ਸਬਾ · 27/54
ਅਨੁਵਾਦ ਉਚਾਰਨ — ਸੂਰਾ ਸਬਾ
قُلْ أَرُونِيَ الَّذِينَ أَلْحَقْتُم بِهِ شُرَكَاءَ ۖ كَلَّا ۚ بَلْ هُوَ اللَّهُ الْعَزِيزُ الْحَكِيمُ ۝٢٧
Qul arooniyal lazeena alhaqtum bihee shurakaaa`a kallaa; bal Huwal Laahul `Azeezul Hakeem
📖 ਪੰਜਾਬੀ ਵਿੱਚ
27਼ ਆਖੋ ਕਿ ਚੰਗਾ ਮੈਨੂੰ ਵੀ ਤਾਂ ਉਹਨਾਂ ਇਸ਼ਟਾਂ ਨੂੰ ਵਿਖਾਓ ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਬਣਾ ਕੇ ਉਸ (ਅੱਲਾਹ) ਦੇ ਨਾਲ ਰਲਾ ਮਲਾ ਦਿਤਾ ਹੈ, ਜਦ ਕਿ ਉਸ ਦਾ ਸਾਂਝੀ ਕੋਈ ਵੀ ਨਹੀਂ ਹੋ ਸਕਦਾ, ਸਗੋਂ ਉਹੀਓ ਅੱਲਾਹ ਜ਼ੋਰਾਵਰ ਤੇ ਹਿਕਮਤ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਸਬਾ

25قُل لَّا تُسْأَلُونَ عَمَّا أَجْرَمْنَا وَلَا نُسْأَلُ عَمَّا تَعْمَلُونَ
25਼ ਆਖ ਦਿਓ ਕਿ ਸਾਡੇ ਕੀਤੇ ਹੋਏ ਅਪਰਾਧਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ ਅਤੇ ਨਾ ਹੀ ਤੁਹਾਡੇ ਕੰਮਾਂ ਬਾਰੇ ਸਾਥੋਂ ਕੁੱਝ ਪੁੱਛਿਆ ਜਾਵੇਗਾ।
26قُلْ يَجْمَعُ بَيْنَنَا رَبُّنَا ثُمَّ يَفْتَحُ بَيْنَنَا بِالْحَقِّ وَهُوَ الْفَتَّاحُ الْعَلِيمُ
26਼ ਉਹਨਾਂ ਨੂੰ ਦੱਸ ਦਿਓ ਕਿ ਸਾਨੂੰ ਸਭ ਨੂੰ ਸਾਡਾ ਰੱਬ ਇਕੱਠਾ ਕਰੇਗਾ ਫੇਰ ਉਹ ਸਾਡੇ ਵਿਚਾਲੇ ਹੱਕ (ਇਨਸਾਫ਼) ਨਾਲ ਫ਼ੈਸਲਾ ਕਰ ਦੇਵੇਗਾ। ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਤੇ ਦਾਨਾਈ ਵਾਲਾ ਹੈ।
27قُلْ أَرُونِيَ الَّذِينَ أَلْحَقْتُم بِهِ شُرَكَاءَ ۖ كَلَّا ۚ بَلْ هُوَ اللَّهُ الْعَزِيزُ الْحَكِيمُ
27਼ ਆਖੋ ਕਿ ਚੰਗਾ ਮੈਨੂੰ ਵੀ ਤਾਂ ਉਹਨਾਂ ਇਸ਼ਟਾਂ ਨੂੰ ਵਿਖਾਓ ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਬਣਾ ਕੇ ਉਸ (ਅੱਲਾਹ) ਦੇ ਨਾਲ ਰਲਾ ਮਲਾ ਦਿਤਾ ਹੈ, ਜਦ ਕਿ ਉਸ ਦਾ ਸਾਂਝੀ ਕੋਈ ਵੀ ਨਹੀਂ ਹੋ ਸਕਦਾ, ਸਗੋਂ ਉਹੀਓ ਅੱਲਾਹ ਜ਼ੋਰਾਵਰ ਤੇ ਹਿਕਮਤ ਵਾਲਾ ਹੈ।
28وَمَا أَرْسَلْنَاكَ إِلَّا كَافَّةً لِّلنَّاسِ بَشِيرًا وَنَذِيرًا وَلَٰكِنَّ أَكْثَرَ النَّاسِ لَا يَعْلَمُونَ
28਼ (ਹੇ ਮੁਹੰਮਦ) ਅਸਾਂ ਤੁਹਾਨੂੰ ਸਾਰੇ ਹੀ ਲੋਕਾਂ ਲਈ (ਸਵਰਗ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਪਰ ਲੋਕਾਂ ਦੀ ਬਹੁਗਿਣਤੀ ਅਗਿਆਨੀਆਂ ਦੀ ਹੈ।1
29وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
29਼ (ਹੇ ਨਬੀ!) ਉਹ ਲੋਕੀ ਤੁਹਾਥੋਂ ਪੁੱਛਦੇ ਹਨ ਕਿ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ ? (ਜੇ ਤੁਸੀਂ ਸੱਚੇ ਹੋ ਤਾਂ ਦੱਸੋ ?)
ਸਬਾਕੁਰਾਨ ਸੂਚੀ
54ਆਇਤ
MeccanRevelation
27ਆਇਤ

ਅਨੁਵਾਦ — ਸਬਾ 27

ਸੂਰਾ ਸਬਾ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਆਖੋ ਕਿ ਚੰਗਾ ਮੈਨੂੰ ਵੀ ਤਾਂ ਉਹਨਾਂ ਇਸ਼ਟਾਂ ਨੂੰ…

ਸੂਰਾ ਆਇਤ 27/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers