ਸਬਾ · 51/54
ਅਨੁਵਾਦ ਉਚਾਰਨ — ਸੂਰਾ ਸਬਾ
وَلَوْ تَرَىٰ إِذْ فَزِعُوا فَلَا فَوْتَ وَأُخِذُوا مِن مَّكَانٍ قَرِيبٍ ۝٥١
Wa law taraaa iz fazi`oo falaa fawta wa ukhizoo mim makaanin qareeb
📖 ਪੰਜਾਬੀ ਵਿੱਚ
51਼ (ਹੇ ਨਬੀ!) ਕਾਸ਼ ਜੇ ਤੁਸੀਂ (ਉਸ ਸਮੇਂ) ਇਹਨਾਂ ਕਾਫ਼ਿਰਾਂ ਨੂੰ ਵੇਖੋ ਜਦੋਂ ਉਹ ਘਬਰਾਏ ਹੋਏ ਹੋਣਗੇ ਅਤੇ (ਉੱਥਿਓਂ) ਉਹ ਬਚ ਨਾ ਸਕਣਗੇ ਅਤੇ ਉਹ ਨੇੜੇ ਤੋਂ ਹੀ ਫੜੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਸਬਾ

49قُلْ جَاءَ الْحَقُّ وَمَا يُبْدِئُ الْبَاطِلُ وَمَا يُعِيدُ
49਼ (ਹੇ ਨਬੀ!) ਆਖ ਦਿਓ ਕਿ ਹੱਕ (ਇਸਲਾਮ) ਆ ਗਿਆ, ਬਾਤਿਲ (ਕੂੜ, ਕੁਫ਼ਰ) ਨਾ ਤਾਂ ਪਹਿਲਾਂ ਕਦੇ ਛਾਇਆ ਹੈ ਅਤੇ ਨਾ ਹੀ ਹੁਣ ਛਾਵੇਗਾ।
50قُلْ إِن ضَلَلْتُ فَإِنَّمَا أَضِلُّ عَلَىٰ نَفْسِي ۖ وَإِنِ اهْتَدَيْتُ فَبِمَا يُوحِي إِلَيَّ رَبِّي ۚ إِنَّهُ سَمِيعٌ قَرِيبٌ
50਼ (ਇਹ ਵੀ) ਆਖ ਦਿਓ ਕਿ ਜੇ ਮੈਂ ਕੁਰਾਹੇ ਪੈ ਜਾਵਾਂ ਤਾਂ ਮੇਰੇ ਇਸ ਕੁਰਾਹੇ ਪੈਣ ਦਾ ਦੋਸ਼ ਮੇਰਾ ਹੀ ਹੈ, ਜੇ ਮੈਂ ਸਿੱਧੀ ਰਾਹ ’ਤੇ ਹਾਂ ਤਾਂ ਇਸ ਦਾ ਕਾਰਨ ਉਹ ਵਹੀ (ਪੈਗ਼ਾਮ) ਹੈ ਜਿਸ ਨੂੰ ਮੇਰਾ ਪਾਲਣਹਾਰ ਮੇਰੇ ਵੱਲ ਘੱਲਦਾ ਹੈ, ਬੇਸ਼ੱਕ ਉਹ (ਅੱਲਾਹ) ਸੁਣਨ ਵਾਲਾ ਹੈ ਅਤੇ (ਬੰਦੇ ਦੇ) ਬਹੁਤ ਹੀ ਨੇੜੇ ਹੈ।
51وَلَوْ تَرَىٰ إِذْ فَزِعُوا فَلَا فَوْتَ وَأُخِذُوا مِن مَّكَانٍ قَرِيبٍ
51਼ (ਹੇ ਨਬੀ!) ਕਾਸ਼ ਜੇ ਤੁਸੀਂ (ਉਸ ਸਮੇਂ) ਇਹਨਾਂ ਕਾਫ਼ਿਰਾਂ ਨੂੰ ਵੇਖੋ ਜਦੋਂ ਉਹ ਘਬਰਾਏ ਹੋਏ ਹੋਣਗੇ ਅਤੇ (ਉੱਥਿਓਂ) ਉਹ ਬਚ ਨਾ ਸਕਣਗੇ ਅਤੇ ਉਹ ਨੇੜੇ ਤੋਂ ਹੀ ਫੜੇ ਜਾਣਗੇ।
52وَقَالُوا آمَنَّا بِهِ وَأَنَّىٰ لَهُمُ التَّنَاوُشُ مِن مَّكَانٍ بَعِيدٍ
52਼ ਉਸ ਸਮੇਂ ਇਹ (ਕਾਫ਼ਿਰ) ਆਖਣਗੇ ਕਿ ਹੁਣ ਅਸੀਂ ਈਮਾਨ ਲਿਆਏ ਹਾਂ, ਪਰ ਇੰਨੀ ਦੂਰ ਤੋਂ ਈਮਾਨ ਦੀ ਪ੍ਰਾਪਤੀ ਕਿਵੇਂ ਸੰਭਵ ਹੈ?
53وَقَدْ كَفَرُوا بِهِ مِن قَبْلُ ۖ وَيَقْذِفُونَ بِالْغَيْبِ مِن مَّكَانٍ بَعِيدٍ
53਼ ਜਦ ਕਿ ਇਸ (ਕਿਆਮਤ) ਤੋਂ ਪਹਿਲਾਂ (ਸੰਸਾਰ ਵਿਚ) ਉਹ ਇਸ ਦੇ ਇਨਕਾਰੀ ਸਨ ਅਤੇ ਦੂਰ ਤੋਂ ਹੀ ਬਿਨਾਂ ਵੇਖੇ ਹੀ (ਖ਼ਿਆਲੀ ਤੀਰ) ਸੁੱਟਦੇ ਰਹੇ।
ਸਬਾਕੁਰਾਨ ਸੂਚੀ
54ਆਇਤ
MeccanRevelation
51ਆਇਤ

ਅਨੁਵਾਦ — ਸਬਾ 51

ਸੂਰਾ ਸਬਾ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ (ਹੇ ਨਬੀ!) ਕਾਸ਼ ਜੇ ਤੁਸੀਂ (ਉਸ ਸਮੇਂ) ਇਹਨਾਂ ਕਾਫ਼ਿਰਾਂ…

ਸੂਰਾ ਆਇਤ 51/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers