ਫਾਤਿਰ · 17/45
ਅਨੁਵਾਦ ਉਚਾਰਨ — ਸੂਰਾ ਫਾਤਿਰ
وَمَا ذَٰلِكَ عَلَى اللَّهِ بِعَزِيزٍ ۝١٧
Wa maa zaalika `alal laahi bi`azeez
📖 ਪੰਜਾਬੀ ਵਿੱਚ
17਼ ਅਤੇ ਇੰਜ ਕਰਨਾ ਅੱਲਾਹ ਲਈ ਕੋਈ ਔਖਾ ਕੰਮ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਫਾਤਿਰ

15۞ يَا أَيُّهَا النَّاسُ أَنتُمُ الْفُقَرَاءُ إِلَى اللَّهِ ۖ وَاللَّهُ هُوَ الْغَنِيُّ الْحَمِيدُ
15਼ ਹੇ ਲੋਕੋ! ਤੁਸੀਂ ਹੀ ਅੱਲਾਹ ਦੇ ਮੁਥਾਜ ਹੋ ਜਦ ਕਿ ਅੱਲਾਹ ਤਾਂ ਹਰ ਚੀਜ਼ ਤੋਂ ਬੇਪਰਵਾਹ ਹੈ ਤੇ ਸਭ ਸਿਫ਼ਤਾਂ ਉਸੇ ਲਈ ਹਨ।
16إِن يَشَأْ يُذْهِبْكُمْ وَيَأْتِ بِخَلْقٍ جَدِيدٍ
16਼ ਜੇ ਉਹ ਚਾਹੇ ਤਾਂ ਤੁਹਾਨੂੰ ਖ਼ਤਮ ਕਰਕੇ (ਤੁਹਾਡੀ ਥਾਂ) ਇਕ ਨਵੀ ਮਖ਼ਲੂਕ ਪੈਦਾ ਕਰ ਦੇਵੇ।
17وَمَا ذَٰلِكَ عَلَى اللَّهِ بِعَزِيزٍ
17਼ ਅਤੇ ਇੰਜ ਕਰਨਾ ਅੱਲਾਹ ਲਈ ਕੋਈ ਔਖਾ ਕੰਮ ਨਹੀਂ।
18وَلَا تَزِرُ وَازِرَةٌ وِزْرَ أُخْرَىٰ ۚ وَإِن تَدْعُ مُثْقَلَةٌ إِلَىٰ حِمْلِهَا لَا يُحْمَلْ مِنْهُ شَيْءٌ وَلَوْ كَانَ ذَا قُرْبَىٰ ۗ إِنَّمَا تُنذِرُ الَّذِينَ يَخْشَوْنَ رَبَّهُم بِالْغَيْبِ وَأَقَامُوا الصَّلَاةَ ۚ وَمَن تَزَكَّىٰ فَإِنَّمَا يَتَزَكَّىٰ لِنَفْسِهِ ۚ وَإِلَى اللَّهِ الْمَصِيرُ
18਼ ਯਾਦ ਰਖੋ ਕਿ (ਕਿਆਮਤ ਦਿਹਾੜੇ) ਕੋਈ ਵੀ ਵਿਅਕਤੀ ਕਿਸੇ ਦੂਜੇ ਦੇ (ਗੁਨਾਹਾਂ ਦਾ) ਭਾਰ ਨਹੀਂ ਚੁੱਕੇਗਾ ਅਤੇ ਜੇ ਕੋਈ (ਆਪਣੇ ਗੁਨਾਹਾਂ ਦੇ) ਭਾਰ ਤੋਂ ਲੱਦਿਆ ਹੋਇਆ ਵਿਅਕਤੀ ਆਪਣਾ ਭਾਰ ਵੰਡਾਉਣ ਲਈ ਕਿਸੇ ਨੂੰ ਸੱਦੇਗਾ ਤਾਂ ਉਸ ਦੇ ਭਾਰ ਵਿੱਚੋਂ ਕੁੱਝ ਵੀ ਚੁੱਕ ਨਹੀਂ ਸਕੇਗਾ, ਭਾਵੇਂ ਉਹ ਕੋਈ ਸਕਾ-ਸੰਬੰਧੀ ਹੀ ਕਿਉਂ ਨਾ ਹੋਵੇ। (ਹੇ ਨਬੀ!) ਤੁਸੀਂ ਕੇਵਲ ਉਹਨਾਂ ਨੂੰ ਹੀ ਸਾਵਧਾਨ ਕਰ ਸਕਦੇ ਹੋ ਜਿਹੜੇ ਲੋਕੀ ਆਪਣੇ ਰੱਬ ਤੋਂ ਬਿਨਾਂ ਵੇਖੇ ਹੀ ਡਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ। ਜਿਹੜਾ ਵੀ ਕੋਈ (ਗੁਨਾਹਾਂ ਤੋਂ) ਪਾਕ ਭਾਵ ਬਚ ਕੇ ਰਹਿੰਦਾ ਹੈ ਉਹ ਆਪਣੇ ਲਈ ਹੀ ਪਵਿੱਤਰਤਾ ਧਾਰਨ ਕਰਦਾ ਹੈ, ਕਿਉਂ ਜੋ ਪਰਤਣਾ ਤਾਂ ਸਾਰਿਆਂ ਨੇ ਅੱਲਾਹ ਵੱਲ ਹੀ ਹੈ।
19وَمَا يَسْتَوِي الْأَعْمَىٰ وَالْبَصِيرُ
19਼ ਅੰਨ੍ਹਾ ਤੇ ਸੁਜਾਖਾ ਇੱਕੋ ਜਿਹੇ ਨਹੀਂ ਹੁੰਦੇ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
17ਆਇਤ

ਅਨੁਵਾਦ — ਫਾਤਿਰ 17

ਸੂਰਾ ਫਾਤਿਰ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅਤੇ ਇੰਜ ਕਰਨਾ ਅੱਲਾਹ ਲਈ ਕੋਈ ਔਖਾ ਕੰਮ ਨਹੀਂ।

ਸੂਰਾ ਆਇਤ 17/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers