ਯਾਸੀਨ · 12/83
ਅਨੁਵਾਦ ਉਚਾਰਨ — ਸੂਰਾ ਯਾਸੀਨ
إِنَّا نَحْنُ نُحْيِي الْمَوْتَىٰ وَنَكْتُبُ مَا قَدَّمُوا وَآثَارَهُمْ ۚ وَكُلَّ شَيْءٍ أَحْصَيْنَاهُ فِي إِمَامٍ مُّبِينٍ ۝١٢
Innaa Nahnu nuhyil mawtaa wa naktubu maa qaddamoo wa aasaarahum; wa kulla shai`in ahsainaahu feee Imaamim Mubeen
📖 ਪੰਜਾਬੀ ਵਿੱਚ
12਼ ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਯਾਸੀਨ

10وَسَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ
10਼ (ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।
11إِنَّمَا تُنذِرُ مَنِ اتَّبَعَ الذِّكْرَ وَخَشِيَ الرَّحْمَٰنَ بِالْغَيْبِ ۖ فَبَشِّرْهُ بِمَغْفِرَةٍ وَأَجْرٍ كَرِيمٍ
11਼ (ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
12إِنَّا نَحْنُ نُحْيِي الْمَوْتَىٰ وَنَكْتُبُ مَا قَدَّمُوا وَآثَارَهُمْ ۚ وَكُلَّ شَيْءٍ أَحْصَيْنَاهُ فِي إِمَامٍ مُّبِينٍ
12਼ ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।
13وَاضْرِبْ لَهُم مَّثَلًا أَصْحَابَ الْقَرْيَةِ إِذْ جَاءَهَا الْمُرْسَلُونَ
13਼ (ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।
14إِذْ أَرْسَلْنَا إِلَيْهِمُ اثْنَيْنِ فَكَذَّبُوهُمَا فَعَزَّزْنَا بِثَالِثٍ فَقَالُوا إِنَّا إِلَيْكُم مُّرْسَلُونَ
14਼ ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
12ਆਇਤ

ਅਨੁਵਾਦ — ਯਾਸੀਨ 12

ਸੂਰਾ ਯਾਸੀਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ…

ਸੂਰਾ ਆਇਤ 12/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers