੀਆਂ ਹੀ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਲਈ ਜਿਸ ਦਾ ਉਹ ਸਭ ਕੁੱਝ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ। ਪਰਲੋਕ ਵਿਚ ਵੀ ਉਸੇ ਦੀ ਹੀ ਤਾਰੀਫ਼ ਹੋਵੇਗੀ। ਉਹ ਹਿਕਮਤਾਂ (ਸੂਝ-ਬੂਝ) ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੈ।
2يَعْلَمُ مَا يَلِجُ فِي الْأَرْضِ وَمَا يَخْرُجُ مِنْهَا وَمَا يَنزِلُ مِنَ السَّمَاءِ وَمَا يَعْرُجُ فِيهَا ۚ وَهُوَ الرَّحِيمُ الْغَفُورُ
2਼ ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ।
3وَقَالَ الَّذِينَ كَفَرُوا لَا تَأْتِينَا السَّاعَةُ ۖ قُلْ بَلَىٰ وَرَبِّي لَتَأْتِيَنَّكُمْ عَالِمِ الْغَيْبِ ۖ لَا يَعْزُبُ عَنْهُ مِثْقَالُ ذَرَّةٍ فِي السَّمَاوَاتِ وَلَا فِي الْأَرْضِ وَلَا أَصْغَرُ مِن ذَٰلِكَ وَلَا أَكْبَرُ إِلَّا فِي كِتَابٍ مُّبِينٍ
3਼ ਕਾਫ਼ਿਰ ਕਹਿੰਦੇ ਹਨ ਕਿ ਸਾਡੇ ’ਤੇ ਕਿਆਮਤ ਨਹੀਂ ਆਵੇਗੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਗ਼ੈਬ (ਪਰੋਖ) ਦੇ ਜਾਣਨਹਾਰ ਮੇਰੇ ਰੱਬ ਦੀ ਸੁੰਹ! ਉਹ (ਕਿਆਮਤ) ਤੁਹਾਡੇ ’ਤੇ ਜ਼ਰੂਰ ਹੀ ਆ ਕੇ ਰਹੇਗੀ। ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਕੋਈ ਚੀਜ਼ ਉਸ ਤੋਂ ਲੁਕੀ ਹੋਈ ਨਹੀਂ ਰਹਿ ਸਕਦੀ। ਨਾ ਕਿਣਕੇ ਤੋਂ ਵੱਡੀ ਤੇ ਨਾ ਉਸ ਤੋਂ ਨਿੱਕੀ, ਕੋਈ ਚੀਜ਼ ਅਜਿਹੀ ਨਹੀਂ ਜਿਹੜੀ ਖੁੱਲ੍ਹੀ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਨਾ ਹੋਵੇ।
4لِّيَجْزِيَ الَّذِينَ آمَنُوا وَعَمِلُوا الصَّالِحَاتِ ۚ أُولَٰئِكَ لَهُم مَّغْفِرَةٌ وَرِزْقٌ كَرِيمٌ
4਼ (ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ।
ਸਬਾਕੁਰਾਨ ਸੂਚੀ
54ਆਇਤ
MeccanRevelation
2ਆਇਤ

ਅਨੁਵਾਦ — ਸਬਾ 2

ਸੂਰਾ ਸਬਾ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ…

ਸੂਰਾ ਆਇਤ 2/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers