ਫਾਤਿਰ · 2/45
ਅਨੁਵਾਦ ਉਚਾਰਨ — ਸੂਰਾ ਫਾਤਿਰ
مَّا يَفْتَحِ اللَّهُ لِلنَّاسِ مِن رَّحْمَةٍ فَلَا مُمْسِكَ لَهَا ۖ وَمَا يُمْسِكْ فَلَا مُرْسِلَ لَهُ مِن بَعْدِهِ ۚ وَهُوَ الْعَزِيزُ الْحَكِيمُ ۝٢
Maa yaftahil laahu linnaaasi mir rahmatin falaa mumsika lahaa wa maa yumsik falaa mursila lahoo mimb`dih; wa Huwal `Azeezul Hakeem
📖 ਪੰਜਾਬੀ ਵਿੱਚ
2਼ ਅੱਲਾਹ ਲੋਕਾਂ ਲਈ ਆਪਣੀਆਂ ਰਹਿਮਤਾਂ ਦੇ ਜਿਹੜੇ ਬੂਹੇ ਖੋਲ ਦਿੰਦਾ ਹੈ ਉਸ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਜਿਸ ਨੂੰ ਉਹ ਬੰਦ ਕਰ ਦਿੰਦਾ ਹੈ ਉਸ ਨੂੰ ਕੋਈ ਖੋਲ ਨਹੀਂ ਸਕਦਾ ਅਤੇ ਉਹੀਓ ਸ਼ਕਤੀਸ਼ਾਲੀ ਤੇ ਹਿਕਮਤ ਵਾਲਾ (ਸੂਝ-ਬੂਝ ਦਾਨਾਈ ਵਾਲਾ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਫਾਤਿਰ

1الْحَمْدُ لِلَّهِ فَاطِرِ السَّمَاوَاتِ وَالْأَرْضِ جَاعِلِ الْمَلَائِكَةِ رُسُلًا أُولِي أَجْنِحَةٍ مَّثْنَىٰ وَثُلَاثَ وَرُبَاعَ ۚ يَزِيدُ فِي الْخَلْقِ مَا يَشَاءُ ۚ إِنَّ اللَّهَ عَلَىٰ كُلِّ شَيْءٍ قَدِيرٌ
1਼ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਕਿ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੈ ਅਤੇ ਦੋ-ਦੋ ਤਿੰਨ ਤਿੰਨ ਚਾਰ ਚਾਰ ਪਰਾਂ ਵਾਲੇ ਫ਼ਰਿਸ਼ਤਿਆਂ ਰਾਹੀਂ ਆਪਣੇ ਸੁਨੇਹੇ ਪਹੁੰਚਾਉਣ ਵਾਲਾ ਹੈ। ਉਹ ਆਪਣੀ ਰਚਨਾ ਵਿਚ ਜਿਵੇਂ ਚਾਹਵੇ ਵਾਧਾ ਕਰਦਾ ਹੈ। ਅੱਲਾਹ ਹਰ ਚੀਜ਼ ਦੀ ਸਮਰਥਾ ਰੱਖਦਾ ਹੈ।
2مَّا يَفْتَحِ اللَّهُ لِلنَّاسِ مِن رَّحْمَةٍ فَلَا مُمْسِكَ لَهَا ۖ وَمَا يُمْسِكْ فَلَا مُرْسِلَ لَهُ مِن بَعْدِهِ ۚ وَهُوَ الْعَزِيزُ الْحَكِيمُ
2਼ ਅੱਲਾਹ ਲੋਕਾਂ ਲਈ ਆਪਣੀਆਂ ਰਹਿਮਤਾਂ ਦੇ ਜਿਹੜੇ ਬੂਹੇ ਖੋਲ ਦਿੰਦਾ ਹੈ ਉਸ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਜਿਸ ਨੂੰ ਉਹ ਬੰਦ ਕਰ ਦਿੰਦਾ ਹੈ ਉਸ ਨੂੰ ਕੋਈ ਖੋਲ ਨਹੀਂ ਸਕਦਾ ਅਤੇ ਉਹੀਓ ਸ਼ਕਤੀਸ਼ਾਲੀ ਤੇ ਹਿਕਮਤ ਵਾਲਾ (ਸੂਝ-ਬੂਝ ਦਾਨਾਈ ਵਾਲਾ) ਹੈ।
3يَا أَيُّهَا النَّاسُ اذْكُرُوا نِعْمَتَ اللَّهِ عَلَيْكُمْ ۚ هَلْ مِنْ خَالِقٍ غَيْرُ اللَّهِ يَرْزُقُكُم مِّنَ السَّمَاءِ وَالْأَرْضِ ۚ لَا إِلَٰهَ إِلَّا هُوَ ۖ فَأَنَّىٰ تُؤْفَكُونَ
3਼ ਹੇ ਲੋਕੋ! ਅੱਲਾਹ ਵੱਲੋਂ ਜੋ ਤੁਹਾਡੇ ਉੱਤੇ ਉਪਕਾਰ ਕੀਤੇ ਗਏ ਹਨ ਉਹਨਾਂ ਨੂੰ ਯਾਦ ਰੱਖੋ। ਕੀ ਅੱਲਾਹ ਤੋਂ ਛੁੱਟ ਕੋਈ ਹੋਰ ਰਚਨਾਹਾਰ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ਤੋਂ ਰਿਜ਼ਕ ਦਿੰਦਾ ਹੋਵੇ ? ਛੁੱਟ ਉਸ (ਅੱਲਾਹ) ਤੋਂ ਕੋਈ ਵੀ ਹੋਰ (ਸੱਚਾ) ਇਸ਼ਟ ਨਹੀਂ, ਤੁਸੀਂ ਕਿਧਰੋਂ ਧੋਖਾ ਖਾ ਰਹੇ ਹੋ ?
4وَإِن يُكَذِّبُوكَ فَقَدْ كُذِّبَتْ رُسُلٌ مِّن قَبْلِكَ ۚ وَإِلَى اللَّهِ تُرْجَعُ الْأُمُورُ
4਼ (ਹੇ ਨਬੀ!) ਜੇ ਇਹ (ਕਾਫ਼ਿਰ) ਤੁਹਾਨੂੰ ਝੁਠਲਾ ਰਹੇ ਹਨ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਪੈਗ਼ੰਬਰ ਝੁਠਲਾਏ ਜਾ ਚੁੱਕੇ ਹਨ, ਅੰਤ ਉਹ ਸਾਰੇ ਮਾਮਲੇ (ਨਿਪਟਾਰੇ ਲਈ) ਅੱਲਾਹ ਕੋਲ ਹੀ ਜਾਣਗੇ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
2ਆਇਤ

ਅਨੁਵਾਦ — ਫਾਤਿਰ 2

ਸੂਰਾ ਫਾਤਿਰ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਅੱਲਾਹ ਲੋਕਾਂ ਲਈ ਆਪਣੀਆਂ ਰਹਿਮਤਾਂ ਦੇ ਜਿਹੜੇ ਬੂਹੇ ਖੋਲ…

ਸੂਰਾ ਆਇਤ 2/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers