ਸਬਾ · 48/54
ਅਨੁਵਾਦ ਉਚਾਰਨ — ਸੂਰਾ ਸਬਾ
قُلْ إِنَّ رَبِّي يَقْذِفُ بِالْحَقِّ عَلَّامُ الْغُيُوبِ ۝٤٨
Qul inna Rabbee yaqzifu bilhaqq `Allaamul Ghuyoob
📖 ਪੰਜਾਬੀ ਵਿੱਚ
48਼ ਆਖੋ ਕਿ ਬੇਸ਼ਕ ਮੇਰਾ ਰੱਬ ਹੀ ਮੇਰੇ ਉੱਤੇ ਹੱਕ ਉਤਾਰਦਾ ਹੈ ਅਤੇ ਹਰ ਪ੍ਰਕਾਰ ਦੇ ਗੁਪਤ ਗਿਆਨ ਦਾ ਜਾਣਨਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਸਬਾ

46۞ قُلْ إِنَّمَا أَعِظُكُم بِوَاحِدَةٍ ۖ أَن تَقُومُوا لِلَّهِ مَثْنَىٰ وَفُرَادَىٰ ثُمَّ تَتَفَكَّرُوا ۚ مَا بِصَاحِبِكُم مِّن جِنَّةٍ ۚ إِنْ هُوَ إِلَّا نَذِيرٌ لَّكُم بَيْنَ يَدَيْ عَذَابٍ شَدِيدٍ
46਼ (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਇਕ ਹੀ ਗੱਲ ਦੀ ਨਸੀਹਤ ਕਰਦਾ ਹਾਂ ਕਿ ਤੁਸੀਂ ਅੱਲਾਹ ਵਾਸਤੇ, ਇਕੱਲੇ-ਇਕੱਲੇ ਜਾਂ ਦੋ-ਦੋ ਮਿਲ ਕੇ (ਇਕ ਪਾਸੇ) ਖੜ੍ਹੇ ਹੋ ਜਾਓ ਤੇ ਰਤਾ ਸੋਚ-ਵਿਚਾਰ ਤਾਂ ਕਰੋ (ਕਿ ਹਕੀਕਤ ਕੀ ਹੈ) ਤੁਹਾਡੇ ਇਸ ਸਾਥੀ (ਮੁਹੰਮਦ ਸ:) ਵਿਚ ਕੋਈ ਵੀ ਦੀਵਾਨਗੀ ਵਾਲੀ ਗੱਲ ਨਹੀਂ, ਉਹ ਤਾਂ ਤੁਹਾਨੂੰ ਇਕ ਵੱਡੇ ਅਜ਼ਾਬ (ਕਿਆਮਤ ਦਿਹਾੜੇ ਦੇ) ਆਉਣ ਤੋਂ ਪਹਿਲਾਂ ਡਰਾਉਣ ਵਾਲਾ ਹੈ।
47قُلْ مَا سَأَلْتُكُم مِّنْ أَجْرٍ فَهُوَ لَكُمْ ۖ إِنْ أَجْرِيَ إِلَّا عَلَى اللَّهِ ۖ وَهُوَ عَلَىٰ كُلِّ شَيْءٍ شَهِيدٌ
47਼ (ਹੇ ਨਬੀ!) ਆਖ ਦਿਓ ਕਿ ਜੇ ਮੈਂ ਤੁਹਾਥੋਂ ਕੋਈ ਬਦਲਾ (ਇਹਨਾਂ ਚਿਤਾਵਨੀਆਂ ਦੇਣ ਦਾ) ਮੰਗਾਂ ਤਾਂ ਉਹ ਤੁਹਾਨੂੰ ਹੀ ਮੁਬਾਰਕ, ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਉਹ ਹਰ ਗੱਲ ਦੀ ਖ਼ਬਰ ਰੱਖਦਾ ਹੈ।
48قُلْ إِنَّ رَبِّي يَقْذِفُ بِالْحَقِّ عَلَّامُ الْغُيُوبِ
48਼ ਆਖੋ ਕਿ ਬੇਸ਼ਕ ਮੇਰਾ ਰੱਬ ਹੀ ਮੇਰੇ ਉੱਤੇ ਹੱਕ ਉਤਾਰਦਾ ਹੈ ਅਤੇ ਹਰ ਪ੍ਰਕਾਰ ਦੇ ਗੁਪਤ ਗਿਆਨ ਦਾ ਜਾਣਨਹਾਰ ਹੈ।
49قُلْ جَاءَ الْحَقُّ وَمَا يُبْدِئُ الْبَاطِلُ وَمَا يُعِيدُ
49਼ (ਹੇ ਨਬੀ!) ਆਖ ਦਿਓ ਕਿ ਹੱਕ (ਇਸਲਾਮ) ਆ ਗਿਆ, ਬਾਤਿਲ (ਕੂੜ, ਕੁਫ਼ਰ) ਨਾ ਤਾਂ ਪਹਿਲਾਂ ਕਦੇ ਛਾਇਆ ਹੈ ਅਤੇ ਨਾ ਹੀ ਹੁਣ ਛਾਵੇਗਾ।
50قُلْ إِن ضَلَلْتُ فَإِنَّمَا أَضِلُّ عَلَىٰ نَفْسِي ۖ وَإِنِ اهْتَدَيْتُ فَبِمَا يُوحِي إِلَيَّ رَبِّي ۚ إِنَّهُ سَمِيعٌ قَرِيبٌ
50਼ (ਇਹ ਵੀ) ਆਖ ਦਿਓ ਕਿ ਜੇ ਮੈਂ ਕੁਰਾਹੇ ਪੈ ਜਾਵਾਂ ਤਾਂ ਮੇਰੇ ਇਸ ਕੁਰਾਹੇ ਪੈਣ ਦਾ ਦੋਸ਼ ਮੇਰਾ ਹੀ ਹੈ, ਜੇ ਮੈਂ ਸਿੱਧੀ ਰਾਹ ’ਤੇ ਹਾਂ ਤਾਂ ਇਸ ਦਾ ਕਾਰਨ ਉਹ ਵਹੀ (ਪੈਗ਼ਾਮ) ਹੈ ਜਿਸ ਨੂੰ ਮੇਰਾ ਪਾਲਣਹਾਰ ਮੇਰੇ ਵੱਲ ਘੱਲਦਾ ਹੈ, ਬੇਸ਼ੱਕ ਉਹ (ਅੱਲਾਹ) ਸੁਣਨ ਵਾਲਾ ਹੈ ਅਤੇ (ਬੰਦੇ ਦੇ) ਬਹੁਤ ਹੀ ਨੇੜੇ ਹੈ।
ਸਬਾਕੁਰਾਨ ਸੂਚੀ
54ਆਇਤ
MeccanRevelation
48ਆਇਤ

ਅਨੁਵਾਦ — ਸਬਾ 48

ਸੂਰਾ ਸਬਾ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਆਖੋ ਕਿ ਬੇਸ਼ਕ ਮੇਰਾ ਰੱਬ ਹੀ ਮੇਰੇ ਉੱਤੇ ਹੱਕ…

ਸੂਰਾ ਆਇਤ 48/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers