ਯਾਸੀਨ · 18/83
ਅਨੁਵਾਦ ਉਚਾਰਨ — ਸੂਰਾ ਯਾਸੀਨ
قَالُوا إِنَّا تَطَيَّرْنَا بِكُمْ ۖ لَئِن لَّمْ تَنتَهُوا لَنَرْجُمَنَّكُمْ وَلَيَمَسَّنَّكُم مِّنَّا عَذَابٌ أَلِيمٌ ۝١٨
Qaaloo innaa tataiyarnaa bikum la`il-lam tantahoo lanar jumannakum wa la-yamassan nakum minnaa `azaabun aleem
📖 ਪੰਜਾਬੀ ਵਿੱਚ
18਼ ਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਮਨਹੂਸ (ਬੇ-ਭਾਗ) ਸਮਝਦੇ ਹਾਂ, ਜੇ ਤੁਸੀਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਾਂਗੇ ਅਤੇ ਸਾਡੇ ਵੱਲੋਂ ਤੁਹਾਨੂੰ ਕਰੜੀ ਸਜ਼ਾ ਮਿਲੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਯਾਸੀਨ

16قَالُوا رَبُّنَا يَعْلَمُ إِنَّا إِلَيْكُمْ لَمُرْسَلُونَ
16਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ ਕਿ ਬੇਸ਼ੱਕ ਅਸੀਂ ਤੁਹਾਡੇ ਵੱਲ ਹੀ ਭੇਜੇ ਗਏ ਹਾਂ।
17وَمَا عَلَيْنَا إِلَّا الْبَلَاغُ الْمُبِينُ
17਼ ਸਾਡੇ ਜ਼ਿੰਮੇ ਤਾਂ ਕੇਵਲ ਸਪਸ਼ਟ ਰੂਪ ਵਿਚ (ਰੱਬੀ ਸੁਨੇਹਾ) ਪਹੁੰਚਾਉਣਾ ਹੈ।
18قَالُوا إِنَّا تَطَيَّرْنَا بِكُمْ ۖ لَئِن لَّمْ تَنتَهُوا لَنَرْجُمَنَّكُمْ وَلَيَمَسَّنَّكُم مِّنَّا عَذَابٌ أَلِيمٌ
18਼ ਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਮਨਹੂਸ (ਬੇ-ਭਾਗ) ਸਮਝਦੇ ਹਾਂ, ਜੇ ਤੁਸੀਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਾਂਗੇ ਅਤੇ ਸਾਡੇ ਵੱਲੋਂ ਤੁਹਾਨੂੰ ਕਰੜੀ ਸਜ਼ਾ ਮਿਲੇਗੀ।
19قَالُوا طَائِرُكُم مَّعَكُمْ ۚ أَئِن ذُكِّرْتُم ۚ بَلْ أَنتُمْ قَوْمٌ مُّسْرِفُونَ
19਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਤੁਹਾਡੀ ਨਹੂਸਤ ਤੁਹਾਡੇ ਨਾਲ ਹੀ ਜੁੜੀ ਹੋਈ ਹੈ। ਕੀ ਤੁਸੀਂ ਇਸ ਨਸੀਹਤ ਨੂੰ ਨਹੂਸਤ ਸਮਝਦੇ ਹੋ ਜਿਹੜੀ ਤੁਹਾਨੂੰ ਕੀਤੀ ਜਾਂਦੀ ਹੈ। (ਉੱਕਾ ਹੀ ਨਹੀਂ ਸਗੋਂ) ਤੁਸੀਂ ਹੱਦੋਂ ਟੱਪਣ ਵਾਲੇ ਲੋਕ ਹੋ।
20وَجَاءَ مِنْ أَقْصَى الْمَدِينَةِ رَجُلٌ يَسْعَىٰ قَالَ يَا قَوْمِ اتَّبِعُوا الْمُرْسَلِينَ
20਼ ਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ ਹੋਇਆ ਆਇਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਤੁਸੀਂ ਇਹਨਾਂ (ਪੈਗ਼ੰਬਰਾਂ) ਦੀ ਪੈਰਵੀ ਕਰੋ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
18ਆਇਤ

ਅਨੁਵਾਦ — ਯਾਸੀਨ 18

ਸੂਰਾ ਯਾਸੀਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ…

ਸੂਰਾ ਆਇਤ 18/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers