ਯਾਸੀਨ · 20/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَجَاءَ مِنْ أَقْصَى الْمَدِينَةِ رَجُلٌ يَسْعَىٰ قَالَ يَا قَوْمِ اتَّبِعُوا الْمُرْسَلِينَ ۝٢٠
Wa jaaa`a min aqsal madeenati rajuluny yas`aa qaala yaa qawmit tabi`ul mursaleen
📖 ਪੰਜਾਬੀ ਵਿੱਚ
20਼ ਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ ਹੋਇਆ ਆਇਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਤੁਸੀਂ ਇਹਨਾਂ (ਪੈਗ਼ੰਬਰਾਂ) ਦੀ ਪੈਰਵੀ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਯਾਸੀਨ

18قَالُوا إِنَّا تَطَيَّرْنَا بِكُمْ ۖ لَئِن لَّمْ تَنتَهُوا لَنَرْجُمَنَّكُمْ وَلَيَمَسَّنَّكُم مِّنَّا عَذَابٌ أَلِيمٌ
18਼ ਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਮਨਹੂਸ (ਬੇ-ਭਾਗ) ਸਮਝਦੇ ਹਾਂ, ਜੇ ਤੁਸੀਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਾਂਗੇ ਅਤੇ ਸਾਡੇ ਵੱਲੋਂ ਤੁਹਾਨੂੰ ਕਰੜੀ ਸਜ਼ਾ ਮਿਲੇਗੀ।
19قَالُوا طَائِرُكُم مَّعَكُمْ ۚ أَئِن ذُكِّرْتُم ۚ بَلْ أَنتُمْ قَوْمٌ مُّسْرِفُونَ
19਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਤੁਹਾਡੀ ਨਹੂਸਤ ਤੁਹਾਡੇ ਨਾਲ ਹੀ ਜੁੜੀ ਹੋਈ ਹੈ। ਕੀ ਤੁਸੀਂ ਇਸ ਨਸੀਹਤ ਨੂੰ ਨਹੂਸਤ ਸਮਝਦੇ ਹੋ ਜਿਹੜੀ ਤੁਹਾਨੂੰ ਕੀਤੀ ਜਾਂਦੀ ਹੈ। (ਉੱਕਾ ਹੀ ਨਹੀਂ ਸਗੋਂ) ਤੁਸੀਂ ਹੱਦੋਂ ਟੱਪਣ ਵਾਲੇ ਲੋਕ ਹੋ।
20وَجَاءَ مِنْ أَقْصَى الْمَدِينَةِ رَجُلٌ يَسْعَىٰ قَالَ يَا قَوْمِ اتَّبِعُوا الْمُرْسَلِينَ
20਼ ਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ ਹੋਇਆ ਆਇਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਤੁਸੀਂ ਇਹਨਾਂ (ਪੈਗ਼ੰਬਰਾਂ) ਦੀ ਪੈਰਵੀ ਕਰੋ।
21اتَّبِعُوا مَن لَّا يَسْأَلُكُمْ أَجْرًا وَهُم مُّهْتَدُونَ
21਼ ਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋ ਜਿਹੜੇ ਤੁਹਾਥੋਂ (ਨਸੀਹਤਾਂ ਕਰਨ ਦਾ) ਕੋਈ ਬਦਲਾ ਵੀ ਨਹੀਂ ਮੰਗਦੇ ਅਤੇ ਇਹ ਲੋਕ ਸਿੱਧੇ ਰਾਹ ’ਤੇ ਵੀ ਹਨ।
22وَمَا لِيَ لَا أَعْبُدُ الَّذِي فَطَرَنِي وَإِلَيْهِ تُرْجَعُونَ
22਼ ਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
20ਆਇਤ

ਅਨੁਵਾਦ — ਯਾਸੀਨ 20

ਸੂਰਾ ਯਾਸੀਨ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ…

ਸੂਰਾ ਆਇਤ 20/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers