ਫਾਤਿਰ · 27/45
ਅਨੁਵਾਦ ਉਚਾਰਨ — ਫਾਤਿਰ
أَلَمْ تَرَ أَنَّ اللَّهَ أَنزَلَ مِنَ السَّمَاءِ مَاءً فَأَخْرَجْنَا بِهِ ثَمَرَاتٍ مُّخْتَلِفًا أَلْوَانُهَا ۚ وَمِنَ الْجِبَالِ جُدَدٌ بِيضٌ وَحُمْرٌ مُّخْتَلِفٌ أَلْوَانُهَا وَغَرَابِيبُ سُودٌ ۝٢٧
Alam tara annal laaha anzala minas samaaa`i maaa`an fa akhrajnaa bihee samaraatim mukhtalifan alwaanuhaa; wa minal jibaali judadum beedunw wa humrum mukhtalifun alwaanuhaa wa gharaabeebu sood
📖 ਪੰਜਾਬੀ ਵਿੱਚ
27਼ ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ।
🎧 ਸੁਣੋ

📜 ਆਇਤ 25-29 — ਫਾਤਿਰ

25وَإِن يُكَذِّبُوكَ فَقَدْ كَذَّبَ الَّذِينَ مِن قَبْلِهِمْ جَاءَتْهُمْ رُسُلُهُم بِالْبَيِّنَاتِ وَبِالزُّبُرِ وَبِالْكِتَابِ الْمُنِيرِ
25਼ (ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।
26ثُمَّ أَخَذْتُ الَّذِينَ كَفَرُوا ۖ فَكَيْفَ كَانَ نَكِيرِ
26਼ ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ ਲਿਆ, ਫੇਰ ਵੇਖੋ ਮੇਰਾ ਅਜ਼ਾਬ ਕਿਹੋ ਜਿਹਾ ਸੀ।
27أَلَمْ تَرَ أَنَّ اللَّهَ أَنزَلَ مِنَ السَّمَاءِ مَاءً فَأَخْرَجْنَا بِهِ ثَمَرَاتٍ مُّخْتَلِفًا أَلْوَانُهَا ۚ وَمِنَ الْجِبَالِ جُدَدٌ بِيضٌ وَحُمْرٌ مُّخْتَلِفٌ أَلْوَانُهَا وَغَرَابِيبُ سُودٌ
27਼ ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ।
28وَمِنَ النَّاسِ وَالدَّوَابِّ وَالْأَنْعَامِ مُخْتَلِفٌ أَلْوَانُهُ كَذَٰلِكَ ۗ إِنَّمَا يَخْشَى اللَّهَ مِنْ عِبَادِهِ الْعُلَمَاءُ ۗ إِنَّ اللَّهَ عَزِيزٌ غَفُورٌ
28਼ ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।
29إِنَّ الَّذِينَ يَتْلُونَ كِتَابَ اللَّهِ وَأَقَامُوا الصَّلَاةَ وَأَنفَقُوا مِمَّا رَزَقْنَاهُمْ سِرًّا وَعَلَانِيَةً يَرْجُونَ تِجَارَةً لَّن تَبُورَ
29਼ ਜਿਹੜੇ ਲੋਕੀ ਅੱਲਾਹ ਦੀ ਕਿਤਾਬ (.ਕੁਰਆਨ) ਦਾ ਪਾਠ ਕਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ) ਦਿੱਤਾ ਹੈ ਉਸ ਵਿੱਚੋਂ ਗੁਪਤ ਰੂਪ ਵਿਚ ਜਾਂ (ਲੋੜ ਪੈਣ ’ਤੇ) ਐਲਾਨੀਆ ਖ਼ਰਚ ਕਰਦੇ ਹਨ, ਉਹ ਲੋਕ ਅਜਿਹੇ ਵਣਜ-ਵਪਾਰ ਦੇ ਆਸਵੰਦ ਹਨ, ਜਿਸ ਵਿਚ ਕੋਈ ਘਾਟਾ ਵੀ ਨਹੀਂ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
27ਆਇਤ

ਅਨੁਵਾਦ — ਫਾਤਿਰ 27

ਸੂਰਾ ਫਾਤਿਰ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ…

ਸੂਰਾ ਆਇਤ 27/45 — ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫਾਤਿਰ ਸੁਣੋ, ਫਾਤਿਰ ਅਨੁਵਾਦ, ਫਾਤਿਰ mp3, ਫਾਤਿਰ pdf. ਆਇਤ 25–29. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers