ਸਬਾ · 40/54
ਅਨੁਵਾਦ ਉਚਾਰਨ — ਸਬਾ
وَيَوْمَ يَحْشُرُهُمْ جَمِيعًا ثُمَّ يَقُولُ لِلْمَلَائِكَةِ أَهَٰؤُلَاءِ إِيَّاكُمْ كَانُوا يَعْبُدُونَ ۝٤٠
Wa yawma yahshuruhum jamee`an summa yaqoolu lilmalaaa`ikati a-haaa`ulaaa`i iyyaakum kaanoo ya`budoon
📖 ਪੰਜਾਬੀ ਵਿੱਚ
40਼ ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?

🎧 ਸੁਣੋ


📜 ਆਇਤ 38-42 — ਸਬਾ

38وَالَّذِينَ يَسْعَوْنَ فِي آيَاتِنَا مُعَاجِزِينَ أُولَٰئِكَ فِي الْعَذَابِ مُحْضَرُونَ
38਼ ਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਉਣ ਵਿਚ ਲੱਗੇ ਰਹਿੰਦੇ ਹਨ ਉਹੀ ਲੋਕ ਅਜ਼ਾਬ ਲਈ ਹਾਜ਼ਰ ਕੀਤੇ ਜਾਣਗੇ।
39قُلْ إِنَّ رَبِّي يَبْسُطُ الرِّزْقَ لِمَن يَشَاءُ مِنْ عِبَادِهِ وَيَقْدِرُ لَهُ ۚ وَمَا أَنفَقْتُم مِّن شَيْءٍ فَهُوَ يُخْلِفُهُ ۖ وَهُوَ خَيْرُ الرَّازِقِينَ
39਼ (ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।
40وَيَوْمَ يَحْشُرُهُمْ جَمِيعًا ثُمَّ يَقُولُ لِلْمَلَائِكَةِ أَهَٰؤُلَاءِ إِيَّاكُمْ كَانُوا يَعْبُدُونَ
40਼ ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?
41قَالُوا سُبْحَانَكَ أَنتَ وَلِيُّنَا مِن دُونِهِم ۖ بَلْ كَانُوا يَعْبُدُونَ الْجِنَّ ۖ أَكْثَرُهُم بِهِم مُّؤْمِنُونَ
41਼ ਉਹ (ਫ਼ਰਿਸ਼ਤੇ) ਆਖਣਗੇ ਕਿ ਤੇਰੀ ਜ਼ਾਤ (ਹਰ ਐਬ ਤੋਂ) ਪਾਕ ਹੈ, ਛੁੱਟ ਤੇਰੇ ਤੋਂ ਸਾਡਾ ਕੋਈ ਕੰਮ ਸਵਾਰਨ ਵਾਲਾ ਨਹੀਂ, ਜਦ ਕਿ ਇਹ (ਕਾਫ਼ਿਰ) ਤਾਂ ਜਿੰਨਾਂ ਦੀ ਬੰਦਗੀ ਕਰਦੇ ਸੀ, ਉਹਨਾਂ ਵਿੱਚੋਂ ਬਹੁਤਿਆਂ ਦਾ ਤਾਂ ਉਹਨਾਂ ’ਤੇ ਹੀ ਈਮਾਨ ਸੀ।
42فَالْيَوْمَ لَا يَمْلِكُ بَعْضُكُمْ لِبَعْضٍ نَّفْعًا وَلَا ضَرًّا وَنَقُولُ لِلَّذِينَ ظَلَمُوا ذُوقُوا عَذَابَ النَّارِ الَّتِي كُنتُم بِهَا تُكَذِّبُونَ
42਼ ਸੋ ਅੱਜ (ਕਿਆਮਤ ਦਿਹਾੜੇ) ਤੁਹਾਡੇ ’ਚੋਂ ਨਾ ਕੋਈ ਕਿਸੇ ਨੂੰ ਲਾਭ ਪਹੁੰਚਾ ਸਕਦਾ ਹੈ ਅਤੇ ਨਾ ਹੀ ਹਾਨੀ ਅਤੇ ਅਸੀਂ ਜ਼ਾਲਮਾਂ ਨੂੰ ਕਹਾਂਗੇ ਕਿ ਇਸ ਅੱਗ ਦਾ ਸੁਆਦ ਲਵੋ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।1
ਸਬਾਕੁਰਾਨ ਸੂਚੀ
54ਆਇਤ
MeccanRevelation
40ਆਇਤ

ਅਨੁਵਾਦ — ਸਬਾ 40

ਸੂਰਾ ਸਬਾ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ…

ਸੂਰਾ ਆਇਤ 40/54 — ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਬਾ ਸੁਣੋ, ਸਬਾ ਅਨੁਵਾਦ, ਸਬਾ mp3, ਸਬਾ pdf. ਆਇਤ 38–42. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers