ਯਾਸੀਨ · 16/83
ਅਨੁਵਾਦ ਉਚਾਰਨ — ਸੂਰਾ ਯਾਸੀਨ
قَالُوا رَبُّنَا يَعْلَمُ إِنَّا إِلَيْكُمْ لَمُرْسَلُونَ ۝١٦
Qaaloo Rabbunaa ya`lamu innaaa ilaikum lamursaloon
📖 ਪੰਜਾਬੀ ਵਿੱਚ
16਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ ਕਿ ਬੇਸ਼ੱਕ ਅਸੀਂ ਤੁਹਾਡੇ ਵੱਲ ਹੀ ਭੇਜੇ ਗਏ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਯਾਸੀਨ

14إِذْ أَرْسَلْنَا إِلَيْهِمُ اثْنَيْنِ فَكَذَّبُوهُمَا فَعَزَّزْنَا بِثَالِثٍ فَقَالُوا إِنَّا إِلَيْكُم مُّرْسَلُونَ
14਼ ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।
15قَالُوا مَا أَنتُمْ إِلَّا بَشَرٌ مِّثْلُنَا وَمَا أَنزَلَ الرَّحْمَٰنُ مِن شَيْءٍ إِنْ أَنتُمْ إِلَّا تَكْذِبُونَ
15਼ ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।
16قَالُوا رَبُّنَا يَعْلَمُ إِنَّا إِلَيْكُمْ لَمُرْسَلُونَ
16਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ ਕਿ ਬੇਸ਼ੱਕ ਅਸੀਂ ਤੁਹਾਡੇ ਵੱਲ ਹੀ ਭੇਜੇ ਗਏ ਹਾਂ।
17وَمَا عَلَيْنَا إِلَّا الْبَلَاغُ الْمُبِينُ
17਼ ਸਾਡੇ ਜ਼ਿੰਮੇ ਤਾਂ ਕੇਵਲ ਸਪਸ਼ਟ ਰੂਪ ਵਿਚ (ਰੱਬੀ ਸੁਨੇਹਾ) ਪਹੁੰਚਾਉਣਾ ਹੈ।
18قَالُوا إِنَّا تَطَيَّرْنَا بِكُمْ ۖ لَئِن لَّمْ تَنتَهُوا لَنَرْجُمَنَّكُمْ وَلَيَمَسَّنَّكُم مِّنَّا عَذَابٌ أَلِيمٌ
18਼ ਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਮਨਹੂਸ (ਬੇ-ਭਾਗ) ਸਮਝਦੇ ਹਾਂ, ਜੇ ਤੁਸੀਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਾਂਗੇ ਅਤੇ ਸਾਡੇ ਵੱਲੋਂ ਤੁਹਾਨੂੰ ਕਰੜੀ ਸਜ਼ਾ ਮਿਲੇਗੀ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
16ਆਇਤ

ਅਨੁਵਾਦ — ਯਾਸੀਨ 16

ਸੂਰਾ ਯਾਸੀਨ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ…

ਸੂਰਾ ਆਇਤ 16/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers