ਸਬਾ · 34/54
ਅਨੁਵਾਦ ਉਚਾਰਨ — ਸੂਰਾ ਸਬਾ
وَمَا أَرْسَلْنَا فِي قَرْيَةٍ مِّن نَّذِيرٍ إِلَّا قَالَ مُتْرَفُوهَا إِنَّا بِمَا أُرْسِلْتُم بِهِ كَافِرُونَ ۝٣٤
Wa maaa arsalnaa` fee qaryatim min nazeerin illaa qaala mutrafooaa innaa bimaaa ursiltum bihee kaafiroon
📖 ਪੰਜਾਬੀ ਵਿੱਚ
34਼ ਅਤੇ ਅਸੀਂ ਜਿਸ ਬਸਤੀ ਵਿਚ ਕੋਈ ਸਾਵਧਾਨ ਕਰਨ ਵਾਲਾ (ਨਬੀ) ਭੇਜਿਆ, ਉੱਥੇ ਦੇ ਖਾਂਦੇ ਪੀਂਦੇ ਲੋਕਾਂ ਨੇ ਇਹੋ ਕਿਹਾ ਕਿ ਜਿਸ ਚੀਜ਼ ਨੂੰ ਤੁਸੀਂ ਲੈਕੇ ਆਏ ਹੋ ਅਸੀਂ ਉਸ ਦਾ ਇਨਕਾਰ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਸਬਾ

32قَالَ الَّذِينَ اسْتَكْبَرُوا لِلَّذِينَ اسْتُضْعِفُوا أَنَحْنُ صَدَدْنَاكُمْ عَنِ الْهُدَىٰ بَعْدَ إِذْ جَاءَكُم ۖ بَلْ كُنتُم مُّجْرِمِينَ
32਼ ਉਹ ਘਮੰਡੀ ਲੋਕ (ਸਮਾਜ ਦੇ) ਕਮਜ਼ੋਰ ਲੋਕਾਂ ਨੂੰ ਆਖਣਗੇ, ਕੀ ਅਸੀਂ ਤੁਹਾਨੂੰ ਉਸ ਹਿਦਾਇਤ (.ਕੁਰਆਨ) ਤੋਂ ਰੋਕਿਆ ਸੀ ਜਿਹੜੀ ਤੁਹਾਡੇ ਕੋਲ ਆ ਚੁੱਕੀ ਸੀ ? ਨਹੀਂ! ਤੁਸੀਂ ਤਾਂ ਆਪੇ ਹੀ ਅਪਰਾਧੀ ਸੀ ?
33وَقَالَ الَّذِينَ اسْتُضْعِفُوا لِلَّذِينَ اسْتَكْبَرُوا بَلْ مَكْرُ اللَّيْلِ وَالنَّهَارِ إِذْ تَأْمُرُونَنَا أَن نَّكْفُرَ بِاللَّهِ وَنَجْعَلَ لَهُ أَندَادًا ۚ وَأَسَرُّوا النَّدَامَةَ لَمَّا رَأَوُا الْعَذَابَ وَجَعَلْنَا الْأَغْلَالَ فِي أَعْنَاقِ الَّذِينَ كَفَرُوا ۚ هَلْ يُجْزَوْنَ إِلَّا مَا كَانُوا يَعْمَلُونَ
33਼ (ਜਵਾਬ ਵਿਚ) ਉਹ ਕਮਜ਼ੋਰ ਲੋਕ ਉਹਨਾਂ ਘਮੰਡੀਆਂ ਨੂੰ ਆਖਣਗੇ ਕਿ ਨਹੀਂ, ਸਗੋਂ ਤੁਹਾਡੀਆਂ ਦਿਨ-ਰਾਤ ਦੀਆਂ ਚਾਲਾਂ ਨੇ ਹੀ ਸਾਨੂੰ (ਈਮਾਨ ਲਿਆਉਣ ਤੋਂ) ਰੋਕ ਰੱਖਿਆ ਸੀ। ਤੁਸੀਂ ਸਾਨੂੰ ਅੱਲਾਹ ਨਾਲ ਕੁਫ਼ਰ ਕਰਨ ਲਈ ਅਤੇ ਉਸ ਦੇ ਨਾਲ ਸਾਂਝੀ ਬਣਾਉਣ ਲਈ ਹੁਕਮ ਦਿੰਦੇ ਸੀ। ਜਦੋਂ ਉਹ (ਕਮਜ਼ੋਰ ਲੋਕ) ਅਜ਼ਾਬ ਵੇਖਣਗੇ ਤਾਂ ਉਹ ਪਛਤਾਵੇ ਨੂੰ ਆਪਣੇ ਦਿਲਾਂ ਵਿਚ ਗੁਪਤ ਰੱਖਣ ਦੀ ਕੋਸ਼ਿਸ਼ ਕਰਨਗੇ ਅਤੇ (ਜਿਨ੍ਹਾਂ ਨੇ ਘਮੰਡ ਵਿਚ ਆਕੇ) ਇਨਕਾਰ ਕੀਤਾ ਸੀ ਅਸੀਂ ਉਹਨਾਂ ਦੇ ਗਲਿਆਂ ਵਿਚ ਤੌਕ (ਪਟੇ) ਪਾ ਦਿਆਂਗੇ, ਉਹਨਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ।
34وَمَا أَرْسَلْنَا فِي قَرْيَةٍ مِّن نَّذِيرٍ إِلَّا قَالَ مُتْرَفُوهَا إِنَّا بِمَا أُرْسِلْتُم بِهِ كَافِرُونَ
34਼ ਅਤੇ ਅਸੀਂ ਜਿਸ ਬਸਤੀ ਵਿਚ ਕੋਈ ਸਾਵਧਾਨ ਕਰਨ ਵਾਲਾ (ਨਬੀ) ਭੇਜਿਆ, ਉੱਥੇ ਦੇ ਖਾਂਦੇ ਪੀਂਦੇ ਲੋਕਾਂ ਨੇ ਇਹੋ ਕਿਹਾ ਕਿ ਜਿਸ ਚੀਜ਼ ਨੂੰ ਤੁਸੀਂ ਲੈਕੇ ਆਏ ਹੋ ਅਸੀਂ ਉਸ ਦਾ ਇਨਕਾਰ ਕਰਦੇ ਹਾਂ।
35وَقَالُوا نَحْنُ أَكْثَرُ أَمْوَالًا وَأَوْلَادًا وَمَا نَحْنُ بِمُعَذَّبِينَ
35਼ ਅਤੇ ਉਹਨਾਂ (ਘਮੰਡੀਆਂ) ਨੇ ਇਹ ਵੀ ਕਿਹਾ ਕਿ ਅਸੀਂ ਤੁਹਾਥੋਂ ਵਧੇਰੇ ਧੰਨ ਦੌਲਤ ਤੇ ਸੰਤਾਨ ਦੇ ਮਾਲਿਕ ਹਾਂ ਅਤੇ ਨਾ ਹੀ ਸਾਨੂੰ ਅਜ਼ਾਬ ਦਿੱਤਾ ਜਾਵੇਗਾ।
36قُلْ إِنَّ رَبِّي يَبْسُطُ الرِّزْقَ لِمَن يَشَاءُ وَيَقْدِرُ وَلَٰكِنَّ أَكْثَرَ النَّاسِ لَا يَعْلَمُونَ
36਼ ਹੇ ਨਬੀ (ਸ:)! ਆਖ ਦਿਓ ਕਿ ਮੇਰਾ ਮਾਲਿਕ ਜਿਸ ਲਈ ਚਾਹੁੰਦਾ ਹੈ ਉਸ ਲਈ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਕਿਸੇ ਦੇ ਰਿਜ਼ਕ ਨੂੰ ਘਟਾ ਵੀ ਦਿੰਦਾ ਹੈ, ਪਰ ਬਹੁਤੇ ਲੋਕ ਇਸ ਨੂੰ ਨਹੀਂ ਸਮਝਦੇ।
ਸਬਾਕੁਰਾਨ ਸੂਚੀ
54ਆਇਤ
MeccanRevelation
34ਆਇਤ

ਅਨੁਵਾਦ — ਸਬਾ 34

ਸੂਰਾ ਸਬਾ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਅਤੇ ਅਸੀਂ ਜਿਸ ਬਸਤੀ ਵਿਚ ਕੋਈ ਸਾਵਧਾਨ ਕਰਨ ਵਾਲਾ…

ਸੂਰਾ ਆਇਤ 34/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers