ਫਾਤਿਰ · 22/45
ਅਨੁਵਾਦ ਉਚਾਰਨ — ਸੂਰਾ ਫਾਤਿਰ
وَمَا يَسْتَوِي الْأَحْيَاءُ وَلَا الْأَمْوَاتُ ۚ إِنَّ اللَّهَ يُسْمِعُ مَن يَشَاءُ ۖ وَمَا أَنتَ بِمُسْمِعٍ مَّن فِي الْقُبُورِ ۝٢٢
Wa maa yastawil ahyaaa`u wa lal amwaat; innal laaha yusmi`u mai yashaaa`u wa maaa anta bimusi`im man fil quboor
📖 ਪੰਜਾਬੀ ਵਿੱਚ
22਼ ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ ਹਨ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ (ਉਸੇ ਨੂੰ ਚੰਗੀਆਂ ਗੱਲਾਂ) ਸੁਣਵਾਉਂਦਾ ਹੈ ਅਤੇ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਸੁਣਾ ਸਕਦੇ ਜਿਹੜੇ ਕਬਰਾਂ ਵਿਚ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਫਾਤਿਰ

20وَلَا الظُّلُمَاتُ وَلَا النُّورُ
20਼ ਨਾ ਹੀ ਹਨੇਰੇ ਤੇ ਚਾਨਣ ਇਕ ਸਮਾਨ ਹਨ।
21وَلَا الظِّلُّ وَلَا الْحَرُورُ
21਼ ਤੇ ਨਾ ਹੀ ਧੁੱਪ ਤੇ ਛਾਂ ਇਕ ਬਰਾਬਰ ਹੈ।
22وَمَا يَسْتَوِي الْأَحْيَاءُ وَلَا الْأَمْوَاتُ ۚ إِنَّ اللَّهَ يُسْمِعُ مَن يَشَاءُ ۖ وَمَا أَنتَ بِمُسْمِعٍ مَّن فِي الْقُبُورِ
22਼ ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ ਹਨ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ (ਉਸੇ ਨੂੰ ਚੰਗੀਆਂ ਗੱਲਾਂ) ਸੁਣਵਾਉਂਦਾ ਹੈ ਅਤੇ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਸੁਣਾ ਸਕਦੇ ਜਿਹੜੇ ਕਬਰਾਂ ਵਿਚ ਹਨ।
23إِنْ أَنتَ إِلَّا نَذِيرٌ
23਼ (ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ ਕਰਨ ਵਾਲੇ ਹੋ।
24إِنَّا أَرْسَلْنَاكَ بِالْحَقِّ بَشِيرًا وَنَذِيرًا ۚ وَإِن مِّنْ أُمَّةٍ إِلَّا خَلَا فِيهَا نَذِيرٌ
24਼ ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
22ਆਇਤ

ਅਨੁਵਾਦ — ਫਾਤਿਰ 22

ਸੂਰਾ ਫਾਤਿਰ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ…

ਸੂਰਾ ਆਇਤ 22/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers