ਯਾਸੀਨ · 24/83
ਅਨੁਵਾਦ ਉਚਾਰਨ — ਸੂਰਾ ਯਾਸੀਨ
إِنِّي إِذًا لَّفِي ضَلَالٍ مُّبِينٍ ۝٢٤
Inneee izal-lafee dalaa-lim-mubeen
📖 ਪੰਜਾਬੀ ਵਿੱਚ
24਼ ਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ ਜਾਵਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਯਾਸੀਨ

22وَمَا لِيَ لَا أَعْبُدُ الَّذِي فَطَرَنِي وَإِلَيْهِ تُرْجَعُونَ
22਼ ਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
23أَأَتَّخِذُ مِن دُونِهِ آلِهَةً إِن يُرِدْنِ الرَّحْمَٰنُ بِضُرٍّ لَّا تُغْنِ عَنِّي شَفَاعَتُهُمْ شَيْئًا وَلَا يُنقِذُونِ
23਼ ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।
24إِنِّي إِذًا لَّفِي ضَلَالٍ مُّبِينٍ
24਼ ਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ ਜਾਵਾਂਗਾ।
25إِنِّي آمَنتُ بِرَبِّكُمْ فَاسْمَعُونِ
25਼ (ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ ਦੇ ਪਾਲਣਹਾਰ ’ਤੇ ਈਮਾਨ ਲੈ ਆਇਆ ਹਾਂ (ਇਹ ਸੁਣ ਕੇ ਕੌਮ ਨੇ ਉਸ ਨੂੰ ਮਾਰ ਦਿੱਤਾ)।
26قِيلَ ادْخُلِ الْجَنَّةَ ۖ قَالَ يَا لَيْتَ قَوْمِي يَعْلَمُونَ
26਼ (ਰੱਬ ਵੱਲੋਂ ਉਸ ਵਿਅਕਤੀ ਨੂੰ) ਕਿਹਾ ਗਿਆ ਕਿ ਸਵਰਗ ਵਿਚ ਪ੍ਰਵੇਸ਼ ਕਰ ਜਾ। ਉਹ (ਵਿਅਕਤੀ ਆਖਣ ਲੱਗਿਆ ਕਿ) ਕਾਸ਼ ਮੇਰੀ ਕੌਮ ਨੂੰ ਵੀ ਗਿਆਨ ਹੋ ਜਾਂਦਾ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
24ਆਇਤ

ਅਨੁਵਾਦ — ਯਾਸੀਨ 24

ਸੂਰਾ ਯਾਸੀਨ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ…

ਸੂਰਾ ਆਇਤ 24/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers