ਸਬਾ · 6/54
ਅਨੁਵਾਦ ਉਚਾਰਨ — ਸੂਰਾ ਸਬਾ
وَيَرَى الَّذِينَ أُوتُوا الْعِلْمَ الَّذِي أُنزِلَ إِلَيْكَ مِن رَّبِّكَ هُوَ الْحَقَّ وَيَهْدِي إِلَىٰ صِرَاطِ الْعَزِيزِ الْحَمِيدِ ۝٦
Wa yaral lazeena utul `Ilmal lazeee unzila ilaika mir Rabbika huwal haqqa wa yahdeee ilaaa siraatil `Azeezil Hameed
📖 ਪੰਜਾਬੀ ਵਿੱਚ
6਼ ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਸਬਾ

4لِّيَجْزِيَ الَّذِينَ آمَنُوا وَعَمِلُوا الصَّالِحَاتِ ۚ أُولَٰئِكَ لَهُم مَّغْفِرَةٌ وَرِزْقٌ كَرِيمٌ
4਼ (ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ।
5وَالَّذِينَ سَعَوْا فِي آيَاتِنَا مُعَاجِزِينَ أُولَٰئِكَ لَهُمْ عَذَابٌ مِّن رِّجْزٍ أَلِيمٌ
5਼ ਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ ਕਰਨ ਦੀ ਕੋਸ਼ਿਸ਼ ਕੀਤੀ, ਉਹਨਾਂ ਲੋਕਾਂ ਲਈ ਬਹੁਤ ਹੀ ਭੈੜਾ ਦੁਖਦਾਈ ਅਜ਼ਾਬ ਹੈ।
6وَيَرَى الَّذِينَ أُوتُوا الْعِلْمَ الَّذِي أُنزِلَ إِلَيْكَ مِن رَّبِّكَ هُوَ الْحَقَّ وَيَهْدِي إِلَىٰ صِرَاطِ الْعَزِيزِ الْحَمِيدِ
6਼ ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।
7وَقَالَ الَّذِينَ كَفَرُوا هَلْ نَدُلُّكُمْ عَلَىٰ رَجُلٍ يُنَبِّئُكُمْ إِذَا مُزِّقْتُمْ كُلَّ مُمَزَّقٍ إِنَّكُمْ لَفِي خَلْقٍ جَدِيدٍ
7਼ ਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ?
8أَفْتَرَىٰ عَلَى اللَّهِ كَذِبًا أَم بِهِ جِنَّةٌ ۗ بَلِ الَّذِينَ لَا يُؤْمِنُونَ بِالْآخِرَةِ فِي الْعَذَابِ وَالضَّلَالِ الْبَعِيدِ
8਼ ਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ? ਜਾਂ ਉਹ (ਮੁਹੰਮਦ ਸ:) ਸੁਦਾਈ ਹੋ ਗਿਆ ਹੈ? (ਉੱਕਾ ਨਹੀਂ!) ਸਗੋਂ ਜਿਹੜੇ ਲੋਕ ਆਖ਼ਿਰਤ (ਪਰਲੋਕ) ਉੱਤੇ ਈਮਾਨ ਨਹੀਂ ਰੱਖਦੇ ਉਹ ਅਜ਼ਾਬ ਅਤੇ ਗੁਮਰਾਹੀ ਵਿਚ ਦੂਰ ਤੱਕ ਚਲੇ ਗਏ ਹਨ।
ਸਬਾਕੁਰਾਨ ਸੂਚੀ
54ਆਇਤ
MeccanRevelation
6ਆਇਤ

ਅਨੁਵਾਦ — ਸਬਾ 6

ਸੂਰਾ ਸਬਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ…

ਸੂਰਾ ਆਇਤ 6/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers