ਸਬਾ · 30/54
ਅਨੁਵਾਦ ਉਚਾਰਨ — ਸੂਰਾ ਸਬਾ
قُل لَّكُم مِّيعَادُ يَوْمٍ لَّا تَسْتَأْخِرُونَ عَنْهُ سَاعَةً وَلَا تَسْتَقْدِمُونَ ۝٣٠
Qul lakum mee`aadu Yawmil laa tastaakhiroona `anhu saa`atanw wa la tastaqdimoon
📖 ਪੰਜਾਬੀ ਵਿੱਚ
30਼ (ਹੇ ਨਬੀ!) ਉਹਨਾਂ ਨੂੰ ਕਹੋ ਕਿ ਤੁਹਾਡੇ ਲਈ ਇਕ ਅਜਿਹੇ ਵਾਅਦਾ ਦਾ ਦਿਨ ਨਿਯਤ ਹੈ ਜਿਸ ਤੋਂ ਤੁਸੀਂ ਇਕ ਘੜ੍ਹੀ ਵੀ ਨਾ ਪਿਛਾਂਹ ਰਹਿ ਸਕਦੇ ਹੋ ਅਤੇ ਨਾ ਹੀ ਅਗਾਂਹ ਵਧ ਸਕਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਸਬਾ

28وَمَا أَرْسَلْنَاكَ إِلَّا كَافَّةً لِّلنَّاسِ بَشِيرًا وَنَذِيرًا وَلَٰكِنَّ أَكْثَرَ النَّاسِ لَا يَعْلَمُونَ
28਼ (ਹੇ ਮੁਹੰਮਦ) ਅਸਾਂ ਤੁਹਾਨੂੰ ਸਾਰੇ ਹੀ ਲੋਕਾਂ ਲਈ (ਸਵਰਗ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਪਰ ਲੋਕਾਂ ਦੀ ਬਹੁਗਿਣਤੀ ਅਗਿਆਨੀਆਂ ਦੀ ਹੈ।1
29وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
29਼ (ਹੇ ਨਬੀ!) ਉਹ ਲੋਕੀ ਤੁਹਾਥੋਂ ਪੁੱਛਦੇ ਹਨ ਕਿ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ ? (ਜੇ ਤੁਸੀਂ ਸੱਚੇ ਹੋ ਤਾਂ ਦੱਸੋ ?)
30قُل لَّكُم مِّيعَادُ يَوْمٍ لَّا تَسْتَأْخِرُونَ عَنْهُ سَاعَةً وَلَا تَسْتَقْدِمُونَ
30਼ (ਹੇ ਨਬੀ!) ਉਹਨਾਂ ਨੂੰ ਕਹੋ ਕਿ ਤੁਹਾਡੇ ਲਈ ਇਕ ਅਜਿਹੇ ਵਾਅਦਾ ਦਾ ਦਿਨ ਨਿਯਤ ਹੈ ਜਿਸ ਤੋਂ ਤੁਸੀਂ ਇਕ ਘੜ੍ਹੀ ਵੀ ਨਾ ਪਿਛਾਂਹ ਰਹਿ ਸਕਦੇ ਹੋ ਅਤੇ ਨਾ ਹੀ ਅਗਾਂਹ ਵਧ ਸਕਦੇ ਹੋ।
31وَقَالَ الَّذِينَ كَفَرُوا لَن نُّؤْمِنَ بِهَٰذَا الْقُرْآنِ وَلَا بِالَّذِي بَيْنَ يَدَيْهِ ۗ وَلَوْ تَرَىٰ إِذِ الظَّالِمُونَ مَوْقُوفُونَ عِندَ رَبِّهِمْ يَرْجِعُ بَعْضُهُمْ إِلَىٰ بَعْضٍ الْقَوْلَ يَقُولُ الَّذِينَ اسْتُضْعِفُوا لِلَّذِينَ اسْتَكْبَرُوا لَوْلَا أَنتُمْ لَكُنَّا مُؤْمِنِينَ
31਼ ਅਤੇ ਕਾਫ਼ਿਰ ਆਖਦੇ ਹਨ ਕਿ ਅਸੀਂ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਵਾਂਗੇ ਅਤੇ ਨਾ ਹੀ ਇਸ ਤੋਂ ਪਹਿਲੀਆਂ ਕਿਤਾਬਾਂ ’ਤੇ (ਈਮਾਨ ਹੈ)। (ਹੇ ਨਬੀ!) ਕਾਸ਼! ਜੇ ਤੁਸੀਂ ਉਹਨਾਂ ਜ਼ਾਲਮਾਂ ਨੂੰ ਉਸ ਸਮੇਂ ਵੇਖੋ ਜਦੋਂ ਉਹ ਆਪਣੇ ਰੱਬ ਦੇ ਹਜ਼ੂਰ ਖਲੋਤੇ ਇਕ ਦੂਜੇ ’ਤੇ ਆਰੋਪ ਲਾ ਰਹੇ ਹੋਣਗੇ। ਜਿਹੜੇ ਲੋਕੀ ਸੰਸਾਰ ਵਿਚ ਕਮਜ਼ੋਰ ਸਮਝੇ ਜਾਂਦੇ ਸੀ ਉਹ ਵਡਿਆਈ ਮਾਰਨ ਵਾਲਿਆਂ ਨੂੰ ਆਖਣਗੇ ਕਿ ਜੇ ਤੁਸੀਂ ਨਾ ਹੁੰਦੇ ਤਾਂ ਅਸੀਂ ਵੀ ਈਮਾਨ ਵਾਲੇ ਹੁੰਦੇ।
32قَالَ الَّذِينَ اسْتَكْبَرُوا لِلَّذِينَ اسْتُضْعِفُوا أَنَحْنُ صَدَدْنَاكُمْ عَنِ الْهُدَىٰ بَعْدَ إِذْ جَاءَكُم ۖ بَلْ كُنتُم مُّجْرِمِينَ
32਼ ਉਹ ਘਮੰਡੀ ਲੋਕ (ਸਮਾਜ ਦੇ) ਕਮਜ਼ੋਰ ਲੋਕਾਂ ਨੂੰ ਆਖਣਗੇ, ਕੀ ਅਸੀਂ ਤੁਹਾਨੂੰ ਉਸ ਹਿਦਾਇਤ (.ਕੁਰਆਨ) ਤੋਂ ਰੋਕਿਆ ਸੀ ਜਿਹੜੀ ਤੁਹਾਡੇ ਕੋਲ ਆ ਚੁੱਕੀ ਸੀ ? ਨਹੀਂ! ਤੁਸੀਂ ਤਾਂ ਆਪੇ ਹੀ ਅਪਰਾਧੀ ਸੀ ?
ਸਬਾਕੁਰਾਨ ਸੂਚੀ
54ਆਇਤ
MeccanRevelation
30ਆਇਤ

ਅਨੁਵਾਦ — ਸਬਾ 30

ਸੂਰਾ ਸਬਾ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ (ਹੇ ਨਬੀ!) ਉਹਨਾਂ ਨੂੰ ਕਹੋ ਕਿ ਤੁਹਾਡੇ ਲਈ ਇਕ…

ਸੂਰਾ ਆਇਤ 30/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers