ਸਬਾ · 39/54
ਅਨੁਵਾਦ ਉਚਾਰਨ — ਸੂਰਾ ਸਬਾ
قُلْ إِنَّ رَبِّي يَبْسُطُ الرِّزْقَ لِمَن يَشَاءُ مِنْ عِبَادِهِ وَيَقْدِرُ لَهُ ۚ وَمَا أَنفَقْتُم مِّن شَيْءٍ فَهُوَ يُخْلِفُهُ ۖ وَهُوَ خَيْرُ الرَّازِقِينَ ۝٣٩
Qul inna Rabbee yabsutur rizqa limai yashaaa`u min `ibaadihee wa yaqdiru lah; wa maaa anfaqtum min shai`in fahuwa yukhlifuhoo wa Huwa khairur raaziqeen
📖 ਪੰਜਾਬੀ ਵਿੱਚ
39਼ (ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਸਬਾ

37وَمَا أَمْوَالُكُمْ وَلَا أَوْلَادُكُم بِالَّتِي تُقَرِّبُكُمْ عِندَنَا زُلْفَىٰ إِلَّا مَنْ آمَنَ وَعَمِلَ صَالِحًا فَأُولَٰئِكَ لَهُمْ جَزَاءُ الضِّعْفِ بِمَا عَمِلُوا وَهُمْ فِي الْغُرُفَاتِ آمِنُونَ
37਼ ਤੁਹਾਡੇ ਮਾਲ ਤੇ ਔਲਾਦ ਅਜਿਹੇ ਨਹੀਂ ਜਿਹੜੇ ਤੁਹਾਨੂੰ ਸਾਡੇ ਨੇੜੇ ਕਰ ਦੇਣ। ਹਾਂ! ਨੇੜੇ ਉਹ ਹਨ ਜਿਹੜੇ ਈਮਾਨ ਲੈ ਆਉਣ ਤੇ ਨੇਕ ਕੰਮ ਕਰਨ, ਉਹਨਾਂ ਲਈ ਉਹਨਾਂ ਦੇ ਕਰਮਾਂ ਦਾ ਦੂਣਾ ਬਦਲਾ ਹੈ ਅਤੇ ਉਹ ਨਿਸ਼ਚਿੰਤ ਹੋਕੇ ਉੱਚੀਆਂ-ਉੱਚੀਆਂ ਥਾਵਾਂ ’ਤੇ ਰਹਿਣਗੇ।
38وَالَّذِينَ يَسْعَوْنَ فِي آيَاتِنَا مُعَاجِزِينَ أُولَٰئِكَ فِي الْعَذَابِ مُحْضَرُونَ
38਼ ਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਉਣ ਵਿਚ ਲੱਗੇ ਰਹਿੰਦੇ ਹਨ ਉਹੀ ਲੋਕ ਅਜ਼ਾਬ ਲਈ ਹਾਜ਼ਰ ਕੀਤੇ ਜਾਣਗੇ।
39قُلْ إِنَّ رَبِّي يَبْسُطُ الرِّزْقَ لِمَن يَشَاءُ مِنْ عِبَادِهِ وَيَقْدِرُ لَهُ ۚ وَمَا أَنفَقْتُم مِّن شَيْءٍ فَهُوَ يُخْلِفُهُ ۖ وَهُوَ خَيْرُ الرَّازِقِينَ
39਼ (ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।
40وَيَوْمَ يَحْشُرُهُمْ جَمِيعًا ثُمَّ يَقُولُ لِلْمَلَائِكَةِ أَهَٰؤُلَاءِ إِيَّاكُمْ كَانُوا يَعْبُدُونَ
40਼ ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?
41قَالُوا سُبْحَانَكَ أَنتَ وَلِيُّنَا مِن دُونِهِم ۖ بَلْ كَانُوا يَعْبُدُونَ الْجِنَّ ۖ أَكْثَرُهُم بِهِم مُّؤْمِنُونَ
41਼ ਉਹ (ਫ਼ਰਿਸ਼ਤੇ) ਆਖਣਗੇ ਕਿ ਤੇਰੀ ਜ਼ਾਤ (ਹਰ ਐਬ ਤੋਂ) ਪਾਕ ਹੈ, ਛੁੱਟ ਤੇਰੇ ਤੋਂ ਸਾਡਾ ਕੋਈ ਕੰਮ ਸਵਾਰਨ ਵਾਲਾ ਨਹੀਂ, ਜਦ ਕਿ ਇਹ (ਕਾਫ਼ਿਰ) ਤਾਂ ਜਿੰਨਾਂ ਦੀ ਬੰਦਗੀ ਕਰਦੇ ਸੀ, ਉਹਨਾਂ ਵਿੱਚੋਂ ਬਹੁਤਿਆਂ ਦਾ ਤਾਂ ਉਹਨਾਂ ’ਤੇ ਹੀ ਈਮਾਨ ਸੀ।
ਸਬਾਕੁਰਾਨ ਸੂਚੀ
54ਆਇਤ
MeccanRevelation
39ਆਇਤ

ਅਨੁਵਾਦ — ਸਬਾ 39

ਸੂਰਾ ਸਬਾ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ (ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ…

ਸੂਰਾ ਆਇਤ 39/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers