ਫਾਤਿਰ · 24/45
ਅਨੁਵਾਦ ਉਚਾਰਨ — ਸੂਰਾ ਫਾਤਿਰ
إِنَّا أَرْسَلْنَاكَ بِالْحَقِّ بَشِيرًا وَنَذِيرًا ۚ وَإِن مِّنْ أُمَّةٍ إِلَّا خَلَا فِيهَا نَذِيرٌ ۝٢٤
Innaa arsalnaak bil haqqi basheeranw wa nazeeraa; wa im min ummatin illaa khalaa feehaa nazeer
📖 ਪੰਜਾਬੀ ਵਿੱਚ
24਼ ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਫਾਤਿਰ

22وَمَا يَسْتَوِي الْأَحْيَاءُ وَلَا الْأَمْوَاتُ ۚ إِنَّ اللَّهَ يُسْمِعُ مَن يَشَاءُ ۖ وَمَا أَنتَ بِمُسْمِعٍ مَّن فِي الْقُبُورِ
22਼ ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ ਹਨ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ (ਉਸੇ ਨੂੰ ਚੰਗੀਆਂ ਗੱਲਾਂ) ਸੁਣਵਾਉਂਦਾ ਹੈ ਅਤੇ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਸੁਣਾ ਸਕਦੇ ਜਿਹੜੇ ਕਬਰਾਂ ਵਿਚ ਹਨ।
23إِنْ أَنتَ إِلَّا نَذِيرٌ
23਼ (ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ ਕਰਨ ਵਾਲੇ ਹੋ।
24إِنَّا أَرْسَلْنَاكَ بِالْحَقِّ بَشِيرًا وَنَذِيرًا ۚ وَإِن مِّنْ أُمَّةٍ إِلَّا خَلَا فِيهَا نَذِيرٌ
24਼ ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।
25وَإِن يُكَذِّبُوكَ فَقَدْ كَذَّبَ الَّذِينَ مِن قَبْلِهِمْ جَاءَتْهُمْ رُسُلُهُم بِالْبَيِّنَاتِ وَبِالزُّبُرِ وَبِالْكِتَابِ الْمُنِيرِ
25਼ (ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।
26ثُمَّ أَخَذْتُ الَّذِينَ كَفَرُوا ۖ فَكَيْفَ كَانَ نَكِيرِ
26਼ ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ ਲਿਆ, ਫੇਰ ਵੇਖੋ ਮੇਰਾ ਅਜ਼ਾਬ ਕਿਹੋ ਜਿਹਾ ਸੀ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
24ਆਇਤ

ਅਨੁਵਾਦ — ਫਾਤਿਰ 24

ਸੂਰਾ ਫਾਤਿਰ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ…

ਸੂਰਾ ਆਇਤ 24/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers