ਯਾਸੀਨ · 14/83
ਅਨੁਵਾਦ ਉਚਾਰਨ — ਸੂਰਾ ਯਾਸੀਨ
إِذْ أَرْسَلْنَا إِلَيْهِمُ اثْنَيْنِ فَكَذَّبُوهُمَا فَعَزَّزْنَا بِثَالِثٍ فَقَالُوا إِنَّا إِلَيْكُم مُّرْسَلُونَ ۝١٤
Iz arsalnaaa ilaihimusnaini fakazzaboohumaa fa`azzaznaa bisaalisin faqaalooo innaaa ilaikum mursaloon
📖 ਪੰਜਾਬੀ ਵਿੱਚ
14਼ ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਯਾਸੀਨ

12إِنَّا نَحْنُ نُحْيِي الْمَوْتَىٰ وَنَكْتُبُ مَا قَدَّمُوا وَآثَارَهُمْ ۚ وَكُلَّ شَيْءٍ أَحْصَيْنَاهُ فِي إِمَامٍ مُّبِينٍ
12਼ ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।
13وَاضْرِبْ لَهُم مَّثَلًا أَصْحَابَ الْقَرْيَةِ إِذْ جَاءَهَا الْمُرْسَلُونَ
13਼ (ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।
14إِذْ أَرْسَلْنَا إِلَيْهِمُ اثْنَيْنِ فَكَذَّبُوهُمَا فَعَزَّزْنَا بِثَالِثٍ فَقَالُوا إِنَّا إِلَيْكُم مُّرْسَلُونَ
14਼ ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।
15قَالُوا مَا أَنتُمْ إِلَّا بَشَرٌ مِّثْلُنَا وَمَا أَنزَلَ الرَّحْمَٰنُ مِن شَيْءٍ إِنْ أَنتُمْ إِلَّا تَكْذِبُونَ
15਼ ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।
16قَالُوا رَبُّنَا يَعْلَمُ إِنَّا إِلَيْكُمْ لَمُرْسَلُونَ
16਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ ਕਿ ਬੇਸ਼ੱਕ ਅਸੀਂ ਤੁਹਾਡੇ ਵੱਲ ਹੀ ਭੇਜੇ ਗਏ ਹਾਂ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
14ਆਇਤ

ਅਨੁਵਾਦ — ਯਾਸੀਨ 14

ਸੂਰਾ ਯਾਸੀਨ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ…

ਸੂਰਾ ਆਇਤ 14/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers