ਸਬਾ · 54/54
ਅਨੁਵਾਦ ਉਚਾਰਨ — ਸੂਰਾ ਸਬਾ
وَحِيلَ بَيْنَهُمْ وَبَيْنَ مَا يَشْتَهُونَ كَمَا فُعِلَ بِأَشْيَاعِهِم مِّن قَبْلُ ۚ إِنَّهُمْ كَانُوا فِي شَكٍّ مُّرِيبٍ ۝٥٤
Wa heela bainahum wa baina maa yashtahoona kamaa fu`ila bi-ashyaa`ihim min qabl; innahum kaanoo fee shakkim mureeb
📖 ਪੰਜਾਬੀ ਵਿੱਚ
54਼ (ਕਿਆਮਤ ਦਿਹਾੜੇ) ਉਹਨਾਂ ਦੇ ਅਤੇ ਉਹਨਾਂ ਦੀਆਂ ਇੱਛਾਵਾਂ ਵਿਚਾਲੇ ਓਟ ਕਰ ਦਿੱਤੀ ਜਾਵੇਗੀ। ਜਿਵੇਂ ਕਿ ਇਨ੍ਹਾਂ ਤੋਂ ਪਹਿਲਾਂ ਉਹਨਾਂ ਵਰਗਿਆਂ ਨਾਲ ਕੀਤਾ ਗਿਆ ਸੀ। ਬੇਸ਼ੱਕ ਉਹ ਦੁਵਿਧਾ ਵਿਚ ਪਾਉਣ ਵਾਲੀ ਅਸ਼ੰਕਾ ਵਿਚ ਫਸੇ ਹੋਏ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-54 — ਸੂਰਾ ਸਬਾ

52وَقَالُوا آمَنَّا بِهِ وَأَنَّىٰ لَهُمُ التَّنَاوُشُ مِن مَّكَانٍ بَعِيدٍ
52਼ ਉਸ ਸਮੇਂ ਇਹ (ਕਾਫ਼ਿਰ) ਆਖਣਗੇ ਕਿ ਹੁਣ ਅਸੀਂ ਈਮਾਨ ਲਿਆਏ ਹਾਂ, ਪਰ ਇੰਨੀ ਦੂਰ ਤੋਂ ਈਮਾਨ ਦੀ ਪ੍ਰਾਪਤੀ ਕਿਵੇਂ ਸੰਭਵ ਹੈ?
53وَقَدْ كَفَرُوا بِهِ مِن قَبْلُ ۖ وَيَقْذِفُونَ بِالْغَيْبِ مِن مَّكَانٍ بَعِيدٍ
53਼ ਜਦ ਕਿ ਇਸ (ਕਿਆਮਤ) ਤੋਂ ਪਹਿਲਾਂ (ਸੰਸਾਰ ਵਿਚ) ਉਹ ਇਸ ਦੇ ਇਨਕਾਰੀ ਸਨ ਅਤੇ ਦੂਰ ਤੋਂ ਹੀ ਬਿਨਾਂ ਵੇਖੇ ਹੀ (ਖ਼ਿਆਲੀ ਤੀਰ) ਸੁੱਟਦੇ ਰਹੇ।
54وَحِيلَ بَيْنَهُمْ وَبَيْنَ مَا يَشْتَهُونَ كَمَا فُعِلَ بِأَشْيَاعِهِم مِّن قَبْلُ ۚ إِنَّهُمْ كَانُوا فِي شَكٍّ مُّرِيبٍ
54਼ (ਕਿਆਮਤ ਦਿਹਾੜੇ) ਉਹਨਾਂ ਦੇ ਅਤੇ ਉਹਨਾਂ ਦੀਆਂ ਇੱਛਾਵਾਂ ਵਿਚਾਲੇ ਓਟ ਕਰ ਦਿੱਤੀ ਜਾਵੇਗੀ। ਜਿਵੇਂ ਕਿ ਇਨ੍ਹਾਂ ਤੋਂ ਪਹਿਲਾਂ ਉਹਨਾਂ ਵਰਗਿਆਂ ਨਾਲ ਕੀਤਾ ਗਿਆ ਸੀ। ਬੇਸ਼ੱਕ ਉਹ ਦੁਵਿਧਾ ਵਿਚ ਪਾਉਣ ਵਾਲੀ ਅਸ਼ੰਕਾ ਵਿਚ ਫਸੇ ਹੋਏ ਸਨ।
ਸਬਾਕੁਰਾਨ ਸੂਚੀ
54ਆਇਤ
MeccanRevelation
54ਆਇਤ

ਅਨੁਵਾਦ — ਸਬਾ 54

ਸੂਰਾ ਸਬਾ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ (ਕਿਆਮਤ ਦਿਹਾੜੇ) ਉਹਨਾਂ ਦੇ ਅਤੇ ਉਹਨਾਂ ਦੀਆਂ ਇੱਛਾਵਾਂ ਵਿਚਾਲੇ…

ਸੂਰਾ ਆਇਤ 54/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 52–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers