ਸਬਾ · 38/54
ਅਨੁਵਾਦ ਉਚਾਰਨ — ਸੂਰਾ ਸਬਾ
وَالَّذِينَ يَسْعَوْنَ فِي آيَاتِنَا مُعَاجِزِينَ أُولَٰئِكَ فِي الْعَذَابِ مُحْضَرُونَ ۝٣٨
Wallazeena yas`awna feee Aayaatinaa mu`aajizeena ulaaa`ika fil`azaabi muhdaroon
📖 ਪੰਜਾਬੀ ਵਿੱਚ
38਼ ਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਉਣ ਵਿਚ ਲੱਗੇ ਰਹਿੰਦੇ ਹਨ ਉਹੀ ਲੋਕ ਅਜ਼ਾਬ ਲਈ ਹਾਜ਼ਰ ਕੀਤੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਸਬਾ

36قُلْ إِنَّ رَبِّي يَبْسُطُ الرِّزْقَ لِمَن يَشَاءُ وَيَقْدِرُ وَلَٰكِنَّ أَكْثَرَ النَّاسِ لَا يَعْلَمُونَ
36਼ ਹੇ ਨਬੀ (ਸ:)! ਆਖ ਦਿਓ ਕਿ ਮੇਰਾ ਮਾਲਿਕ ਜਿਸ ਲਈ ਚਾਹੁੰਦਾ ਹੈ ਉਸ ਲਈ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਕਿਸੇ ਦੇ ਰਿਜ਼ਕ ਨੂੰ ਘਟਾ ਵੀ ਦਿੰਦਾ ਹੈ, ਪਰ ਬਹੁਤੇ ਲੋਕ ਇਸ ਨੂੰ ਨਹੀਂ ਸਮਝਦੇ।
37وَمَا أَمْوَالُكُمْ وَلَا أَوْلَادُكُم بِالَّتِي تُقَرِّبُكُمْ عِندَنَا زُلْفَىٰ إِلَّا مَنْ آمَنَ وَعَمِلَ صَالِحًا فَأُولَٰئِكَ لَهُمْ جَزَاءُ الضِّعْفِ بِمَا عَمِلُوا وَهُمْ فِي الْغُرُفَاتِ آمِنُونَ
37਼ ਤੁਹਾਡੇ ਮਾਲ ਤੇ ਔਲਾਦ ਅਜਿਹੇ ਨਹੀਂ ਜਿਹੜੇ ਤੁਹਾਨੂੰ ਸਾਡੇ ਨੇੜੇ ਕਰ ਦੇਣ। ਹਾਂ! ਨੇੜੇ ਉਹ ਹਨ ਜਿਹੜੇ ਈਮਾਨ ਲੈ ਆਉਣ ਤੇ ਨੇਕ ਕੰਮ ਕਰਨ, ਉਹਨਾਂ ਲਈ ਉਹਨਾਂ ਦੇ ਕਰਮਾਂ ਦਾ ਦੂਣਾ ਬਦਲਾ ਹੈ ਅਤੇ ਉਹ ਨਿਸ਼ਚਿੰਤ ਹੋਕੇ ਉੱਚੀਆਂ-ਉੱਚੀਆਂ ਥਾਵਾਂ ’ਤੇ ਰਹਿਣਗੇ।
38وَالَّذِينَ يَسْعَوْنَ فِي آيَاتِنَا مُعَاجِزِينَ أُولَٰئِكَ فِي الْعَذَابِ مُحْضَرُونَ
38਼ ਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਉਣ ਵਿਚ ਲੱਗੇ ਰਹਿੰਦੇ ਹਨ ਉਹੀ ਲੋਕ ਅਜ਼ਾਬ ਲਈ ਹਾਜ਼ਰ ਕੀਤੇ ਜਾਣਗੇ।
39قُلْ إِنَّ رَبِّي يَبْسُطُ الرِّزْقَ لِمَن يَشَاءُ مِنْ عِبَادِهِ وَيَقْدِرُ لَهُ ۚ وَمَا أَنفَقْتُم مِّن شَيْءٍ فَهُوَ يُخْلِفُهُ ۖ وَهُوَ خَيْرُ الرَّازِقِينَ
39਼ (ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।
40وَيَوْمَ يَحْشُرُهُمْ جَمِيعًا ثُمَّ يَقُولُ لِلْمَلَائِكَةِ أَهَٰؤُلَاءِ إِيَّاكُمْ كَانُوا يَعْبُدُونَ
40਼ ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?
ਸਬਾਕੁਰਾਨ ਸੂਚੀ
54ਆਇਤ
MeccanRevelation
38ਆਇਤ

ਅਨੁਵਾਦ — ਸਬਾ 38

ਸੂਰਾ ਸਬਾ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ…

ਸੂਰਾ ਆਇਤ 38/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers