ਯਾਸੀਨ · 23/83
ਅਨੁਵਾਦ ਉਚਾਰਨ — ਸੂਰਾ ਯਾਸੀਨ
أَأَتَّخِذُ مِن دُونِهِ آلِهَةً إِن يُرِدْنِ الرَّحْمَٰنُ بِضُرٍّ لَّا تُغْنِ عَنِّي شَفَاعَتُهُمْ شَيْئًا وَلَا يُنقِذُونِ ۝٢٣
A-attakhizu min dooniheee aalihatan iny-yuridnir Rahmaanu bidurril-laa tughni `annee shafaa `atuhum shai `anw-wa laa yunqizoon
📖 ਪੰਜਾਬੀ ਵਿੱਚ
23਼ ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਯਾਸੀਨ

21اتَّبِعُوا مَن لَّا يَسْأَلُكُمْ أَجْرًا وَهُم مُّهْتَدُونَ
21਼ ਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋ ਜਿਹੜੇ ਤੁਹਾਥੋਂ (ਨਸੀਹਤਾਂ ਕਰਨ ਦਾ) ਕੋਈ ਬਦਲਾ ਵੀ ਨਹੀਂ ਮੰਗਦੇ ਅਤੇ ਇਹ ਲੋਕ ਸਿੱਧੇ ਰਾਹ ’ਤੇ ਵੀ ਹਨ।
22وَمَا لِيَ لَا أَعْبُدُ الَّذِي فَطَرَنِي وَإِلَيْهِ تُرْجَعُونَ
22਼ ਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
23أَأَتَّخِذُ مِن دُونِهِ آلِهَةً إِن يُرِدْنِ الرَّحْمَٰنُ بِضُرٍّ لَّا تُغْنِ عَنِّي شَفَاعَتُهُمْ شَيْئًا وَلَا يُنقِذُونِ
23਼ ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।
24إِنِّي إِذًا لَّفِي ضَلَالٍ مُّبِينٍ
24਼ ਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ ਜਾਵਾਂਗਾ।
25إِنِّي آمَنتُ بِرَبِّكُمْ فَاسْمَعُونِ
25਼ (ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ ਦੇ ਪਾਲਣਹਾਰ ’ਤੇ ਈਮਾਨ ਲੈ ਆਇਆ ਹਾਂ (ਇਹ ਸੁਣ ਕੇ ਕੌਮ ਨੇ ਉਸ ਨੂੰ ਮਾਰ ਦਿੱਤਾ)।
ਯਾਸੀਨਕੁਰਾਨ ਸੂਚੀ
83ਆਇਤ
MeccanRevelation
23ਆਇਤ

ਅਨੁਵਾਦ — ਯਾਸੀਨ 23

ਸੂਰਾ ਯਾਸੀਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ…

ਸੂਰਾ ਆਇਤ 23/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers