ਯਾਸੀਨ · 15/83
ਅਨੁਵਾਦ ਉਚਾਰਨ — ਯਾਸੀਨ
قَالُوا مَا أَنتُمْ إِلَّا بَشَرٌ مِّثْلُنَا وَمَا أَنزَلَ الرَّحْمَٰنُ مِن شَيْءٍ إِنْ أَنتُمْ إِلَّا تَكْذِبُونَ ۝١٥
Qaaloo maaa antum illaa basharum mislunaa wa maaa anzalar Rahmaanu min shai`in in antum illaa takziboon
📖 ਪੰਜਾਬੀ ਵਿੱਚ
15਼ ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।

🎧 ਸੁਣੋ


📜 ਆਇਤ 13-17 — ਯਾਸੀਨ

13وَاضْرِبْ لَهُم مَّثَلًا أَصْحَابَ الْقَرْيَةِ إِذْ جَاءَهَا الْمُرْسَلُونَ
13਼ (ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।
14إِذْ أَرْسَلْنَا إِلَيْهِمُ اثْنَيْنِ فَكَذَّبُوهُمَا فَعَزَّزْنَا بِثَالِثٍ فَقَالُوا إِنَّا إِلَيْكُم مُّرْسَلُونَ
14਼ ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।
15قَالُوا مَا أَنتُمْ إِلَّا بَشَرٌ مِّثْلُنَا وَمَا أَنزَلَ الرَّحْمَٰنُ مِن شَيْءٍ إِنْ أَنتُمْ إِلَّا تَكْذِبُونَ
15਼ ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।
16قَالُوا رَبُّنَا يَعْلَمُ إِنَّا إِلَيْكُمْ لَمُرْسَلُونَ
16਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ ਕਿ ਬੇਸ਼ੱਕ ਅਸੀਂ ਤੁਹਾਡੇ ਵੱਲ ਹੀ ਭੇਜੇ ਗਏ ਹਾਂ।
17وَمَا عَلَيْنَا إِلَّا الْبَلَاغُ الْمُبِينُ
17਼ ਸਾਡੇ ਜ਼ਿੰਮੇ ਤਾਂ ਕੇਵਲ ਸਪਸ਼ਟ ਰੂਪ ਵਿਚ (ਰੱਬੀ ਸੁਨੇਹਾ) ਪਹੁੰਚਾਉਣਾ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
15ਆਇਤ

ਅਨੁਵਾਦ — ਯਾਸੀਨ 15

ਸੂਰਾ ਯਾਸੀਨ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ…

ਸੂਰਾ ਆਇਤ 15/83 — ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯਾਸੀਨ ਸੁਣੋ, ਯਾਸੀਨ ਅਨੁਵਾਦ, ਯਾਸੀਨ mp3, ਯਾਸੀਨ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers