ਯਾਸੀਨ · 11/83
ਅਨੁਵਾਦ ਉਚਾਰਨ — ਸੂਰਾ ਯਾਸੀਨ
إِنَّمَا تُنذِرُ مَنِ اتَّبَعَ الذِّكْرَ وَخَشِيَ الرَّحْمَٰنَ بِالْغَيْبِ ۖ فَبَشِّرْهُ بِمَغْفِرَةٍ وَأَجْرٍ كَرِيمٍ ۝١١
Innamaa tunziru manit taba `az-Zikra wa khashiyar Rahmaana bilghaib, fabashshirhu bimaghfiratinw-wa ajrin kareem
📖 ਪੰਜਾਬੀ ਵਿੱਚ
11਼ (ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਯਾਸੀਨ

9وَجَعَلْنَا مِن بَيْنِ أَيْدِيهِمْ سَدًّا وَمِنْ خَلْفِهِمْ سَدًّا فَأَغْشَيْنَاهُمْ فَهُمْ لَا يُبْصِرُونَ
9਼ ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।
10وَسَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ
10਼ (ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।
11إِنَّمَا تُنذِرُ مَنِ اتَّبَعَ الذِّكْرَ وَخَشِيَ الرَّحْمَٰنَ بِالْغَيْبِ ۖ فَبَشِّرْهُ بِمَغْفِرَةٍ وَأَجْرٍ كَرِيمٍ
11਼ (ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
12إِنَّا نَحْنُ نُحْيِي الْمَوْتَىٰ وَنَكْتُبُ مَا قَدَّمُوا وَآثَارَهُمْ ۚ وَكُلَّ شَيْءٍ أَحْصَيْنَاهُ فِي إِمَامٍ مُّبِينٍ
12਼ ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।
13وَاضْرِبْ لَهُم مَّثَلًا أَصْحَابَ الْقَرْيَةِ إِذْ جَاءَهَا الْمُرْسَلُونَ
13਼ (ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
11ਆਇਤ

ਅਨੁਵਾਦ — ਯਾਸੀਨ 11

ਸੂਰਾ ਯਾਸੀਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ (ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ…

ਸੂਰਾ ਆਇਤ 11/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers