ਫਾਤਿਰ · 35/45
ਅਨੁਵਾਦ ਉਚਾਰਨ — ਸੂਰਾ ਫਾਤਿਰ
الَّذِي أَحَلَّنَا دَارَ الْمُقَامَةِ مِن فَضْلِهِ لَا يَمَسُّنَا فِيهَا نَصَبٌ وَلَا يَمَسُّنَا فِيهَا لُغُوبٌ ۝٣٥
Allazeee ahallanaa daaral muqaamati min fadlihee laa yamassunaa feehaa nasabunw wa laa yamassunaa feehaa lughoob
📖 ਪੰਜਾਬੀ ਵਿੱਚ
35਼ ਅਤੇ ਆਖਣਗੇ ਕਿ (ਧੰਨਵਾਦ ਉਸ ਦਾ) ਜਿਸ ਨੇ ਆਪਣੀ ਮਿਹਰਬਰਾਨੀਆਂ ਨਾਲ ਸਾਨੂੰ ਸਦੀਵੀ ਨਿਵਾਸ ਸਥਾਨ ਦਿੱਤਾ ਜਿੱਥੇ ਸਾਨੂੰ ਨਾ ਤਾਂ ਕੋਈ ਕੱਸ਼ਟ ਹੈ ਅਤੇ ਨਾ ਹੀ ਕੋਈ ਥਕੇਵਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਫਾਤਿਰ

33جَنَّاتُ عَدْنٍ يَدْخُلُونَهَا يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ
33਼ ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ।
34وَقَالُوا الْحَمْدُ لِلَّهِ الَّذِي أَذْهَبَ عَنَّا الْحَزَنَ ۖ إِنَّ رَبَّنَا لَغَفُورٌ شَكُورٌ
34਼ ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ।
35الَّذِي أَحَلَّنَا دَارَ الْمُقَامَةِ مِن فَضْلِهِ لَا يَمَسُّنَا فِيهَا نَصَبٌ وَلَا يَمَسُّنَا فِيهَا لُغُوبٌ
35਼ ਅਤੇ ਆਖਣਗੇ ਕਿ (ਧੰਨਵਾਦ ਉਸ ਦਾ) ਜਿਸ ਨੇ ਆਪਣੀ ਮਿਹਰਬਰਾਨੀਆਂ ਨਾਲ ਸਾਨੂੰ ਸਦੀਵੀ ਨਿਵਾਸ ਸਥਾਨ ਦਿੱਤਾ ਜਿੱਥੇ ਸਾਨੂੰ ਨਾ ਤਾਂ ਕੋਈ ਕੱਸ਼ਟ ਹੈ ਅਤੇ ਨਾ ਹੀ ਕੋਈ ਥਕੇਵਾਂ।
36وَالَّذِينَ كَفَرُوا لَهُمْ نَارُ جَهَنَّمَ لَا يُقْضَىٰ عَلَيْهِمْ فَيَمُوتُوا وَلَا يُخَفَّفُ عَنْهُم مِّنْ عَذَابِهَا ۚ كَذَٰلِكَ نَجْزِي كُلَّ كَفُورٍ
36਼ ਜਿਨ੍ਹਾਂ ਨੇ (ਪੈਗ਼ੰਬਰਾਂ ਦੀਆਂ ਗੱਲਾਂ ਦਾ) ਇਨਕਾਰ ਕੀਤਾ ਸੀ ਉਹਨਾਂ ਲਈ ਨਰਕ ਦੀ ਅੱਗ ਹੋਵੇਗੀ ਫੇਰ ਨਾ ਉਹਨਾਂ ਨੂੰ ਮੌਤ ਆਵੇਗੀ ਕਿ ਮਰ ਹੀ ਜਾਣ ਅਤੇ ਨਾ ਹੀ ਨਰਕ ਦੇ ਅਜ਼ਾਬ ਵਿਚ ਕੋਈ ਕਟੋਤੀ ਕੀਤੀ ਜਾਵੇਗੀ। ਅਸੀਂ ਕਾਫ਼ਿਰਾਂ ਨੂੰ ਇਸ ਪ੍ਰਕਾਰ ਹੀ ਸਜ਼ਾ ਦਿੰਦੇ ਹਾਂ।
37وَهُمْ يَصْطَرِخُونَ فِيهَا رَبَّنَا أَخْرِجْنَا نَعْمَلْ صَالِحًا غَيْرَ الَّذِي كُنَّا نَعْمَلُ ۚ أَوَلَمْ نُعَمِّرْكُم مَّا يَتَذَكَّرُ فِيهِ مَن تَذَكَّرَ وَجَاءَكُمُ النَّذِيرُ ۖ فَذُوقُوا فَمَا لِلظَّالِمِينَ مِن نَّصِيرٍ
37਼ ਅਤੇ ਉਹ (ਕਾਫ਼ਿਰ) ਉਸ (ਨਰਕ) ਵਿੱਚੋਂ ਚੀਕਾਂ ਮਾਰ-ਮਾਰ ਕੇ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇੱਥੋਂ ਕੱਢ ਲੈ, (ਹੁਣ) ਅਸੀਂ ਚੰਗੇ ਕੰਮ ਕਰਾਂਗੇ ਨਾ ਕਿ ਉਹ ਜਿਹੜੇ ਕੰਮ ਅਸੀਂ ਪਹਿਲਾਂ ਕਰਿਆ ਕਰਦੇ ਸੀ। (ਅੱਲਾਹ ਪੁੱਛੇਗਾ) ਕੀ ਅਸੀਂ ਤੁਹਾਨੂੰ ਇੰਨੀ ਉਮਰ ਨਹੀਂ ਦਿੱਤੀ ਸੀ ਕਿ ਜਿਸ ਵਿਚ ਜੇ ਕੋਈ ਕੁੱਝ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਤਾਂ ਉਹ ਕਰ ਸਕਦਾ ਸੀ? ਅਤੇ ਤੁਹਾਡੇ ਕੋਲ ਇਕ ਚਿਤਾਵਨੀ ਦੇਣ ਵਾਲਾ (ਪੈਗ਼ੰਬਰ) ਵੀ ਆਇਆ ਸੀ। ਹੁਣ ਤੁਸੀਂ (ਅੱਗ ਦਾ) ਸੁਆਦ ਲਵੋ। ਜ਼ਾਲਮਾਂ ਦਾ ਇੱਥੇ ਕੋਈ ਵੀ ਸਹਾਇਕ ਨਹੀਂ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
35ਆਇਤ

ਅਨੁਵਾਦ — ਫਾਤਿਰ 35

ਸੂਰਾ ਫਾਤਿਰ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਅਤੇ ਆਖਣਗੇ ਕਿ (ਧੰਨਵਾਦ ਉਸ ਦਾ) ਜਿਸ ਨੇ ਆਪਣੀ…

ਸੂਰਾ ਆਇਤ 35/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers