ਫਾਤਿਰ · 25/45
ਅਨੁਵਾਦ ਉਚਾਰਨ — ਫਾਤਿਰ
وَإِن يُكَذِّبُوكَ فَقَدْ كَذَّبَ الَّذِينَ مِن قَبْلِهِمْ جَاءَتْهُمْ رُسُلُهُم بِالْبَيِّنَاتِ وَبِالزُّبُرِ وَبِالْكِتَابِ الْمُنِيرِ ۝٢٥
Wa inyukazzibooka faqad kazzabal lazeena min qablihim jaaa`at hum Rusuluhum bilbaiyinaati wa biz Zuburi wa bil Kitaabil Muneer
📖 ਪੰਜਾਬੀ ਵਿੱਚ
25਼ (ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।

🎧 ਸੁਣੋ


📜 ਆਇਤ 23-27 — ਫਾਤਿਰ

23إِنْ أَنتَ إِلَّا نَذِيرٌ
23਼ (ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ ਕਰਨ ਵਾਲੇ ਹੋ।
24إِنَّا أَرْسَلْنَاكَ بِالْحَقِّ بَشِيرًا وَنَذِيرًا ۚ وَإِن مِّنْ أُمَّةٍ إِلَّا خَلَا فِيهَا نَذِيرٌ
24਼ ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।
25وَإِن يُكَذِّبُوكَ فَقَدْ كَذَّبَ الَّذِينَ مِن قَبْلِهِمْ جَاءَتْهُمْ رُسُلُهُم بِالْبَيِّنَاتِ وَبِالزُّبُرِ وَبِالْكِتَابِ الْمُنِيرِ
25਼ (ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।
26ثُمَّ أَخَذْتُ الَّذِينَ كَفَرُوا ۖ فَكَيْفَ كَانَ نَكِيرِ
26਼ ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ ਲਿਆ, ਫੇਰ ਵੇਖੋ ਮੇਰਾ ਅਜ਼ਾਬ ਕਿਹੋ ਜਿਹਾ ਸੀ।
27أَلَمْ تَرَ أَنَّ اللَّهَ أَنزَلَ مِنَ السَّمَاءِ مَاءً فَأَخْرَجْنَا بِهِ ثَمَرَاتٍ مُّخْتَلِفًا أَلْوَانُهَا ۚ وَمِنَ الْجِبَالِ جُدَدٌ بِيضٌ وَحُمْرٌ مُّخْتَلِفٌ أَلْوَانُهَا وَغَرَابِيبُ سُودٌ
27਼ ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
25ਆਇਤ

ਅਨੁਵਾਦ — ਫਾਤਿਰ 25

ਸੂਰਾ ਫਾਤਿਰ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ (ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ…

ਸੂਰਾ ਆਇਤ 25/45 — ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫਾਤਿਰ ਸੁਣੋ, ਫਾਤਿਰ ਅਨੁਵਾਦ, ਫਾਤਿਰ mp3, ਫਾਤਿਰ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers