ਫਾਤਿਰ · 26/45
ਅਨੁਵਾਦ ਉਚਾਰਨ — ਸੂਰਾ ਫਾਤਿਰ
ثُمَّ أَخَذْتُ الَّذِينَ كَفَرُوا ۖ فَكَيْفَ كَانَ نَكِيرِ ۝٢٦
Summa akhaztul lazeena kafaroo fakaifa kaana nakeer
📖 ਪੰਜਾਬੀ ਵਿੱਚ
26਼ ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ ਲਿਆ, ਫੇਰ ਵੇਖੋ ਮੇਰਾ ਅਜ਼ਾਬ ਕਿਹੋ ਜਿਹਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਫਾਤਿਰ

24إِنَّا أَرْسَلْنَاكَ بِالْحَقِّ بَشِيرًا وَنَذِيرًا ۚ وَإِن مِّنْ أُمَّةٍ إِلَّا خَلَا فِيهَا نَذِيرٌ
24਼ ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।
25وَإِن يُكَذِّبُوكَ فَقَدْ كَذَّبَ الَّذِينَ مِن قَبْلِهِمْ جَاءَتْهُمْ رُسُلُهُم بِالْبَيِّنَاتِ وَبِالزُّبُرِ وَبِالْكِتَابِ الْمُنِيرِ
25਼ (ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।
26ثُمَّ أَخَذْتُ الَّذِينَ كَفَرُوا ۖ فَكَيْفَ كَانَ نَكِيرِ
26਼ ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ ਲਿਆ, ਫੇਰ ਵੇਖੋ ਮੇਰਾ ਅਜ਼ਾਬ ਕਿਹੋ ਜਿਹਾ ਸੀ।
27أَلَمْ تَرَ أَنَّ اللَّهَ أَنزَلَ مِنَ السَّمَاءِ مَاءً فَأَخْرَجْنَا بِهِ ثَمَرَاتٍ مُّخْتَلِفًا أَلْوَانُهَا ۚ وَمِنَ الْجِبَالِ جُدَدٌ بِيضٌ وَحُمْرٌ مُّخْتَلِفٌ أَلْوَانُهَا وَغَرَابِيبُ سُودٌ
27਼ ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ।
28وَمِنَ النَّاسِ وَالدَّوَابِّ وَالْأَنْعَامِ مُخْتَلِفٌ أَلْوَانُهُ كَذَٰلِكَ ۗ إِنَّمَا يَخْشَى اللَّهَ مِنْ عِبَادِهِ الْعُلَمَاءُ ۗ إِنَّ اللَّهَ عَزِيزٌ غَفُورٌ
28਼ ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
26ਆਇਤ

ਅਨੁਵਾਦ — ਫਾਤਿਰ 26

ਸੂਰਾ ਫਾਤਿਰ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ…

ਸੂਰਾ ਆਇਤ 26/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers