ਫਾਤਿਰ · 23/45
ਅਨੁਵਾਦ ਉਚਾਰਨ — ਸੂਰਾ ਫਾਤਿਰ
إِنْ أَنتَ إِلَّا نَذِيرٌ ۝٢٣
In anta illaa nazeer
📖 ਪੰਜਾਬੀ ਵਿੱਚ
23਼ (ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ ਕਰਨ ਵਾਲੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਫਾਤਿਰ

21وَلَا الظِّلُّ وَلَا الْحَرُورُ
21਼ ਤੇ ਨਾ ਹੀ ਧੁੱਪ ਤੇ ਛਾਂ ਇਕ ਬਰਾਬਰ ਹੈ।
22وَمَا يَسْتَوِي الْأَحْيَاءُ وَلَا الْأَمْوَاتُ ۚ إِنَّ اللَّهَ يُسْمِعُ مَن يَشَاءُ ۖ وَمَا أَنتَ بِمُسْمِعٍ مَّن فِي الْقُبُورِ
22਼ ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ ਹਨ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ (ਉਸੇ ਨੂੰ ਚੰਗੀਆਂ ਗੱਲਾਂ) ਸੁਣਵਾਉਂਦਾ ਹੈ ਅਤੇ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਸੁਣਾ ਸਕਦੇ ਜਿਹੜੇ ਕਬਰਾਂ ਵਿਚ ਹਨ।
23إِنْ أَنتَ إِلَّا نَذِيرٌ
23਼ (ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ ਕਰਨ ਵਾਲੇ ਹੋ।
24إِنَّا أَرْسَلْنَاكَ بِالْحَقِّ بَشِيرًا وَنَذِيرًا ۚ وَإِن مِّنْ أُمَّةٍ إِلَّا خَلَا فِيهَا نَذِيرٌ
24਼ ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।
25وَإِن يُكَذِّبُوكَ فَقَدْ كَذَّبَ الَّذِينَ مِن قَبْلِهِمْ جَاءَتْهُمْ رُسُلُهُم بِالْبَيِّنَاتِ وَبِالزُّبُرِ وَبِالْكِتَابِ الْمُنِيرِ
25਼ (ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
23ਆਇਤ

ਅਨੁਵਾਦ — ਫਾਤਿਰ 23

ਸੂਰਾ ਫਾਤਿਰ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ (ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ…

ਸੂਰਾ ਆਇਤ 23/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers