ਫਾਤਿਰ · 5/45
ਅਨੁਵਾਦ ਉਚਾਰਨ — ਸੂਰਾ ਫਾਤਿਰ
يَا أَيُّهَا النَّاسُ إِنَّ وَعْدَ اللَّهِ حَقٌّ ۖ فَلَا تَغُرَّنَّكُمُ الْحَيَاةُ الدُّنْيَا ۖ وَلَا يَغُرَّنَّكُم بِاللَّهِ الْغَرُورُ ۝٥
Yaaa ayyuhan naasu inna wa`dal laahi haqqun falaa taghurrannakumul hayaatud dunyaa; wa laa yaghurran nakum billaahil gharoor
📖 ਪੰਜਾਬੀ ਵਿੱਚ
5਼ ਹੇ ਲੋਕੋ! ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ, ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਧੋਖੇ ਵਿਚ ਨਾ ਪਾਈਂ ਰੱਖੇ ਅਤੇ ਨਾ ਹੀ ਉਹ ਵੱਡਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ (ਅੱਲਾਹ ਬਾਰੇ ਕਿਸੇ) ਧੋਖੇ ਵਿਚ ਪਾ ਦੇਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਫਾਤਿਰ

3يَا أَيُّهَا النَّاسُ اذْكُرُوا نِعْمَتَ اللَّهِ عَلَيْكُمْ ۚ هَلْ مِنْ خَالِقٍ غَيْرُ اللَّهِ يَرْزُقُكُم مِّنَ السَّمَاءِ وَالْأَرْضِ ۚ لَا إِلَٰهَ إِلَّا هُوَ ۖ فَأَنَّىٰ تُؤْفَكُونَ
3਼ ਹੇ ਲੋਕੋ! ਅੱਲਾਹ ਵੱਲੋਂ ਜੋ ਤੁਹਾਡੇ ਉੱਤੇ ਉਪਕਾਰ ਕੀਤੇ ਗਏ ਹਨ ਉਹਨਾਂ ਨੂੰ ਯਾਦ ਰੱਖੋ। ਕੀ ਅੱਲਾਹ ਤੋਂ ਛੁੱਟ ਕੋਈ ਹੋਰ ਰਚਨਾਹਾਰ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ਤੋਂ ਰਿਜ਼ਕ ਦਿੰਦਾ ਹੋਵੇ ? ਛੁੱਟ ਉਸ (ਅੱਲਾਹ) ਤੋਂ ਕੋਈ ਵੀ ਹੋਰ (ਸੱਚਾ) ਇਸ਼ਟ ਨਹੀਂ, ਤੁਸੀਂ ਕਿਧਰੋਂ ਧੋਖਾ ਖਾ ਰਹੇ ਹੋ ?
4وَإِن يُكَذِّبُوكَ فَقَدْ كُذِّبَتْ رُسُلٌ مِّن قَبْلِكَ ۚ وَإِلَى اللَّهِ تُرْجَعُ الْأُمُورُ
4਼ (ਹੇ ਨਬੀ!) ਜੇ ਇਹ (ਕਾਫ਼ਿਰ) ਤੁਹਾਨੂੰ ਝੁਠਲਾ ਰਹੇ ਹਨ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਪੈਗ਼ੰਬਰ ਝੁਠਲਾਏ ਜਾ ਚੁੱਕੇ ਹਨ, ਅੰਤ ਉਹ ਸਾਰੇ ਮਾਮਲੇ (ਨਿਪਟਾਰੇ ਲਈ) ਅੱਲਾਹ ਕੋਲ ਹੀ ਜਾਣਗੇ।
5يَا أَيُّهَا النَّاسُ إِنَّ وَعْدَ اللَّهِ حَقٌّ ۖ فَلَا تَغُرَّنَّكُمُ الْحَيَاةُ الدُّنْيَا ۖ وَلَا يَغُرَّنَّكُم بِاللَّهِ الْغَرُورُ
5਼ ਹੇ ਲੋਕੋ! ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ, ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਧੋਖੇ ਵਿਚ ਨਾ ਪਾਈਂ ਰੱਖੇ ਅਤੇ ਨਾ ਹੀ ਉਹ ਵੱਡਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ (ਅੱਲਾਹ ਬਾਰੇ ਕਿਸੇ) ਧੋਖੇ ਵਿਚ ਪਾ ਦੇਵੇ।
6إِنَّ الشَّيْطَانَ لَكُمْ عَدُوٌّ فَاتَّخِذُوهُ عَدُوًّا ۚ إِنَّمَا يَدْعُو حِزْبَهُ لِيَكُونُوا مِنْ أَصْحَابِ السَّعِيرِ
6਼ ਬੇਸ਼ੱਕ ਸ਼ੈਤਾਨ ਤੁਹਾਡਾ ਵੈਰੀ ਹੈ, ਸੋ ਤੁਸੀਂ ਵੀ ਉਸ ਨੂੰ ਆਪਣਾ ਵੈਰੀ ਸਮਝੋ। ਉਹ (ਸ਼ੈਤਾਨ) ਤਾਂ ਅਪਣੇ ਪੈਰੋਕਾਰਾਂ ਨੂੰ ਆਪਣੇ ਰਸਤੇ ਵੱਲ ਇਸ ਲਈ ਬੁਲਾਉਂਦਾ ਹੈ ਤਾਂ ਜੋ ਉਹ ਨਰਕ ਵਾਲੇ ਬਣ ਜਾਣ।
7الَّذِينَ كَفَرُوا لَهُمْ عَذَابٌ شَدِيدٌ ۖ وَالَّذِينَ آمَنُوا وَعَمِلُوا الصَّالِحَاتِ لَهُم مَّغْفِرَةٌ وَأَجْرٌ كَبِيرٌ
7਼ ਜਿਹੜੇ ਲੋਕ ਕਾਫ਼ਿਰ (ਇਕ ਰੱਬ ਦੇ ਇਨਕਾਰੀ) ਹੋ ਗਏ ਉਹਨਾਂ ਲਈ ਕਰੜੀ ਸਜ਼ਾ ਹੈ ਅਤੇ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਉਹਨਾਂ ਲਈ ਬਖ਼ਸ਼ਿਸ਼ ਤੇ ਬਹੁਤ ਵੱਡਾ ਬਦਲਾ ਹੈ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
5ਆਇਤ

ਅਨੁਵਾਦ — ਫਾਤਿਰ 5

ਸੂਰਾ ਫਾਤਿਰ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਹੇ ਲੋਕੋ! ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ, ਸੋ…

ਸੂਰਾ ਆਇਤ 5/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers