ਸਬਾ · 8/54
ਅਨੁਵਾਦ ਉਚਾਰਨ — ਸੂਰਾ ਸਬਾ
أَفْتَرَىٰ عَلَى اللَّهِ كَذِبًا أَم بِهِ جِنَّةٌ ۗ بَلِ الَّذِينَ لَا يُؤْمِنُونَ بِالْآخِرَةِ فِي الْعَذَابِ وَالضَّلَالِ الْبَعِيدِ ۝٨
Aftaraa `alal laahi kaziban am bihee jinnah; balil lazeena laa yu`minoona bil Aakhirati fil`azaabi waddad laalil ba`eed
📖 ਪੰਜਾਬੀ ਵਿੱਚ
8਼ ਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ? ਜਾਂ ਉਹ (ਮੁਹੰਮਦ ਸ:) ਸੁਦਾਈ ਹੋ ਗਿਆ ਹੈ? (ਉੱਕਾ ਨਹੀਂ!) ਸਗੋਂ ਜਿਹੜੇ ਲੋਕ ਆਖ਼ਿਰਤ (ਪਰਲੋਕ) ਉੱਤੇ ਈਮਾਨ ਨਹੀਂ ਰੱਖਦੇ ਉਹ ਅਜ਼ਾਬ ਅਤੇ ਗੁਮਰਾਹੀ ਵਿਚ ਦੂਰ ਤੱਕ ਚਲੇ ਗਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਸਬਾ

6وَيَرَى الَّذِينَ أُوتُوا الْعِلْمَ الَّذِي أُنزِلَ إِلَيْكَ مِن رَّبِّكَ هُوَ الْحَقَّ وَيَهْدِي إِلَىٰ صِرَاطِ الْعَزِيزِ الْحَمِيدِ
6਼ ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।
7وَقَالَ الَّذِينَ كَفَرُوا هَلْ نَدُلُّكُمْ عَلَىٰ رَجُلٍ يُنَبِّئُكُمْ إِذَا مُزِّقْتُمْ كُلَّ مُمَزَّقٍ إِنَّكُمْ لَفِي خَلْقٍ جَدِيدٍ
7਼ ਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ?
8أَفْتَرَىٰ عَلَى اللَّهِ كَذِبًا أَم بِهِ جِنَّةٌ ۗ بَلِ الَّذِينَ لَا يُؤْمِنُونَ بِالْآخِرَةِ فِي الْعَذَابِ وَالضَّلَالِ الْبَعِيدِ
8਼ ਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ? ਜਾਂ ਉਹ (ਮੁਹੰਮਦ ਸ:) ਸੁਦਾਈ ਹੋ ਗਿਆ ਹੈ? (ਉੱਕਾ ਨਹੀਂ!) ਸਗੋਂ ਜਿਹੜੇ ਲੋਕ ਆਖ਼ਿਰਤ (ਪਰਲੋਕ) ਉੱਤੇ ਈਮਾਨ ਨਹੀਂ ਰੱਖਦੇ ਉਹ ਅਜ਼ਾਬ ਅਤੇ ਗੁਮਰਾਹੀ ਵਿਚ ਦੂਰ ਤੱਕ ਚਲੇ ਗਏ ਹਨ।
9أَفَلَمْ يَرَوْا إِلَىٰ مَا بَيْنَ أَيْدِيهِمْ وَمَا خَلْفَهُم مِّنَ السَّمَاءِ وَالْأَرْضِ ۚ إِن نَّشَأْ نَخْسِفْ بِهِمُ الْأَرْضَ أَوْ نُسْقِطْ عَلَيْهِمْ كِسَفًا مِّنَ السَّمَاءِ ۚ إِنَّ فِي ذَٰلِكَ لَآيَةً لِّكُلِّ عَبْدٍ مُّنِيبٍ
9਼ ਕੀ ਉਹਨਾਂ ਨੇ ਆਪਣੇ ਅੱਗਿਓਂ ਤੇ ਪਿੱਛਿਓਂ ਅਕਾਸ਼ ਤੇ ਧਰਤੀ ਨੂੰ ਨਹੀਂ ਵੇਖਿਆ? ਜੇ ਅਸੀਂ ਚਾਹੀਏ ਤਾਂ ਉਹਨਾਂ ਨੂੰ ਧਰਤੀ ਵਿਚ ਧੁਸਾ ਦਈਏ ਜਾਂ ਉਹਨਾਂ ’ਤੇ ਅਕਾਸ਼ ਦੇ ਕੁੱਝ ਟੋਟੇ ਡੇਗ ਦਈਏ। ਬੇਸ਼ੱਕ ਇਸ ਵਿਚ ਹਰ ਉਸ ਵਿਅਕਤੀ ਲਈ ਇਕ ਨਿਸ਼ਾਨੀ ਹੈ ਜਿਹੜਾ ਰੱਬ ਵੱਲ ਝੁਕਣ ਵਾਲਾ ਹੈ।
10۞ وَلَقَدْ آتَيْنَا دَاوُودَ مِنَّا فَضْلًا ۖ يَا جِبَالُ أَوِّبِي مَعَهُ وَالطَّيْرَ ۖ وَأَلَنَّا لَهُ الْحَدِيدَ
10਼ ਬੇਸ਼ੱਕ ਅਸੀਂ ਹੀ ਦਾਊਦ ਨੂੰ ਆਪਣੇ ਵੱਲੋਂ ਵਡਿਆਈ ਬਖ਼ਸ਼ੀ ਸੀ। (ਅਸਾਂ ਹੁਕਮ ਦਿੱਤਾ ਕਿ) ਹੇ ਪਹਾੜੋ! ਉਸ (ਦਾਊਦ) ਦੇ ਸੰਗ (ਮੇਰੀ) ਤਸਬੀਹ ਕਰਿਆ ਕਰੋ ਅਤੇ ਇਹੋ ਹੁਕਮ ਪੰਛੀਆਂ ਨੂੰ ਵੀ ਸੀ ਅਤੇ ਅਸੀਂ ਉਸ ਲਈ ਲੋਹੇ ਨੂੰ ਨਰਮ ਕਰ ਦਿੱਤਾ।
ਸਬਾਕੁਰਾਨ ਸੂਚੀ
54ਆਇਤ
MeccanRevelation
8ਆਇਤ

ਅਨੁਵਾਦ — ਸਬਾ 8

ਸੂਰਾ ਸਬਾ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ?…

ਸੂਰਾ ਆਇਤ 8/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers