ਫਾਤਿਰ · 33/45
ਅਨੁਵਾਦ ਉਚਾਰਨ — ਸੂਰਾ ਫਾਤਿਰ
جَنَّاتُ عَدْنٍ يَدْخُلُونَهَا يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ ۝٣٣
jannaatu `adniny yad khuloonahaa yuhallawna feeha min asaawira min zahabinw wa lu`lu`anw wa libaa suhum feehaa hareer
📖 ਪੰਜਾਬੀ ਵਿੱਚ
33਼ ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਫਾਤਿਰ

31وَالَّذِي أَوْحَيْنَا إِلَيْكَ مِنَ الْكِتَابِ هُوَ الْحَقُّ مُصَدِّقًا لِّمَا بَيْنَ يَدَيْهِ ۗ إِنَّ اللَّهَ بِعِبَادِهِ لَخَبِيرٌ بَصِيرٌ
31਼ (ਹੇ ਨਬੀ!) ਅਸਾਂ ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਰਾਹੀਂ ਭੇਜੀ ਹੈ, ਉਹ ਬਿਲਕੁਲ ਸੱਚ ਹੈ। ਜਦ ਕਿ ਇਹ ਆਪਣੇ ਤੋਂ ਪਹਿਲਾਂ ਦੀਆਂ ਕਿਤਾਬਾਂ ਦੀ ਵੀ ਪੁਸ਼ਟੀ ਕਰਨ ਵਾਲੀ ਹੈ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਦੀ ਪੂਰੀ ਖ਼ਬਰ ਰੱਖਦਾ ਹੈ ਅਤੇ ਹਰੇਕ ਚੀਜ਼ ’ਤੇ ਨਜ਼ਰ ਰੱਖਣ ਵਾਲਾ ਹੈ।
32ثُمَّ أَوْرَثْنَا الْكِتَابَ الَّذِينَ اصْطَفَيْنَا مِنْ عِبَادِنَا ۖ فَمِنْهُمْ ظَالِمٌ لِّنَفْسِهِ وَمِنْهُم مُّقْتَصِدٌ وَمِنْهُمْ سَابِقٌ بِالْخَيْرَاتِ بِإِذْنِ اللَّهِ ۚ ذَٰلِكَ هُوَ الْفَضْلُ الْكَبِيرُ
32਼ ਅਸੀਂ ਉਹਨਾਂ ਲੋਕਾਂ ਨੂੰ ਕਿਤਾਬ ਦਾ ਵਾਰਸ ਬਣਾਇਆ, ਜਿਨ੍ਹਾਂ ਨੂੰ ਅਸੀਂ ਆਪਣੇ ਬੰਦਿਆਂ ਵਿੱਚੋਂ (ਉਚਿਤ ਸਮਝਿਆ) ਚੁਣ ਲਿਆ, ਫੇਰ ਉਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕਰਨ ਲੱਗ ਪਏ (ਭਾਵ ਅੱਲਾਹ ਦੇ ਹੁਕਮਾਂ ਦੀ ਉਲੰਘਨਾ ਕਰਨ ਲਗ ਪਏ) ਅਤੇ ਕੁੱਝ ਉਹਨਾਂ ਵਿੱਚੋਂ ਵਿਚਕਾਰਲੀ ਰਾਹ (ਕੁੱਝ ਹੁਕਮਾਂ ਦੀ ਆਗਿਆਕਾਰੀ ਤੇ ਕੁੱਝ ਹੁਕਮਾਂ ਦੀ ਉਲੰਘਣਾ ਦੀ ਨੀਤੀ) ਅਪਣਾਈ ਅਤੇ ਕੁੱਝ ਉਹਨਾਂ ਵਿੱਚੋਂ ਅੱਲਾਹ ਦੀ ਕ੍ਰਿਪਾ ਨਾਲ ਨੇਕੀਆਂ ਵਿਚ ਵਧਦੇ ਗਏ, ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।
33جَنَّاتُ عَدْنٍ يَدْخُلُونَهَا يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ
33਼ ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ।
34وَقَالُوا الْحَمْدُ لِلَّهِ الَّذِي أَذْهَبَ عَنَّا الْحَزَنَ ۖ إِنَّ رَبَّنَا لَغَفُورٌ شَكُورٌ
34਼ ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ।
35الَّذِي أَحَلَّنَا دَارَ الْمُقَامَةِ مِن فَضْلِهِ لَا يَمَسُّنَا فِيهَا نَصَبٌ وَلَا يَمَسُّنَا فِيهَا لُغُوبٌ
35਼ ਅਤੇ ਆਖਣਗੇ ਕਿ (ਧੰਨਵਾਦ ਉਸ ਦਾ) ਜਿਸ ਨੇ ਆਪਣੀ ਮਿਹਰਬਰਾਨੀਆਂ ਨਾਲ ਸਾਨੂੰ ਸਦੀਵੀ ਨਿਵਾਸ ਸਥਾਨ ਦਿੱਤਾ ਜਿੱਥੇ ਸਾਨੂੰ ਨਾ ਤਾਂ ਕੋਈ ਕੱਸ਼ਟ ਹੈ ਅਤੇ ਨਾ ਹੀ ਕੋਈ ਥਕੇਵਾਂ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
33ਆਇਤ

ਅਨੁਵਾਦ — ਫਾਤਿਰ 33

ਸੂਰਾ ਫਾਤਿਰ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ…

ਸੂਰਾ ਆਇਤ 33/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers