ਫਾਤਿਰ · 34/45
ਅਨੁਵਾਦ ਉਚਾਰਨ — ਫਾਤਿਰ
وَقَالُوا الْحَمْدُ لِلَّهِ الَّذِي أَذْهَبَ عَنَّا الْحَزَنَ ۖ إِنَّ رَبَّنَا لَغَفُورٌ شَكُورٌ ۝٣٤
Wa qaalul hamdu lillaahil lazeee azhaba `annal hazan; inna Rabbanaa la Ghafoorun Shakoor
📖 ਪੰਜਾਬੀ ਵਿੱਚ
34਼ ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ।
🎧 ਸੁਣੋ

📜 ਆਇਤ 32-36 — ਫਾਤਿਰ

32ثُمَّ أَوْرَثْنَا الْكِتَابَ الَّذِينَ اصْطَفَيْنَا مِنْ عِبَادِنَا ۖ فَمِنْهُمْ ظَالِمٌ لِّنَفْسِهِ وَمِنْهُم مُّقْتَصِدٌ وَمِنْهُمْ سَابِقٌ بِالْخَيْرَاتِ بِإِذْنِ اللَّهِ ۚ ذَٰلِكَ هُوَ الْفَضْلُ الْكَبِيرُ
32਼ ਅਸੀਂ ਉਹਨਾਂ ਲੋਕਾਂ ਨੂੰ ਕਿਤਾਬ ਦਾ ਵਾਰਸ ਬਣਾਇਆ, ਜਿਨ੍ਹਾਂ ਨੂੰ ਅਸੀਂ ਆਪਣੇ ਬੰਦਿਆਂ ਵਿੱਚੋਂ (ਉਚਿਤ ਸਮਝਿਆ) ਚੁਣ ਲਿਆ, ਫੇਰ ਉਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕਰਨ ਲੱਗ ਪਏ (ਭਾਵ ਅੱਲਾਹ ਦੇ ਹੁਕਮਾਂ ਦੀ ਉਲੰਘਨਾ ਕਰਨ ਲਗ ਪਏ) ਅਤੇ ਕੁੱਝ ਉਹਨਾਂ ਵਿੱਚੋਂ ਵਿਚਕਾਰਲੀ ਰਾਹ (ਕੁੱਝ ਹੁਕਮਾਂ ਦੀ ਆਗਿਆਕਾਰੀ ਤੇ ਕੁੱਝ ਹੁਕਮਾਂ ਦੀ ਉਲੰਘਣਾ ਦੀ ਨੀਤੀ) ਅਪਣਾਈ ਅਤੇ ਕੁੱਝ ਉਹਨਾਂ ਵਿੱਚੋਂ ਅੱਲਾਹ ਦੀ ਕ੍ਰਿਪਾ ਨਾਲ ਨੇਕੀਆਂ ਵਿਚ ਵਧਦੇ ਗਏ, ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।
33جَنَّاتُ عَدْنٍ يَدْخُلُونَهَا يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ
33਼ ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ।
34وَقَالُوا الْحَمْدُ لِلَّهِ الَّذِي أَذْهَبَ عَنَّا الْحَزَنَ ۖ إِنَّ رَبَّنَا لَغَفُورٌ شَكُورٌ
34਼ ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ।
35الَّذِي أَحَلَّنَا دَارَ الْمُقَامَةِ مِن فَضْلِهِ لَا يَمَسُّنَا فِيهَا نَصَبٌ وَلَا يَمَسُّنَا فِيهَا لُغُوبٌ
35਼ ਅਤੇ ਆਖਣਗੇ ਕਿ (ਧੰਨਵਾਦ ਉਸ ਦਾ) ਜਿਸ ਨੇ ਆਪਣੀ ਮਿਹਰਬਰਾਨੀਆਂ ਨਾਲ ਸਾਨੂੰ ਸਦੀਵੀ ਨਿਵਾਸ ਸਥਾਨ ਦਿੱਤਾ ਜਿੱਥੇ ਸਾਨੂੰ ਨਾ ਤਾਂ ਕੋਈ ਕੱਸ਼ਟ ਹੈ ਅਤੇ ਨਾ ਹੀ ਕੋਈ ਥਕੇਵਾਂ।
36وَالَّذِينَ كَفَرُوا لَهُمْ نَارُ جَهَنَّمَ لَا يُقْضَىٰ عَلَيْهِمْ فَيَمُوتُوا وَلَا يُخَفَّفُ عَنْهُم مِّنْ عَذَابِهَا ۚ كَذَٰلِكَ نَجْزِي كُلَّ كَفُورٍ
36਼ ਜਿਨ੍ਹਾਂ ਨੇ (ਪੈਗ਼ੰਬਰਾਂ ਦੀਆਂ ਗੱਲਾਂ ਦਾ) ਇਨਕਾਰ ਕੀਤਾ ਸੀ ਉਹਨਾਂ ਲਈ ਨਰਕ ਦੀ ਅੱਗ ਹੋਵੇਗੀ ਫੇਰ ਨਾ ਉਹਨਾਂ ਨੂੰ ਮੌਤ ਆਵੇਗੀ ਕਿ ਮਰ ਹੀ ਜਾਣ ਅਤੇ ਨਾ ਹੀ ਨਰਕ ਦੇ ਅਜ਼ਾਬ ਵਿਚ ਕੋਈ ਕਟੋਤੀ ਕੀਤੀ ਜਾਵੇਗੀ। ਅਸੀਂ ਕਾਫ਼ਿਰਾਂ ਨੂੰ ਇਸ ਪ੍ਰਕਾਰ ਹੀ ਸਜ਼ਾ ਦਿੰਦੇ ਹਾਂ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
34ਆਇਤ

ਅਨੁਵਾਦ — ਫਾਤਿਰ 34

ਸੂਰਾ ਫਾਤਿਰ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ…

ਸੂਰਾ ਆਇਤ 34/45 — ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫਾਤਿਰ ਸੁਣੋ, ਫਾਤਿਰ ਅਨੁਵਾਦ, ਫਾਤਿਰ mp3, ਫਾਤਿਰ pdf. ਆਇਤ 32–36. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers