ਸਬਾ · 24/54
ਅਨੁਵਾਦ ਉਚਾਰਨ — ਸੂਰਾ ਸਬਾ
۞ قُلْ مَن يَرْزُقُكُم مِّنَ السَّمَاوَاتِ وَالْأَرْضِ ۖ قُلِ اللَّهُ ۖ وَإِنَّا أَوْ إِيَّاكُمْ لَعَلَىٰ هُدًى أَوْ فِي ضَلَالٍ مُّبِينٍ ۝٢٤
Qul mai yarzuqukum minas samaawaati wal ardi qulil laahu wa innaaa aw iyyaakum la`alaa hudan aw fee dalaalim mubeen
📖 ਪੰਜਾਬੀ ਵਿੱਚ
24਼ ਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ ਰੋਜ਼ੀ ਕੌਣ ਦਿੰਦਾ ਹੈ ? ਆਖੋ ‘ਅੱਲਾਹ’। ਅਤੇ ਇਹ ਵੀ ਪੁੱਛੋ ਕਿ ਕੌਣ ਸਿੱਧੀ ਰਾਹ ’ਤੇ ਹੈ, ਅਸੀਂ ਜਾਂ ਤੁਸੀਂ ? ਜਾਂ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਸਬਾ

22قُلِ ادْعُوا الَّذِينَ زَعَمْتُم مِّن دُونِ اللَّهِ ۖ لَا يَمْلِكُونَ مِثْقَالَ ذَرَّةٍ فِي السَّمَاوَاتِ وَلَا فِي الْأَرْضِ وَمَا لَهُمْ فِيهِمَا مِن شِرْكٍ وَمَا لَهُ مِنْهُم مِّن ظَهِيرٍ
22਼ (ਹੇ ਨਬੀ!) ਆਖ ਦਿਓ ਕਿ ਉਹਨਾਂ ਨੂੰ ਸੱਦੋ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਆਪਣਾ ਇਸ਼ਟ ਸਮਝਦੇ ਹੋ। ਉਹ ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਮਾਲਕੀ ਵਿਚ ਕੋਈ ਹਿੱਸੇਦਾਰੀ ਹੈ ਅਤੇ ਨਾ ਹੀ ਇਹਨਾਂ ਵਿੱਚੋਂ ਕੋਈ (ਸਸ਼੍ਰਿਟੀ ਦੇ ਬਣਾਉਣ ਵਿਚ) ਅੱਲਾਹ ਦਾ ਸਹਾਈ ਹੈ।
23وَلَا تَنفَعُ الشَّفَاعَةُ عِندَهُ إِلَّا لِمَنْ أَذِنَ لَهُ ۚ حَتَّىٰ إِذَا فُزِّعَ عَن قُلُوبِهِمْ قَالُوا مَاذَا قَالَ رَبُّكُمْ ۖ قَالُوا الْحَقَّ ۖ وَهُوَ الْعَلِيُّ الْكَبِيرُ
23਼ ਉਸ ਦੇ ਹਜ਼ੂਰ ਕੇਵਲ ਉਸ ਵਿਅਕਤੀ ਦੀ ਹੀ ਸਿਫ਼ਾਰਸ਼ ਲਾਹੇਵੰਦ ਹੋ ਸਕਦੀ ਹੈ ਜਿਸ ਨੂੰ ਅੱਲਾਹ ਆਗਿਆ ਦੇਵੇਗਾ। ਜਦੋਂ ਉਹਨਾਂ ਦੇ ਦਿਲਾਂ ਦੀ ਘਬਰਾਹਟ ਦੂਰ ਕਰ ਦਿੱਤੀ ਜਾਂਦੀ ਹੈ ਤਾਂ ਫੇਰ ਪੁੱਛਦੇ ਹਨ ਕਿ ਤੁਹਾਡੇ ਰੱਬ ਨੇ ਕੀ ਕਿਹਾ ਹੈ? ਉਹ ਉੱਤਰ ਵਿਚ ਆਖਦੇ ਹਨ ਕਿ ਹੱਕ (ਸੱਚ) ਕਿਹਾ ਹੈ। ਉਹ (ਅੱਲਾਹ) ਅਤਿਅੰਤ ਮਹਾਨ ਤੇ ਸਰਵਉੱਚ ਹੈ।
24۞ قُلْ مَن يَرْزُقُكُم مِّنَ السَّمَاوَاتِ وَالْأَرْضِ ۖ قُلِ اللَّهُ ۖ وَإِنَّا أَوْ إِيَّاكُمْ لَعَلَىٰ هُدًى أَوْ فِي ضَلَالٍ مُّبِينٍ
24਼ ਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ ਰੋਜ਼ੀ ਕੌਣ ਦਿੰਦਾ ਹੈ ? ਆਖੋ ‘ਅੱਲਾਹ’। ਅਤੇ ਇਹ ਵੀ ਪੁੱਛੋ ਕਿ ਕੌਣ ਸਿੱਧੀ ਰਾਹ ’ਤੇ ਹੈ, ਅਸੀਂ ਜਾਂ ਤੁਸੀਂ ? ਜਾਂ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ ?
25قُل لَّا تُسْأَلُونَ عَمَّا أَجْرَمْنَا وَلَا نُسْأَلُ عَمَّا تَعْمَلُونَ
25਼ ਆਖ ਦਿਓ ਕਿ ਸਾਡੇ ਕੀਤੇ ਹੋਏ ਅਪਰਾਧਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ ਅਤੇ ਨਾ ਹੀ ਤੁਹਾਡੇ ਕੰਮਾਂ ਬਾਰੇ ਸਾਥੋਂ ਕੁੱਝ ਪੁੱਛਿਆ ਜਾਵੇਗਾ।
26قُلْ يَجْمَعُ بَيْنَنَا رَبُّنَا ثُمَّ يَفْتَحُ بَيْنَنَا بِالْحَقِّ وَهُوَ الْفَتَّاحُ الْعَلِيمُ
26਼ ਉਹਨਾਂ ਨੂੰ ਦੱਸ ਦਿਓ ਕਿ ਸਾਨੂੰ ਸਭ ਨੂੰ ਸਾਡਾ ਰੱਬ ਇਕੱਠਾ ਕਰੇਗਾ ਫੇਰ ਉਹ ਸਾਡੇ ਵਿਚਾਲੇ ਹੱਕ (ਇਨਸਾਫ਼) ਨਾਲ ਫ਼ੈਸਲਾ ਕਰ ਦੇਵੇਗਾ। ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਤੇ ਦਾਨਾਈ ਵਾਲਾ ਹੈ।
ਸਬਾਕੁਰਾਨ ਸੂਚੀ
54ਆਇਤ
MeccanRevelation
24ਆਇਤ

ਅਨੁਵਾਦ — ਸਬਾ 24

ਸੂਰਾ ਸਬਾ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ…

ਸੂਰਾ ਆਇਤ 24/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers