ਯਾਸੀਨ · 10/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَسَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ ۝١٠
Wa sawaaa`un `alaihim `a-anzartahum am lam tunzirhum laa yu`minoon
📖 ਪੰਜਾਬੀ ਵਿੱਚ
10਼ (ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਯਾਸੀਨ

8إِنَّا جَعَلْنَا فِي أَعْنَاقِهِمْ أَغْلَالًا فَهِيَ إِلَى الْأَذْقَانِ فَهُم مُّقْمَحُونَ
8਼ ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।
9وَجَعَلْنَا مِن بَيْنِ أَيْدِيهِمْ سَدًّا وَمِنْ خَلْفِهِمْ سَدًّا فَأَغْشَيْنَاهُمْ فَهُمْ لَا يُبْصِرُونَ
9਼ ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।
10وَسَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ
10਼ (ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।
11إِنَّمَا تُنذِرُ مَنِ اتَّبَعَ الذِّكْرَ وَخَشِيَ الرَّحْمَٰنَ بِالْغَيْبِ ۖ فَبَشِّرْهُ بِمَغْفِرَةٍ وَأَجْرٍ كَرِيمٍ
11਼ (ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
12إِنَّا نَحْنُ نُحْيِي الْمَوْتَىٰ وَنَكْتُبُ مَا قَدَّمُوا وَآثَارَهُمْ ۚ وَكُلَّ شَيْءٍ أَحْصَيْنَاهُ فِي إِمَامٍ مُّبِينٍ
12਼ ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
10ਆਇਤ

ਅਨੁਵਾਦ — ਯਾਸੀਨ 10

ਸੂਰਾ ਯਾਸੀਨ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ (ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ…

ਸੂਰਾ ਆਇਤ 10/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers