ਫਾਤਿਰ · 18/45
ਅਨੁਵਾਦ ਉਚਾਰਨ — ਫਾਤਿਰ
وَلَا تَزِرُ وَازِرَةٌ وِزْرَ أُخْرَىٰ ۚ وَإِن تَدْعُ مُثْقَلَةٌ إِلَىٰ حِمْلِهَا لَا يُحْمَلْ مِنْهُ شَيْءٌ وَلَوْ كَانَ ذَا قُرْبَىٰ ۗ إِنَّمَا تُنذِرُ الَّذِينَ يَخْشَوْنَ رَبَّهُم بِالْغَيْبِ وَأَقَامُوا الصَّلَاةَ ۚ وَمَن تَزَكَّىٰ فَإِنَّمَا يَتَزَكَّىٰ لِنَفْسِهِ ۚ وَإِلَى اللَّهِ الْمَصِيرُ ۝١٨
Wa laa taziru waaziratun wizra ukhraa; wa in tad`u musqalatun ilaa himlihaa laa yuhmal minhu shai`unw wa law kaana zaa qurbaa; innamaa tunzirul lazeena yakhshawna Rabbahum bilghaibi wa aqaamus Sallah; wa man tazakkaa fa innamaa yatazakkaa linafsih; wa ilal laahil maseer
📖 ਪੰਜਾਬੀ ਵਿੱਚ
18਼ ਯਾਦ ਰਖੋ ਕਿ (ਕਿਆਮਤ ਦਿਹਾੜੇ) ਕੋਈ ਵੀ ਵਿਅਕਤੀ ਕਿਸੇ ਦੂਜੇ ਦੇ (ਗੁਨਾਹਾਂ ਦਾ) ਭਾਰ ਨਹੀਂ ਚੁੱਕੇਗਾ ਅਤੇ ਜੇ ਕੋਈ (ਆਪਣੇ ਗੁਨਾਹਾਂ ਦੇ) ਭਾਰ ਤੋਂ ਲੱਦਿਆ ਹੋਇਆ ਵਿਅਕਤੀ ਆਪਣਾ ਭਾਰ ਵੰਡਾਉਣ ਲਈ ਕਿਸੇ ਨੂੰ ਸੱਦੇਗਾ ਤਾਂ ਉਸ ਦੇ ਭਾਰ ਵਿੱਚੋਂ ਕੁੱਝ ਵੀ ਚੁੱਕ ਨਹੀਂ ਸਕੇਗਾ, ਭਾਵੇਂ ਉਹ ਕੋਈ ਸਕਾ-ਸੰਬੰਧੀ ਹੀ ਕਿਉਂ ਨਾ ਹੋਵੇ। (ਹੇ ਨਬੀ!) ਤੁਸੀਂ ਕੇਵਲ ਉਹਨਾਂ ਨੂੰ ਹੀ ਸਾਵਧਾਨ ਕਰ ਸਕਦੇ ਹੋ ਜਿਹੜੇ ਲੋਕੀ ਆਪਣੇ ਰੱਬ ਤੋਂ ਬਿਨਾਂ ਵੇਖੇ ਹੀ ਡਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ। ਜਿਹੜਾ ਵੀ ਕੋਈ (ਗੁਨਾਹਾਂ ਤੋਂ) ਪਾਕ ਭਾਵ ਬਚ ਕੇ ਰਹਿੰਦਾ ਹੈ ਉਹ ਆਪਣੇ ਲਈ ਹੀ ਪਵਿੱਤਰਤਾ ਧਾਰਨ ਕਰਦਾ ਹੈ, ਕਿਉਂ ਜੋ ਪਰਤਣਾ ਤਾਂ ਸਾਰਿਆਂ ਨੇ ਅੱਲਾਹ ਵੱਲ ਹੀ ਹੈ।
🎧 ਸੁਣੋ

📜 ਆਇਤ 16-20 — ਫਾਤਿਰ

16إِن يَشَأْ يُذْهِبْكُمْ وَيَأْتِ بِخَلْقٍ جَدِيدٍ
16਼ ਜੇ ਉਹ ਚਾਹੇ ਤਾਂ ਤੁਹਾਨੂੰ ਖ਼ਤਮ ਕਰਕੇ (ਤੁਹਾਡੀ ਥਾਂ) ਇਕ ਨਵੀ ਮਖ਼ਲੂਕ ਪੈਦਾ ਕਰ ਦੇਵੇ।
17وَمَا ذَٰلِكَ عَلَى اللَّهِ بِعَزِيزٍ
17਼ ਅਤੇ ਇੰਜ ਕਰਨਾ ਅੱਲਾਹ ਲਈ ਕੋਈ ਔਖਾ ਕੰਮ ਨਹੀਂ।
18وَلَا تَزِرُ وَازِرَةٌ وِزْرَ أُخْرَىٰ ۚ وَإِن تَدْعُ مُثْقَلَةٌ إِلَىٰ حِمْلِهَا لَا يُحْمَلْ مِنْهُ شَيْءٌ وَلَوْ كَانَ ذَا قُرْبَىٰ ۗ إِنَّمَا تُنذِرُ الَّذِينَ يَخْشَوْنَ رَبَّهُم بِالْغَيْبِ وَأَقَامُوا الصَّلَاةَ ۚ وَمَن تَزَكَّىٰ فَإِنَّمَا يَتَزَكَّىٰ لِنَفْسِهِ ۚ وَإِلَى اللَّهِ الْمَصِيرُ
18਼ ਯਾਦ ਰਖੋ ਕਿ (ਕਿਆਮਤ ਦਿਹਾੜੇ) ਕੋਈ ਵੀ ਵਿਅਕਤੀ ਕਿਸੇ ਦੂਜੇ ਦੇ (ਗੁਨਾਹਾਂ ਦਾ) ਭਾਰ ਨਹੀਂ ਚੁੱਕੇਗਾ ਅਤੇ ਜੇ ਕੋਈ (ਆਪਣੇ ਗੁਨਾਹਾਂ ਦੇ) ਭਾਰ ਤੋਂ ਲੱਦਿਆ ਹੋਇਆ ਵਿਅਕਤੀ ਆਪਣਾ ਭਾਰ ਵੰਡਾਉਣ ਲਈ ਕਿਸੇ ਨੂੰ ਸੱਦੇਗਾ ਤਾਂ ਉਸ ਦੇ ਭਾਰ ਵਿੱਚੋਂ ਕੁੱਝ ਵੀ ਚੁੱਕ ਨਹੀਂ ਸਕੇਗਾ, ਭਾਵੇਂ ਉਹ ਕੋਈ ਸਕਾ-ਸੰਬੰਧੀ ਹੀ ਕਿਉਂ ਨਾ ਹੋਵੇ। (ਹੇ ਨਬੀ!) ਤੁਸੀਂ ਕੇਵਲ ਉਹਨਾਂ ਨੂੰ ਹੀ ਸਾਵਧਾਨ ਕਰ ਸਕਦੇ ਹੋ ਜਿਹੜੇ ਲੋਕੀ ਆਪਣੇ ਰੱਬ ਤੋਂ ਬਿਨਾਂ ਵੇਖੇ ਹੀ ਡਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ। ਜਿਹੜਾ ਵੀ ਕੋਈ (ਗੁਨਾਹਾਂ ਤੋਂ) ਪਾਕ ਭਾਵ ਬਚ ਕੇ ਰਹਿੰਦਾ ਹੈ ਉਹ ਆਪਣੇ ਲਈ ਹੀ ਪਵਿੱਤਰਤਾ ਧਾਰਨ ਕਰਦਾ ਹੈ, ਕਿਉਂ ਜੋ ਪਰਤਣਾ ਤਾਂ ਸਾਰਿਆਂ ਨੇ ਅੱਲਾਹ ਵੱਲ ਹੀ ਹੈ।
19وَمَا يَسْتَوِي الْأَعْمَىٰ وَالْبَصِيرُ
19਼ ਅੰਨ੍ਹਾ ਤੇ ਸੁਜਾਖਾ ਇੱਕੋ ਜਿਹੇ ਨਹੀਂ ਹੁੰਦੇ।
20وَلَا الظُّلُمَاتُ وَلَا النُّورُ
20਼ ਨਾ ਹੀ ਹਨੇਰੇ ਤੇ ਚਾਨਣ ਇਕ ਸਮਾਨ ਹਨ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
18ਆਇਤ

ਅਨੁਵਾਦ — ਫਾਤਿਰ 18

ਸੂਰਾ ਫਾਤਿਰ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਯਾਦ ਰਖੋ ਕਿ (ਕਿਆਮਤ ਦਿਹਾੜੇ) ਕੋਈ ਵੀ ਵਿਅਕਤੀ ਕਿਸੇ…

ਸੂਰਾ ਆਇਤ 18/45 — ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫਾਤਿਰ ਸੁਣੋ, ਫਾਤਿਰ ਅਨੁਵਾਦ, ਫਾਤਿਰ mp3, ਫਾਤਿਰ pdf. ਆਇਤ 16–20. ਪੰਜਾਬੀ ਵਿੱਚ: اردو.

ਕੁਰਆਨ ਸ਼ਰੀਫ਼

Tuesday, August 18, 2026

Don't forget us in your sincere prayers