ਫਾਤਿਰ · 19/45
ਅਨੁਵਾਦ ਉਚਾਰਨ — ਸੂਰਾ ਫਾਤਿਰ
وَمَا يَسْتَوِي الْأَعْمَىٰ وَالْبَصِيرُ ۝١٩
Wa maa tastawil a`maa wal baseer
📖 ਪੰਜਾਬੀ ਵਿੱਚ
19਼ ਅੰਨ੍ਹਾ ਤੇ ਸੁਜਾਖਾ ਇੱਕੋ ਜਿਹੇ ਨਹੀਂ ਹੁੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਫਾਤਿਰ

17وَمَا ذَٰلِكَ عَلَى اللَّهِ بِعَزِيزٍ
17਼ ਅਤੇ ਇੰਜ ਕਰਨਾ ਅੱਲਾਹ ਲਈ ਕੋਈ ਔਖਾ ਕੰਮ ਨਹੀਂ।
18وَلَا تَزِرُ وَازِرَةٌ وِزْرَ أُخْرَىٰ ۚ وَإِن تَدْعُ مُثْقَلَةٌ إِلَىٰ حِمْلِهَا لَا يُحْمَلْ مِنْهُ شَيْءٌ وَلَوْ كَانَ ذَا قُرْبَىٰ ۗ إِنَّمَا تُنذِرُ الَّذِينَ يَخْشَوْنَ رَبَّهُم بِالْغَيْبِ وَأَقَامُوا الصَّلَاةَ ۚ وَمَن تَزَكَّىٰ فَإِنَّمَا يَتَزَكَّىٰ لِنَفْسِهِ ۚ وَإِلَى اللَّهِ الْمَصِيرُ
18਼ ਯਾਦ ਰਖੋ ਕਿ (ਕਿਆਮਤ ਦਿਹਾੜੇ) ਕੋਈ ਵੀ ਵਿਅਕਤੀ ਕਿਸੇ ਦੂਜੇ ਦੇ (ਗੁਨਾਹਾਂ ਦਾ) ਭਾਰ ਨਹੀਂ ਚੁੱਕੇਗਾ ਅਤੇ ਜੇ ਕੋਈ (ਆਪਣੇ ਗੁਨਾਹਾਂ ਦੇ) ਭਾਰ ਤੋਂ ਲੱਦਿਆ ਹੋਇਆ ਵਿਅਕਤੀ ਆਪਣਾ ਭਾਰ ਵੰਡਾਉਣ ਲਈ ਕਿਸੇ ਨੂੰ ਸੱਦੇਗਾ ਤਾਂ ਉਸ ਦੇ ਭਾਰ ਵਿੱਚੋਂ ਕੁੱਝ ਵੀ ਚੁੱਕ ਨਹੀਂ ਸਕੇਗਾ, ਭਾਵੇਂ ਉਹ ਕੋਈ ਸਕਾ-ਸੰਬੰਧੀ ਹੀ ਕਿਉਂ ਨਾ ਹੋਵੇ। (ਹੇ ਨਬੀ!) ਤੁਸੀਂ ਕੇਵਲ ਉਹਨਾਂ ਨੂੰ ਹੀ ਸਾਵਧਾਨ ਕਰ ਸਕਦੇ ਹੋ ਜਿਹੜੇ ਲੋਕੀ ਆਪਣੇ ਰੱਬ ਤੋਂ ਬਿਨਾਂ ਵੇਖੇ ਹੀ ਡਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ। ਜਿਹੜਾ ਵੀ ਕੋਈ (ਗੁਨਾਹਾਂ ਤੋਂ) ਪਾਕ ਭਾਵ ਬਚ ਕੇ ਰਹਿੰਦਾ ਹੈ ਉਹ ਆਪਣੇ ਲਈ ਹੀ ਪਵਿੱਤਰਤਾ ਧਾਰਨ ਕਰਦਾ ਹੈ, ਕਿਉਂ ਜੋ ਪਰਤਣਾ ਤਾਂ ਸਾਰਿਆਂ ਨੇ ਅੱਲਾਹ ਵੱਲ ਹੀ ਹੈ।
19وَمَا يَسْتَوِي الْأَعْمَىٰ وَالْبَصِيرُ
19਼ ਅੰਨ੍ਹਾ ਤੇ ਸੁਜਾਖਾ ਇੱਕੋ ਜਿਹੇ ਨਹੀਂ ਹੁੰਦੇ।
20وَلَا الظُّلُمَاتُ وَلَا النُّورُ
20਼ ਨਾ ਹੀ ਹਨੇਰੇ ਤੇ ਚਾਨਣ ਇਕ ਸਮਾਨ ਹਨ।
21وَلَا الظِّلُّ وَلَا الْحَرُورُ
21਼ ਤੇ ਨਾ ਹੀ ਧੁੱਪ ਤੇ ਛਾਂ ਇਕ ਬਰਾਬਰ ਹੈ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
19ਆਇਤ

ਅਨੁਵਾਦ — ਫਾਤਿਰ 19

ਸੂਰਾ ਫਾਤਿਰ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅੰਨ੍ਹਾ ਤੇ ਸੁਜਾਖਾ ਇੱਕੋ ਜਿਹੇ ਨਹੀਂ ਹੁੰਦੇ।

ਸੂਰਾ ਆਇਤ 19/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers