ਫਾਤਿਰ · 21/45
ਅਨੁਵਾਦ ਉਚਾਰਨ — ਸੂਰਾ ਫਾਤਿਰ
وَلَا الظِّلُّ وَلَا الْحَرُورُ ۝٢١
Wa laz zillu wa lal haroor
📖 ਪੰਜਾਬੀ ਵਿੱਚ
21਼ ਤੇ ਨਾ ਹੀ ਧੁੱਪ ਤੇ ਛਾਂ ਇਕ ਬਰਾਬਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਫਾਤਿਰ

19وَمَا يَسْتَوِي الْأَعْمَىٰ وَالْبَصِيرُ
19਼ ਅੰਨ੍ਹਾ ਤੇ ਸੁਜਾਖਾ ਇੱਕੋ ਜਿਹੇ ਨਹੀਂ ਹੁੰਦੇ।
20وَلَا الظُّلُمَاتُ وَلَا النُّورُ
20਼ ਨਾ ਹੀ ਹਨੇਰੇ ਤੇ ਚਾਨਣ ਇਕ ਸਮਾਨ ਹਨ।
21وَلَا الظِّلُّ وَلَا الْحَرُورُ
21਼ ਤੇ ਨਾ ਹੀ ਧੁੱਪ ਤੇ ਛਾਂ ਇਕ ਬਰਾਬਰ ਹੈ।
22وَمَا يَسْتَوِي الْأَحْيَاءُ وَلَا الْأَمْوَاتُ ۚ إِنَّ اللَّهَ يُسْمِعُ مَن يَشَاءُ ۖ وَمَا أَنتَ بِمُسْمِعٍ مَّن فِي الْقُبُورِ
22਼ ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ ਹਨ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ (ਉਸੇ ਨੂੰ ਚੰਗੀਆਂ ਗੱਲਾਂ) ਸੁਣਵਾਉਂਦਾ ਹੈ ਅਤੇ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਸੁਣਾ ਸਕਦੇ ਜਿਹੜੇ ਕਬਰਾਂ ਵਿਚ ਹਨ।
23إِنْ أَنتَ إِلَّا نَذِيرٌ
23਼ (ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ ਕਰਨ ਵਾਲੇ ਹੋ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
21ਆਇਤ

ਅਨੁਵਾਦ — ਫਾਤਿਰ 21

ਸੂਰਾ ਫਾਤਿਰ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਤੇ ਨਾ ਹੀ ਧੁੱਪ ਤੇ ਛਾਂ ਇਕ ਬਰਾਬਰ ਹੈ।

ਸੂਰਾ ਆਇਤ 21/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers