ਫਾਤਿਰ · 15/45
ਅਨੁਵਾਦ ਉਚਾਰਨ — ਫਾਤਿਰ
۞ يَا أَيُّهَا النَّاسُ أَنتُمُ الْفُقَرَاءُ إِلَى اللَّهِ ۖ وَاللَّهُ هُوَ الْغَنِيُّ الْحَمِيدُ ۝١٥
Yaaa ayyunhan naasu antumul fuqaraaa`u ilallaahi wallaahu Huwal Ghaniyyul Hameed
📖 ਪੰਜਾਬੀ ਵਿੱਚ
15਼ ਹੇ ਲੋਕੋ! ਤੁਸੀਂ ਹੀ ਅੱਲਾਹ ਦੇ ਮੁਥਾਜ ਹੋ ਜਦ ਕਿ ਅੱਲਾਹ ਤਾਂ ਹਰ ਚੀਜ਼ ਤੋਂ ਬੇਪਰਵਾਹ ਹੈ ਤੇ ਸਭ ਸਿਫ਼ਤਾਂ ਉਸੇ ਲਈ ਹਨ।
🎧 ਸੁਣੋ

📜 ਆਇਤ 13-17 — ਫਾਤਿਰ

13يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ وَسَخَّرَ الشَّمْسَ وَالْقَمَرَ كُلٌّ يَجْرِي لِأَجَلٍ مُّسَمًّى ۚ ذَٰلِكُمُ اللَّهُ رَبُّكُمْ لَهُ الْمُلْكُ ۚ وَالَّذِينَ تَدْعُونَ مِن دُونِهِ مَا يَمْلِكُونَ مِن قِطْمِيرٍ
13਼ ਉਹ (ਅੱਲਾਹ) ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ਅਤੇ ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ਲਾ ਰੱਖਿਆ ਹੈ। ਹਰੇਕ ਆਪਣੇ ਨਿਯਤ ਸਮੇਂ ਤੀਕ ਲਈ ਚੱਲ ਰਿਹਾ ਹੈ। ਉਹੀਓ ਅੱਲਾਹ ਤੁਹਾਡਾ ਸਭ ਦਾ ਪਾਲਣਹਾਰ ਹੈ, ਪਾਤਸ਼ਾਹੀ ਉਸੇ ਦੀ ਹੈ। ਜਿਨ੍ਹਾਂ ਨੂੰ ਤੁਸੀਂ ਉਸ ਅੱਲਾਹ ਨੂੰ ਛੱਡ ਕੇ ਬੇਨਤੀਆਂ ਕਰਦੇ ਹੋ ਉਹ ਤਾਂ ਖਜੂਰ ਦੇ ਛਿਲਕੇ ਜਿੱਨਾ ਵੀ ਅਧਿਕਾਰ ਨਹੀਂ ਰਖਦੇ।
14إِن تَدْعُوهُمْ لَا يَسْمَعُوا دُعَاءَكُمْ وَلَوْ سَمِعُوا مَا اسْتَجَابُوا لَكُمْ ۖ وَيَوْمَ الْقِيَامَةِ يَكْفُرُونَ بِشِرْكِكُمْ ۚ وَلَا يُنَبِّئُكَ مِثْلُ خَبِيرٍ
14਼ ਜੇ ਤੁਸੀਂ ਉਹਨਾਂ (ਝੂਠੇ ਇਸ਼ਟਾਂ)ਨੂੰ ਸੱਦੋ ਤਾਂ ਉਹ ਤੁਹਾਡੀਆਂ ਬੇਨਤੀਆਂ ਨਹੀਂ ਸੁਣਦੇ, ਜੇ ਭਲਾ ਸੁਣ ਵੀ ਲੈਣ ਤਾਂ ਉਹ (ਤੁਹਾਡੀ ਬੇਨਤੀਆਂ ਦਾ) ਜਵਾਬ ਨਹੀਂ ਦੇ ਸਕਦੇ, ਸਗੋਂ ਕਿਆਮਤ ਵੇਲੇ ਉਹ ਤੁਹਾਡੇ ਇਸ ਸ਼ਿਰਕ ਦਾ ਇਨਕਾਰ ਕਰ ਦੇਣਗੇ।1 ਅੱਲਾਹ ਵਰਗੇ ਜਾਣਕਾਰ ਤੋਂ ਛੁੱਟ ਤੁਹਾਨੂੰ ਕੋਈ ਵੀ (ਉਹਨਾਂ ਮੁਸ਼ਰਿਕਾਂ ਦੇ ਹਾਲ ਦੀ ਸੂਚਨਾ) ਨਹੀਂ ਦੇਵੇਗਾ।
15۞ يَا أَيُّهَا النَّاسُ أَنتُمُ الْفُقَرَاءُ إِلَى اللَّهِ ۖ وَاللَّهُ هُوَ الْغَنِيُّ الْحَمِيدُ
15਼ ਹੇ ਲੋਕੋ! ਤੁਸੀਂ ਹੀ ਅੱਲਾਹ ਦੇ ਮੁਥਾਜ ਹੋ ਜਦ ਕਿ ਅੱਲਾਹ ਤਾਂ ਹਰ ਚੀਜ਼ ਤੋਂ ਬੇਪਰਵਾਹ ਹੈ ਤੇ ਸਭ ਸਿਫ਼ਤਾਂ ਉਸੇ ਲਈ ਹਨ।
16إِن يَشَأْ يُذْهِبْكُمْ وَيَأْتِ بِخَلْقٍ جَدِيدٍ
16਼ ਜੇ ਉਹ ਚਾਹੇ ਤਾਂ ਤੁਹਾਨੂੰ ਖ਼ਤਮ ਕਰਕੇ (ਤੁਹਾਡੀ ਥਾਂ) ਇਕ ਨਵੀ ਮਖ਼ਲੂਕ ਪੈਦਾ ਕਰ ਦੇਵੇ।
17وَمَا ذَٰلِكَ عَلَى اللَّهِ بِعَزِيزٍ
17਼ ਅਤੇ ਇੰਜ ਕਰਨਾ ਅੱਲਾਹ ਲਈ ਕੋਈ ਔਖਾ ਕੰਮ ਨਹੀਂ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
15ਆਇਤ

ਅਨੁਵਾਦ — ਫਾਤਿਰ 15

ਸੂਰਾ ਫਾਤਿਰ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਹੇ ਲੋਕੋ! ਤੁਸੀਂ ਹੀ ਅੱਲਾਹ ਦੇ ਮੁਥਾਜ ਹੋ ਜਦ…

ਸੂਰਾ ਆਇਤ 15/45 — ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫਾਤਿਰ ਸੁਣੋ, ਫਾਤਿਰ ਅਨੁਵਾਦ, ਫਾਤਿਰ mp3, ਫਾਤਿਰ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers