ਫਾਤਿਰ · 6/45
ਅਨੁਵਾਦ ਉਚਾਰਨ — ਸੂਰਾ ਫਾਤਿਰ
إِنَّ الشَّيْطَانَ لَكُمْ عَدُوٌّ فَاتَّخِذُوهُ عَدُوًّا ۚ إِنَّمَا يَدْعُو حِزْبَهُ لِيَكُونُوا مِنْ أَصْحَابِ السَّعِيرِ ۝٦
Innash shaitaana lakum `aduwwun fattakhizoohu `aduwwaa; innamaa yad`oo hizbahoo liyakoonoo min ashaabis sa`eer
📖 ਪੰਜਾਬੀ ਵਿੱਚ
6਼ ਬੇਸ਼ੱਕ ਸ਼ੈਤਾਨ ਤੁਹਾਡਾ ਵੈਰੀ ਹੈ, ਸੋ ਤੁਸੀਂ ਵੀ ਉਸ ਨੂੰ ਆਪਣਾ ਵੈਰੀ ਸਮਝੋ। ਉਹ (ਸ਼ੈਤਾਨ) ਤਾਂ ਅਪਣੇ ਪੈਰੋਕਾਰਾਂ ਨੂੰ ਆਪਣੇ ਰਸਤੇ ਵੱਲ ਇਸ ਲਈ ਬੁਲਾਉਂਦਾ ਹੈ ਤਾਂ ਜੋ ਉਹ ਨਰਕ ਵਾਲੇ ਬਣ ਜਾਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਫਾਤਿਰ

4وَإِن يُكَذِّبُوكَ فَقَدْ كُذِّبَتْ رُسُلٌ مِّن قَبْلِكَ ۚ وَإِلَى اللَّهِ تُرْجَعُ الْأُمُورُ
4਼ (ਹੇ ਨਬੀ!) ਜੇ ਇਹ (ਕਾਫ਼ਿਰ) ਤੁਹਾਨੂੰ ਝੁਠਲਾ ਰਹੇ ਹਨ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਪੈਗ਼ੰਬਰ ਝੁਠਲਾਏ ਜਾ ਚੁੱਕੇ ਹਨ, ਅੰਤ ਉਹ ਸਾਰੇ ਮਾਮਲੇ (ਨਿਪਟਾਰੇ ਲਈ) ਅੱਲਾਹ ਕੋਲ ਹੀ ਜਾਣਗੇ।
5يَا أَيُّهَا النَّاسُ إِنَّ وَعْدَ اللَّهِ حَقٌّ ۖ فَلَا تَغُرَّنَّكُمُ الْحَيَاةُ الدُّنْيَا ۖ وَلَا يَغُرَّنَّكُم بِاللَّهِ الْغَرُورُ
5਼ ਹੇ ਲੋਕੋ! ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ, ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਧੋਖੇ ਵਿਚ ਨਾ ਪਾਈਂ ਰੱਖੇ ਅਤੇ ਨਾ ਹੀ ਉਹ ਵੱਡਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ (ਅੱਲਾਹ ਬਾਰੇ ਕਿਸੇ) ਧੋਖੇ ਵਿਚ ਪਾ ਦੇਵੇ।
6إِنَّ الشَّيْطَانَ لَكُمْ عَدُوٌّ فَاتَّخِذُوهُ عَدُوًّا ۚ إِنَّمَا يَدْعُو حِزْبَهُ لِيَكُونُوا مِنْ أَصْحَابِ السَّعِيرِ
6਼ ਬੇਸ਼ੱਕ ਸ਼ੈਤਾਨ ਤੁਹਾਡਾ ਵੈਰੀ ਹੈ, ਸੋ ਤੁਸੀਂ ਵੀ ਉਸ ਨੂੰ ਆਪਣਾ ਵੈਰੀ ਸਮਝੋ। ਉਹ (ਸ਼ੈਤਾਨ) ਤਾਂ ਅਪਣੇ ਪੈਰੋਕਾਰਾਂ ਨੂੰ ਆਪਣੇ ਰਸਤੇ ਵੱਲ ਇਸ ਲਈ ਬੁਲਾਉਂਦਾ ਹੈ ਤਾਂ ਜੋ ਉਹ ਨਰਕ ਵਾਲੇ ਬਣ ਜਾਣ।
7الَّذِينَ كَفَرُوا لَهُمْ عَذَابٌ شَدِيدٌ ۖ وَالَّذِينَ آمَنُوا وَعَمِلُوا الصَّالِحَاتِ لَهُم مَّغْفِرَةٌ وَأَجْرٌ كَبِيرٌ
7਼ ਜਿਹੜੇ ਲੋਕ ਕਾਫ਼ਿਰ (ਇਕ ਰੱਬ ਦੇ ਇਨਕਾਰੀ) ਹੋ ਗਏ ਉਹਨਾਂ ਲਈ ਕਰੜੀ ਸਜ਼ਾ ਹੈ ਅਤੇ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਉਹਨਾਂ ਲਈ ਬਖ਼ਸ਼ਿਸ਼ ਤੇ ਬਹੁਤ ਵੱਡਾ ਬਦਲਾ ਹੈ।
8أَفَمَن زُيِّنَ لَهُ سُوءُ عَمَلِهِ فَرَآهُ حَسَنًا ۖ فَإِنَّ اللَّهَ يُضِلُّ مَن يَشَاءُ وَيَهْدِي مَن يَشَاءُ ۖ فَلَا تَذْهَبْ نَفْسُكَ عَلَيْهِمْ حَسَرَاتٍ ۚ إِنَّ اللَّهَ عَلِيمٌ بِمَا يَصْنَعُونَ
8਼ ਕੀ ਉਹ ਵਿਅਕਤੀ (ਹਿਦਾਇਤ ਵਾਲਾ ਹੋ ਸਕਦਾ ਹੈ) ਜਿਸ ਲਈ ਉਸ ਦੇ ਭੈੜੇ ਕਰਮਾਂ ਨੂੰ ਸੋਹਣਾ ਬਣਾ ਦਿੱਤਾ ਗਿਆ ਹੋਵੇ ਅਤੇ ਉਹ ਉਹਨਾਂ ਨੂੰ ਚੰਗਾ ਸਮਝਦਾ ਹੋਵੇ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ ਗੁਮਰਾਹ ਕਰ ਦਿੰਦਾ ਹੈ ਤੇ ਜਿਸ ਨੂੰ ਚਾਹੁੰਦਾ ਹੈ ਸਿੱਧੇ ਰਾਹ ਪਾਉਂਦਾ ਹੈ। ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਵਿਚ ਕਿਤੇ ਆਪਣੀ ਜਿੰਦ ਨੂੰ ਹੀ ਨਾ ਗੁਆਚ ਬੇਠੋ। ਉਹ ਜੋ ਵੀ ਕਰ ਰਹੇ ਹਨ ਅੱਲਾਹ ਭਲੀ-ਭਾਂਤ ਜਾਣੂ ਹੈ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
6ਆਇਤ

ਅਨੁਵਾਦ — ਫਾਤਿਰ 6

ਸੂਰਾ ਫਾਤਿਰ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਬੇਸ਼ੱਕ ਸ਼ੈਤਾਨ ਤੁਹਾਡਾ ਵੈਰੀ ਹੈ, ਸੋ ਤੁਸੀਂ ਵੀ ਉਸ…

ਸੂਰਾ ਆਇਤ 6/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers