ਸਬਾ · 50/54
ਅਨੁਵਾਦ ਉਚਾਰਨ — ਸੂਰਾ ਸਬਾ
قُلْ إِن ضَلَلْتُ فَإِنَّمَا أَضِلُّ عَلَىٰ نَفْسِي ۖ وَإِنِ اهْتَدَيْتُ فَبِمَا يُوحِي إِلَيَّ رَبِّي ۚ إِنَّهُ سَمِيعٌ قَرِيبٌ ۝٥٠
Qul in dalaltu fainnamaaa adillu `alaa nafsee wa inih-tadaitu fabimaa yoohee ilaiya Rabbee; innahoo Samee`un Qareeb
📖 ਪੰਜਾਬੀ ਵਿੱਚ
50਼ (ਇਹ ਵੀ) ਆਖ ਦਿਓ ਕਿ ਜੇ ਮੈਂ ਕੁਰਾਹੇ ਪੈ ਜਾਵਾਂ ਤਾਂ ਮੇਰੇ ਇਸ ਕੁਰਾਹੇ ਪੈਣ ਦਾ ਦੋਸ਼ ਮੇਰਾ ਹੀ ਹੈ, ਜੇ ਮੈਂ ਸਿੱਧੀ ਰਾਹ ’ਤੇ ਹਾਂ ਤਾਂ ਇਸ ਦਾ ਕਾਰਨ ਉਹ ਵਹੀ (ਪੈਗ਼ਾਮ) ਹੈ ਜਿਸ ਨੂੰ ਮੇਰਾ ਪਾਲਣਹਾਰ ਮੇਰੇ ਵੱਲ ਘੱਲਦਾ ਹੈ, ਬੇਸ਼ੱਕ ਉਹ (ਅੱਲਾਹ) ਸੁਣਨ ਵਾਲਾ ਹੈ ਅਤੇ (ਬੰਦੇ ਦੇ) ਬਹੁਤ ਹੀ ਨੇੜੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਸਬਾ

48قُلْ إِنَّ رَبِّي يَقْذِفُ بِالْحَقِّ عَلَّامُ الْغُيُوبِ
48਼ ਆਖੋ ਕਿ ਬੇਸ਼ਕ ਮੇਰਾ ਰੱਬ ਹੀ ਮੇਰੇ ਉੱਤੇ ਹੱਕ ਉਤਾਰਦਾ ਹੈ ਅਤੇ ਹਰ ਪ੍ਰਕਾਰ ਦੇ ਗੁਪਤ ਗਿਆਨ ਦਾ ਜਾਣਨਹਾਰ ਹੈ।
49قُلْ جَاءَ الْحَقُّ وَمَا يُبْدِئُ الْبَاطِلُ وَمَا يُعِيدُ
49਼ (ਹੇ ਨਬੀ!) ਆਖ ਦਿਓ ਕਿ ਹੱਕ (ਇਸਲਾਮ) ਆ ਗਿਆ, ਬਾਤਿਲ (ਕੂੜ, ਕੁਫ਼ਰ) ਨਾ ਤਾਂ ਪਹਿਲਾਂ ਕਦੇ ਛਾਇਆ ਹੈ ਅਤੇ ਨਾ ਹੀ ਹੁਣ ਛਾਵੇਗਾ।
50قُلْ إِن ضَلَلْتُ فَإِنَّمَا أَضِلُّ عَلَىٰ نَفْسِي ۖ وَإِنِ اهْتَدَيْتُ فَبِمَا يُوحِي إِلَيَّ رَبِّي ۚ إِنَّهُ سَمِيعٌ قَرِيبٌ
50਼ (ਇਹ ਵੀ) ਆਖ ਦਿਓ ਕਿ ਜੇ ਮੈਂ ਕੁਰਾਹੇ ਪੈ ਜਾਵਾਂ ਤਾਂ ਮੇਰੇ ਇਸ ਕੁਰਾਹੇ ਪੈਣ ਦਾ ਦੋਸ਼ ਮੇਰਾ ਹੀ ਹੈ, ਜੇ ਮੈਂ ਸਿੱਧੀ ਰਾਹ ’ਤੇ ਹਾਂ ਤਾਂ ਇਸ ਦਾ ਕਾਰਨ ਉਹ ਵਹੀ (ਪੈਗ਼ਾਮ) ਹੈ ਜਿਸ ਨੂੰ ਮੇਰਾ ਪਾਲਣਹਾਰ ਮੇਰੇ ਵੱਲ ਘੱਲਦਾ ਹੈ, ਬੇਸ਼ੱਕ ਉਹ (ਅੱਲਾਹ) ਸੁਣਨ ਵਾਲਾ ਹੈ ਅਤੇ (ਬੰਦੇ ਦੇ) ਬਹੁਤ ਹੀ ਨੇੜੇ ਹੈ।
51وَلَوْ تَرَىٰ إِذْ فَزِعُوا فَلَا فَوْتَ وَأُخِذُوا مِن مَّكَانٍ قَرِيبٍ
51਼ (ਹੇ ਨਬੀ!) ਕਾਸ਼ ਜੇ ਤੁਸੀਂ (ਉਸ ਸਮੇਂ) ਇਹਨਾਂ ਕਾਫ਼ਿਰਾਂ ਨੂੰ ਵੇਖੋ ਜਦੋਂ ਉਹ ਘਬਰਾਏ ਹੋਏ ਹੋਣਗੇ ਅਤੇ (ਉੱਥਿਓਂ) ਉਹ ਬਚ ਨਾ ਸਕਣਗੇ ਅਤੇ ਉਹ ਨੇੜੇ ਤੋਂ ਹੀ ਫੜੇ ਜਾਣਗੇ।
52وَقَالُوا آمَنَّا بِهِ وَأَنَّىٰ لَهُمُ التَّنَاوُشُ مِن مَّكَانٍ بَعِيدٍ
52਼ ਉਸ ਸਮੇਂ ਇਹ (ਕਾਫ਼ਿਰ) ਆਖਣਗੇ ਕਿ ਹੁਣ ਅਸੀਂ ਈਮਾਨ ਲਿਆਏ ਹਾਂ, ਪਰ ਇੰਨੀ ਦੂਰ ਤੋਂ ਈਮਾਨ ਦੀ ਪ੍ਰਾਪਤੀ ਕਿਵੇਂ ਸੰਭਵ ਹੈ?
ਸਬਾਕੁਰਾਨ ਸੂਚੀ
54ਆਇਤ
MeccanRevelation
50ਆਇਤ

ਅਨੁਵਾਦ — ਸਬਾ 50

ਸੂਰਾ ਸਬਾ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ (ਇਹ ਵੀ) ਆਖ ਦਿਓ ਕਿ ਜੇ ਮੈਂ ਕੁਰਾਹੇ ਪੈ…

ਸੂਰਾ ਆਇਤ 50/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers