ਯਾਸੀਨ · 13/83
ਅਨੁਵਾਦ ਉਚਾਰਨ — ਯਾਸੀਨ
وَاضْرِبْ لَهُم مَّثَلًا أَصْحَابَ الْقَرْيَةِ إِذْ جَاءَهَا الْمُرْسَلُونَ ١٣
Transliteration
Wadrib lahum masalan Ashaabal Qaryatih; iz jaaa`ahal mursaloon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
13਼ (ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।
Additional reference in اردو
🎧 ਸੁਣੋ
📜 ਆਇਤ 11-15 — ਯਾਸੀਨ
11إِنَّمَا تُنذِرُ مَنِ اتَّبَعَ الذِّكْرَ وَخَشِيَ الرَّحْمَٰنَ بِالْغَيْبِ ۖ فَبَشِّرْهُ بِمَغْفِرَةٍ وَأَجْرٍ كَرِيمٍ
11਼ (ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
12إِنَّا نَحْنُ نُحْيِي الْمَوْتَىٰ وَنَكْتُبُ مَا قَدَّمُوا وَآثَارَهُمْ ۚ وَكُلَّ شَيْءٍ أَحْصَيْنَاهُ فِي إِمَامٍ مُّبِينٍ
12਼ ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।
13وَاضْرِبْ لَهُم مَّثَلًا أَصْحَابَ الْقَرْيَةِ إِذْ جَاءَهَا الْمُرْسَلُونَ
13਼ (ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।
14إِذْ أَرْسَلْنَا إِلَيْهِمُ اثْنَيْنِ فَكَذَّبُوهُمَا فَعَزَّزْنَا بِثَالِثٍ فَقَالُوا إِنَّا إِلَيْكُم مُّرْسَلُونَ
14਼ ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।
15قَالُوا مَا أَنتُمْ إِلَّا بَشَرٌ مِّثْلُنَا وَمَا أَنزَلَ الرَّحْمَٰنُ مِن شَيْءٍ إِنْ أَنتُمْ إِلَّا تَكْذِبُونَ
15਼ ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
13ਆਇਤ
ਅਨੁਵਾਦ — ਯਾਸੀਨ 13
ਸੂਰਾ ਯਾਸੀਨ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ (ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ…ਸੂਰਾ ਆਇਤ 13/83 — ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯਾਸੀਨ ਸੁਣੋ, ਯਾਸੀਨ ਅਨੁਵਾਦ, ਯਾਸੀਨ mp3, ਯਾਸੀਨ pdf. ਆਇਤ 11–15. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








