ਯਾਸੀਨ · 22/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَمَا لِيَ لَا أَعْبُدُ الَّذِي فَطَرَنِي وَإِلَيْهِ تُرْجَعُونَ ۝٢٢
Wa maa liya laaa a`budul lazee fataranee wa ilaihi turja`oon
📖 ਪੰਜਾਬੀ ਵਿੱਚ
22਼ ਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਯਾਸੀਨ

20وَجَاءَ مِنْ أَقْصَى الْمَدِينَةِ رَجُلٌ يَسْعَىٰ قَالَ يَا قَوْمِ اتَّبِعُوا الْمُرْسَلِينَ
20਼ ਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ ਹੋਇਆ ਆਇਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਤੁਸੀਂ ਇਹਨਾਂ (ਪੈਗ਼ੰਬਰਾਂ) ਦੀ ਪੈਰਵੀ ਕਰੋ।
21اتَّبِعُوا مَن لَّا يَسْأَلُكُمْ أَجْرًا وَهُم مُّهْتَدُونَ
21਼ ਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋ ਜਿਹੜੇ ਤੁਹਾਥੋਂ (ਨਸੀਹਤਾਂ ਕਰਨ ਦਾ) ਕੋਈ ਬਦਲਾ ਵੀ ਨਹੀਂ ਮੰਗਦੇ ਅਤੇ ਇਹ ਲੋਕ ਸਿੱਧੇ ਰਾਹ ’ਤੇ ਵੀ ਹਨ।
22وَمَا لِيَ لَا أَعْبُدُ الَّذِي فَطَرَنِي وَإِلَيْهِ تُرْجَعُونَ
22਼ ਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
23أَأَتَّخِذُ مِن دُونِهِ آلِهَةً إِن يُرِدْنِ الرَّحْمَٰنُ بِضُرٍّ لَّا تُغْنِ عَنِّي شَفَاعَتُهُمْ شَيْئًا وَلَا يُنقِذُونِ
23਼ ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।
24إِنِّي إِذًا لَّفِي ضَلَالٍ مُّبِينٍ
24਼ ਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ ਜਾਵਾਂਗਾ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
22ਆਇਤ

ਅਨੁਵਾਦ — ਯਾਸੀਨ 22

ਸੂਰਾ ਯਾਸੀਨ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ…

ਸੂਰਾ ਆਇਤ 22/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers