ਸਬਾ · 4/54
ਅਨੁਵਾਦ ਉਚਾਰਨ — ਸਬਾ
لِّيَجْزِيَ الَّذِينَ آمَنُوا وَعَمِلُوا الصَّالِحَاتِ ۚ أُولَٰئِكَ لَهُم مَّغْفِرَةٌ وَرِزْقٌ كَرِيمٌ ۝٤
Liyajziyal lazeena aamanoo wa `amilus saalihaat; ulaaa`ika lahum maghfiratunw wa rizqun kareem
📖 ਪੰਜਾਬੀ ਵਿੱਚ
4਼ (ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ।
🎧 ਸੁਣੋ

📜 ਆਇਤ 2-6 — ਸਬਾ

2يَعْلَمُ مَا يَلِجُ فِي الْأَرْضِ وَمَا يَخْرُجُ مِنْهَا وَمَا يَنزِلُ مِنَ السَّمَاءِ وَمَا يَعْرُجُ فِيهَا ۚ وَهُوَ الرَّحِيمُ الْغَفُورُ
2਼ ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ।
3وَقَالَ الَّذِينَ كَفَرُوا لَا تَأْتِينَا السَّاعَةُ ۖ قُلْ بَلَىٰ وَرَبِّي لَتَأْتِيَنَّكُمْ عَالِمِ الْغَيْبِ ۖ لَا يَعْزُبُ عَنْهُ مِثْقَالُ ذَرَّةٍ فِي السَّمَاوَاتِ وَلَا فِي الْأَرْضِ وَلَا أَصْغَرُ مِن ذَٰلِكَ وَلَا أَكْبَرُ إِلَّا فِي كِتَابٍ مُّبِينٍ
3਼ ਕਾਫ਼ਿਰ ਕਹਿੰਦੇ ਹਨ ਕਿ ਸਾਡੇ ’ਤੇ ਕਿਆਮਤ ਨਹੀਂ ਆਵੇਗੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਗ਼ੈਬ (ਪਰੋਖ) ਦੇ ਜਾਣਨਹਾਰ ਮੇਰੇ ਰੱਬ ਦੀ ਸੁੰਹ! ਉਹ (ਕਿਆਮਤ) ਤੁਹਾਡੇ ’ਤੇ ਜ਼ਰੂਰ ਹੀ ਆ ਕੇ ਰਹੇਗੀ। ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਕੋਈ ਚੀਜ਼ ਉਸ ਤੋਂ ਲੁਕੀ ਹੋਈ ਨਹੀਂ ਰਹਿ ਸਕਦੀ। ਨਾ ਕਿਣਕੇ ਤੋਂ ਵੱਡੀ ਤੇ ਨਾ ਉਸ ਤੋਂ ਨਿੱਕੀ, ਕੋਈ ਚੀਜ਼ ਅਜਿਹੀ ਨਹੀਂ ਜਿਹੜੀ ਖੁੱਲ੍ਹੀ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਨਾ ਹੋਵੇ।
4لِّيَجْزِيَ الَّذِينَ آمَنُوا وَعَمِلُوا الصَّالِحَاتِ ۚ أُولَٰئِكَ لَهُم مَّغْفِرَةٌ وَرِزْقٌ كَرِيمٌ
4਼ (ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ।
5وَالَّذِينَ سَعَوْا فِي آيَاتِنَا مُعَاجِزِينَ أُولَٰئِكَ لَهُمْ عَذَابٌ مِّن رِّجْزٍ أَلِيمٌ
5਼ ਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ ਕਰਨ ਦੀ ਕੋਸ਼ਿਸ਼ ਕੀਤੀ, ਉਹਨਾਂ ਲੋਕਾਂ ਲਈ ਬਹੁਤ ਹੀ ਭੈੜਾ ਦੁਖਦਾਈ ਅਜ਼ਾਬ ਹੈ।
6وَيَرَى الَّذِينَ أُوتُوا الْعِلْمَ الَّذِي أُنزِلَ إِلَيْكَ مِن رَّبِّكَ هُوَ الْحَقَّ وَيَهْدِي إِلَىٰ صِرَاطِ الْعَزِيزِ الْحَمِيدِ
6਼ ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।
ਸਬਾਕੁਰਾਨ ਸੂਚੀ
54ਆਇਤ
MeccanRevelation
4ਆਇਤ

ਅਨੁਵਾਦ — ਸਬਾ 4

ਸੂਰਾ ਸਬਾ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ (ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ…

ਸੂਰਾ ਆਇਤ 4/54 — ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਬਾ ਸੁਣੋ, ਸਬਾ ਅਨੁਵਾਦ, ਸਬਾ mp3, ਸਬਾ pdf. ਆਇਤ 2–6. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers